Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

''ਯੋਗ ਅਤੇ ਜੀਵਨ ਦਰਸ਼ਨ'' ਤੇ ਆਰੀਅਨਜ਼ ਵਿੱਚ ਸੈਸ਼ਨ ਆਯੋਜਿਤ

5 Dariya News

ਮੋਹਾਲੀ , 12 Aug 2019

ਆਰੀਅਨਜ਼ ਗਰੁੱਪ ਆਫ ਕਾਲਜਿਜ਼ , ਰਾਜਪੁਰਾ, ਨੇੜੇ ਚੰਡੀਗੜ ਵਿਖੇ ਅੱਜ '' ਯੋਗ ਅਤੇ ਜੀਵਨ ਦਰਸ਼ਨ'' ਬਾਰੇ ਇੱਕ ਸੈਸ਼ਨ ਦਾ ਆਯੋਜਨ ਕੀਤਾ ਗਿਆ।  ਸਾਧਵੀ ਦੇਵਅਦਿਤੀ, ਇੰਟੈਲੀਜੈਂਟ ਸਿਸਟਮ ਐਂਡ ਰੋਬੋਟਿਕਸ ਵਿੱਚ ਐਮ.ਟੈੱਕ, ਮਹਿਲਾ ਪਤੰਜਲੀ ਯੋਗ ਸਮਿਤੀ ਇਸ ਮੋਕੇ ਤੇ ਗੈਸਟ ਸਪੀਕਰ ਸਨ।ਇਸ ਸੈਸ਼ਨ ਦਾ ਆਯੋਜਨ ਵਿਦਿਆਰਥੀਆਂ ਨੂੰ ਯੋਗਾ ਦੀ ਮਹੱਤਤਾ, ਵਿਆਕਤੀ ਦੀ ਜੀਵਨ ਸ਼ੈਲੀ ਅਤੇ ਇਸ ਦੇ ਸਵੈ ਅਨੁਸ਼ਾਸਨ ਅਤੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਕੀਤਾ ਗਿਆ ਸੀ। ਸਾਧਵੀ ਦੇਵਅਦਿਤੀ ਨੇ ਹਰ ਰੋਜ਼ ਦੀਆਂ ਵੱਖ-ਵੱਖ ਉਦਾਹਰਣਾਂ ਦਿੰਦੇ ਹੋਏ ਵਿਦਿਆਰਥੀਆਂ ਨੂੰ ਆਤਮਾ ਅਤੇ ਦਿਮਾਗ ਨੂੰ ਮਜ਼ਬੂਤ ਬਣਾਉਣ ਲਈ ਹਮੇਸ਼ਾ ਸਕਾਰਾਤਮਕ ਸੋਚਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਸੁਝਾਅ ਦਿੱਤਾ ਕਿ ਉਹ ਜਿੰਦਗੀ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਅਤੇ ਆਪਣੇ ਆਪ ਨੂੰ ਸਾਬਿਤ ਕਰਨ ਵਿੱਚ ਆਪਣੀ ਦੇਵ ਅਦਿਤੀ ਨੇ ਵਿਦਿਆਰਥੀਆਂ ਨੂੰ ਗੁੱਸੇ ਤੇ ਕਾਬੂ ਪਾਉਣ ਲਈ '' ਕੋਈ ਬਾਤ ਨਹੀ, ਇਸਕੇ ਇਲਾਵਾ ਕੋਈ ਚਾਰਾ ਨਹੀ '' ਮੰਤਰ ਅਪਨਾਉਣ ਲਈ ਕਿਹਾ। ਉਹਨਾਂ ਨੇ ਯੋਗ ਦੀ ਸ਼ਕਤੀ ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਇਸ ਨੂੰ ਰੋਜ਼ਮਰਾਂ ਦਾ ਹਿੱਸਾ ਬਨਾਉਣ। ਉਹਨਾਂ ਨੇ ਵਿਦਿਆਰਥੀਆਂ ਨੂੰ ਰੁੱਖ ਲਗਾਉਣ, ਸੈਨੀਟੇਸ਼ਨ ਆਦਿ ਜਿਹੇ  ਸਮਾਜਿਕ ਕੰਮਾਂ ਲਈ ਪ੍ਰੇਰਿਤ ਕੀਤਾ। ਸਮਿਤੀ ਦੇ ਹੋਰ ਮੈਂਬਰ ਜਿਹਨਾਂ ਵਿੱਚ ਸ਼੍ਰੀਮਤੀ ਕ੍ਰਿਸ਼ਨਾ, ਜਿਲਾਂ ਪ੍ਰਭਾਰੀ ਮਹਿਲਾਂ ਪਤੰਜਲੀ ਯੋਗ ਸਮਿਤੀ; ਡਾ. ਰਾਜੇਸ਼ ਚੌਰਾ, ਮਿ. ਰਾਜੇਸ਼ ਸ਼ਰਮਾ, ਸ਼੍ਰੀਮਤੀ ਦੀਪਿਕਾ ਸ਼ਰਮਾ, ਸ਼੍ਰੀਮਤੀ ਰਾਸ਼ੀ ਚੌਰਾ ਆਦਿ ਸ਼ਾਮਿਲ ਹਨ ਵੀ ਇਸ ਮੋਕੇ ਤੇ ਹਾਜਿਰ ਸਨ। 

 

Tags: Aryan College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD