Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਅੰਡਰ-18 ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਕਰਵਾਏ

5 Dariya News

ਹੁਸ਼ਿਆਰਪੁਰ , 04 Aug 2019

Last updated on: Aug 04, 2019, 00:00 IST

ਪੰਜਾਬ ਸਰਕਾਰ ਦੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਅੰਡਰ-18 ਲੜਕੇ, ਲੜਕੀਆਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਅੰਡਰ-18 ਦੀ ਤੈਰਾਕੀ ਪ੍ਰਤੀਯੋਗਤਾ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਬਾਕਸਿੰਗ ਵਿੱਚ ਵੀ ਲੜਕੇ ਅਤੇ ਲੜਕੀਆਂ ਨੇ ਦਮ ਦਿਖਾਉਂਦਿਆਂ  ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਜੂਡੋ ਅਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਆਪਣੀ-ਆਪਣੀ ਵਿਰੋਧੀ ਟੀਮ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ।ਟੂਰਨਾਮੈਂਟ ਦਾ ਸਮਾਪਤੀ ਸਮਾਰੋਹ ਇਨਡੋਰ ਸਟੇਡੀਅਮ, ਹੁਸ਼ਿਆਰਪੁਰ ਵਿੱਚ ਕੀਤਾ ਗਿਆ, ਜਿਸ ਵਿੱਚ ਡਾ. ਪ੍ਰੇਮ ਭਾਰਤੀ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਗੁਰਪ੍ਰੀਤ ਨੇ ਜੂਡੋ, ਬੈਡਮਿੰਟਨ ਅਤੇ ਤੈਰਾਕੀ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ। ਟੂਰਨਾਮੈਂਟ ਵਿੱਚ ਕੋਚ ਸ਼੍ਰੀ ਬਲਵੀਰ ਸਿੰਘ, ਸ਼੍ਰੀ ਕੁਲਵੰਤ ਸਿੰਘ, ਸ਼੍ਰੀ ਅਮਨਦੀਪ ਕੌਰ, ਸ਼੍ਰੀ ਦੀਪਕ ਕੁਮਾਰ, ਪੂਜਾ ਰਾਣੀ, ਸ਼੍ਰੀ ਹਰਜੀਤ ਪਾਲ, ਸ਼੍ਰੀ ਸਰਫਰਾਜ ਖਾਨ, ਸ਼੍ਰੀ ਮਾਜਿਸ ਹਸਨ, ਸਨੁਜ ਸ਼ਰਮਾ, ਸ਼੍ਰੀ ਹਰਜੰਗ ਸਿੰਘ, ਸ਼੍ਰੀ ਜਗਮੋਹਨ ਕੈਂਥ ਤੋਂ ਇਲਾਵਾ ਹੋਰ ਵੀ ਪਤਵੰਡੇ ਹਾਜ਼ਰ ਸਨ।

 

Tags: Sports News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD