Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਨੇ ਮੰਗੀਆਂ 40 ਅਸਾਮੀਆਂ ਲਈ ਅਰਜੀਆਂ

16 ਪ੍ਰੋਫੈਸਰਾਂ, 16 ਐਸੋਸ਼ੀਏਟ ਪ੍ਰੋਫੈਸਰਾਂ ਅਤੇ 8 ਅਸਿਸਟੈਂਟ ਪ੍ਰੋਫੈਸਰਾਂ ਦੀਆਂ ਭਰੀਆ ਜਾਣਗੀਆਂ ਅਸਾਮੀਆਂ

5 Dariya News

ਚੰਡੀਗੜ੍ਹ , 19 Aug 2019

Last updated on: Aug 19, 2019, 00:00 IST

ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਿੱਧੇ ਕੋਟੇ ਦੀਆ 40 ਅਸਾਮੀਆਂ ਲਈ ਅਰਜੀਆ ਮੰਗੀਆ ਗਈਆਂ ਹਨ। ਇਹ ਭਰਤੀ ਪੰਜਾਬ ਡਾਕਟਰੀ ਸਿੱਖਿਆ (ਗਰੁੱਪ - ਏ) ਸਰਵਿਸ ਰੂਲ 2019 ਅਧੀਨ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ  ਰਾਜ ਸਰਕਾਰ ਵੱਲੋਂ ਡਾਕਟਰੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਨੂੰ ਯਕੀਨੀ ਬਨਾਉਣ ਲਈ ਇਹ ਭਰਤੀ ਕੀਤੀ ਜਾ ਰਹੀ ਹੈਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਸਬੰਧੀ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਅਸਾਮੀਆਂ ਲਈ ਬਿਨ੍ਹੇ  ਕਰਨ ਦੇ ਇੱਛੁਕ ਬੇਨਤੀ ਪੱਤਰ ਵਿਭਾਗ ਦੀ ਵੈਬਸਾਇਟ  http://www.punjabmedicaleducation.org ਤੋਂ ਡਾਊਨਲੋਡ ਕਰ ਕੇ ਭਰਨ ਉਪਰੰਤ ਬੈਂਕ ਡਰਾਫਟ ਸਮੇਤ ਡਾਇਰੈਕਟੋਰੇਟ ਡਾਕਟਰੀ ਸਿੱਖਿਆ ਅਤੇ ਖੋਜ ਪੰਜਾਬ ਨੂੰ ਭੇਜਣਗੇ।ਬੁਲਾਰੇ ਨੇ ਦੱਸਿਆ ਕਿ ਜਿਨ੍ਹਾ ਡਾਕਟਰੀ ਸਿੱਖਿਆ ਅਤੇ ਖੋਜ  ਦੇ ਵਿਭਾਗਾਂ ਵਿੱਚ ਅਸਾਮੀ ਭਰੀਆਂ ਜਾਣੀਆਂ ਹਨ ਉਨ੍ਹਾਂ ਵਿੱਚ ਨਿਊਕਲੀਅਰ ਮੈਡੀਸਨ ਵਿੱਚ ਪ੍ਰੋਫੈਸਰ ਦੀ ਇਕ, ਐਸੋਸ਼ੀਏਟ ਪ੍ਰੋਫੈਸਰ ਦੀ ਇਕ ਅਤੇ ਅਸਿਸਟੈਂਟ ਪ੍ਰੋਫੈਸਰ ਦੀ ਇਕ ਅਸਾਮੀ ਲਈ ਅਰਜੀਆ ਮੰਗੀਆ ਗਈਆਂ ਹਨ। ਇਸੇ ਤਰ੍ਹਾਂ ਫਿਜੀਕਲ ਮੈਡੀਸਨ ਐਂਡ ਰੀਹਬਲਟੇਸ਼ਨ ਵਿੱਚ ਪ੍ਰੋਫੈਸਰ ਦੀ ਇਕ ਅਤੇ ਐਸੋਸ਼ੀਏਟ ਪ੍ਰੋਫੈਸਰ ਦੀ ਇਕ, ਹੋਸਪਟਿਲ ਐਡਮਨਿਸਟ੍ਰੇਸ਼ਨ ਵਿੱਚ ਪ੍ਰੋਫੈਸਰ ਦੀ ਇਕ, ਐਸੋਸ਼ੀਏਟ ਪ੍ਰੋਫੈਸਰ ਦੀ ਇਕ ਅਤੇ ਅਸਿਸਟੈਂਟ ਪ੍ਰੋਫੈਸਰ ਦੀ ਇਕ ਅਸਾਮੀ ਲਈ,ਨਿਉਨੇਟਲੋਜੀ ਵਿੱਚ ਪ੍ਰੋਫੈਸਰ ਦੀ ਇਕ, ਐਸੋਸ਼ੀਏਟ ਪ੍ਰੋਫੈਸਰ ਦੀ ਇਕ ਅਤੇ ਅਸਿਸਟੈਂਟ ਪ੍ਰੋਫੈਸਰ ਦੀ ਇਕ ਅਸਾਮੀ ਲਈ, ਕਾਰਡੀਊਲੋਜੀ ਵਿੱਚ ਪ੍ਰੋਫੈਸਰ ਦੀ ਇਕ, ਐਸੋਸ਼ੀਏਟ ਪ੍ਰੋਫੈਸਰ ਦੀ ਇਕ ਅਤੇ ਅਸਿਸਟੈਂਟ ਪ੍ਰੋਫੈਸਰ ਦੀ ਇਕ ਅਸਾਮੀ ਲਈ, ਐਂਡੋਕ੍ਰੋਨੋਲਜੀ ਵਿੱਚ ਪ੍ਰੋਫੈਸਰ ਦੀ ਇਕ ਅਤੇ ਐਸੋਸ਼ੀਏਟ ਪ੍ਰੋਫੈਸਰ ਦੀ ਇਕ, ਮੈਡੀਕਲ ਗੈਸਟ੍ਰੋਏਟ੍ਰੋਲੋਜੀ ਵਿੱਚ ਪ੍ਰੋਫੈਸਰ ਦੀ ਇਕ, ਐਸੋਸ਼ੀਏਟ ਪ੍ਰੋਫੈਸਰ ਦੀ ਇਕ ਅਤੇ ਅਸਿਸਟੈਂਟ ਪ੍ਰੋਫੈਸਰ ਦੀ ਇਕ ਅਸਾਮੀ ਲਈ, ਮੈਡੀਕਲ ਉਨਕੋਲੋਜੀ ਵਿੱਚ ਪ੍ਰੋਫੈਸਰ ਦੀ ਇਕ, ਐਸੋਸ਼ੀਏਟ ਪ੍ਰੋਫੈਸਰ ਦੀ ਇਕ ਅਤੇ ਅਸਿਸਟੈਂਟ ਪ੍ਰੋਫੈਸਰ ਦੀ ਇਕ ਅਸਾਮੀ ਲਈ, ਨੈਫਰੋਲੋਜੀ ਵਿੱਚ ਪ੍ਰੋਫੈਸਰ ਦੀ ਇਕ ਅਤੇ ਐਸੋਸ਼ੀਏਟ ਪ੍ਰੋਫੈਸਰ ਦੀ ਇਕ, ਨਿਊਰੋਲੋਜੀ ਵਿੱਚ ਪ੍ਰੋਫੈਸਰ ਦੀ ਇਕ ਅਤੇ ਐਸੋਸ਼ੀਏਟ ਪ੍ਰੋਫੈਸਰ ਦੀ ਇਕ, ਕਾਰਡੀਉ ਵਸਕੂਲਰ ਐਂਡ ਥਰੋਕਿਕ ਸਰਜਰੀ ਵਿਚ ਪ੍ਰੋਫੈਸਰ ਦੀ ਇਕ, ਐਸੋਸ਼ੀਏਟ ਪ੍ਰੋਫੈਸਰ ਦੀ ਇਕ ਅਤੇ ਅਸਿਸਟੈਂਟ ਪ੍ਰੋਫੈਸਰ ਦੀ ਇਕ, ਯਰੂਲੋਜੀ ਵਿੱਚ ਪ੍ਰੋਫੈਸਰ ਦੀ ਇਕ ਅਤੇ ਐਸੋਸ਼ੀਏਟ ਪ੍ਰੋਫੈਸਰ ਦੀ ਇਕ,ਨਿਊਰੋ ਸਰਜਰੀ ਵਿੱਚ ਪ੍ਰੋਫੈਸਰ ਦੀ ਇਕ ਅਤੇ ਐਸੋਸ਼ੀਏਟ ਪ੍ਰੋਫੈਸਰ ਦੀ ਇਕ, ਪੈਡੇਆਟ੍ਰਿਕ ਸਰਜਰੀ ਵਿੱਚ ਪ੍ਰੋਫੈਸਰ ਦੀ ਇਕ, ਐਸੋਸ਼ੀਏਟ ਪ੍ਰੋਫੈਸਰ ਦੀ ਇਕ ਅਤੇ ਅਸਿਸਟੈਂਟ ਪ੍ਰੋਫੈਸਰ ਦੀ ਇਕ, ਪਲਾਸਟਿਕ ਐਂਡ ਰੀਕੰਸਟਰਕਟਿਵ ਸਰਜਰੀ ਵਿੱਚ ਪ੍ਰੋਫੈਸਰ ਦੀ ਇਕ ਅਤੇ ਐਸੋਸ਼ੀਏਟ ਪ੍ਰੋਫੈਸਰ ਦੀ ਇਕ ਅਤੇ ਸਰਜੀਕਲ ਉਨਕੋਲੋਜੀ ਵਿੱਚ ਪ੍ਰੋਫੈਸਰ ਦੀ ਇਕ ਅਤੇ ਐਸੋਸ਼ੀਏਟ ਪ੍ਰੋਫੈਸਰ ਦੀ ਇਕ ਅਸਾਮੀ ਲਈ ਅਰਜੀਆ ਮੰਗੀਆਂ ਗਈਆ ਹਨ। ਅਰਜੀਆਂ 2 ਸਤੰਬਰ 2019 ਨੂੰ ਸ਼ਾਮ ਪੰਜ ਵਜੇ ਤੱਕ ਸਵੀਕਾਰ ਕੀਤੀਆਂ ਜਾਣਗੀਆਂ।    

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD