Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਤਿਗੁਰੂ ਓਟ ਆਸਰਾ ਟਰੱਸਟ ਨੇ ਕੀਤੀ ਹੜ੍ਹ ਪੀੜਤਾਂ ਦੀ ਆਰਥਿਕ ਸਹਾਇਤਾ

ਪਿੰਡ ਬੁਰਜ ਅਤੇ ਅਮਰਪੁਰ ਬੇਲਾ ਦੇ 13 ਪਰਿਵਾਰਾਂ ਨੂੰ ਪੰਜ ਪੰਜ ਹਜ਼ਾਰ ਦੀ ਨਕਦ ਸਹਾਇਤਾ ਕੀਤੀ

5 Dariya News

ਸ੍ਰੀ ਅਨੰਦਪੁਰ ਸਾਹਿਬ , 07 Sep 2019

Last updated on: Sep 07, 2019, 00:00 IST

ਸਤਿਗੁਰੂ ਓਟ ਆਸਰਾ ਟਰੱਸਟ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਤਰਲੋਚਨ ਸਿੰਘ ਚੱਠਾ ਵਲੋਂ ਟਰੱਸਟੀ ਮੈਂਬਰਾਂ ਸਮੇਤ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਕਰਨ ਉਪਰੰਤ 25 ਪਰਿਵਾਰਾਂ ਨੂੰ 5-5 ਹਜਾਰ ਰੁਪਏ ਪ੍ਰਤੀ ਪਰਿਵਾਰ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ। ਅੱਜ ਟਰੱਸਟ ਦੇ ਆਗੂਆਂ ਵਲੋਂ ਪਿੰਡ ਬੁਰਜ ਅਤੇ ਅਮਰਪੁਰ ਬੇਲਾ ਦੇ 13 ਪਰਿਵਾਰਾਂ ਨੂੰ ਪੰਜ ਪੰਜ ਹਜ਼ਾਰ ਦੀ ਨਕਦ ਸਹਾਇਤਾ ਦਿਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਤਰਲੋਚਨ ਸਿੰਘ ਚੱਠਾ ਨੇ ਦੱਸਿਆ ਕਿ ਮੇਰੇ ਬੇਟੇ ਹਰਿੰਦਰਪਾਲ ਸਿੰਘ ਚੱਠਾ, ਪ੍ਰਿਤਪਾਲ ਸਿੰਘ ਪਨੂੰ ਅਤੇ ਇਵਰੀਤ ਕੌਰ ਚੱਠਾ ਜੋ ਕਿ ਅਮਰੀਕਾ ਵਿਖੇ ਰਹਿ ਰਹੇ ਹਨ, ਉਨ੍ਹਾਂ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਿਹਾ ਗਿਆ ਤਾਂ ਉਨਾਂ ਆਪਣਾ ਦਸਵੰਧ 2 ਲੱਖ ਰੁਪਏ ਭੇਜ ਦਿਤਾ ਹੈ ਤੇ ਹੋਰ ਭੇਜਣ ਦਾ ਵੀ ਭਰੋਸਾ ਦਿਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਲਾਕੇ ਦੇ ਹੋਰ ਪ੍ਰਭਾਵਿਤ ਪਿੰਡਾਂ ਵਿਚ ਦੋਰਾ ਕਰਨ ਉਪਰੰਤ ਲੋੜਵੰਦਾਂ ਨੂੰ ਨਕਦ ਸਹਾਇਤਾ ਦਿਤੀ ਜਾਵੇਗੀ। ਇਸ ਮੌਕੇ ਜਥੇਦਾਰ ਸੰਤੋਖ ਸਿੰਘ, ਜੈਮਲ ਸਿੰਘ ਭੜੀ, ਬੀਰਬਿਕਰਮ ਸਿੰਘ ਰਾਜਾ, ਹਰਪਾਲ ਸਿੰਘ ਭੁੱਲਰ, ਜਸਪ੍ਰੀਤ ਸਿੰਘ, ਸੋਨੂੰ ਕੌਸ਼ਲ, ਪਰਮਜੀਤ ਕੌਸ਼ਲ, ਜਸਬੀਰ ਸਿੰਘ ਬੁਰਜ ਅਤੇ ਟਰੱਸਟੀ ਮੈਂਬਰ ਹਾਜ਼ਰ ਸਨ।

 

Tags: Flood Relief

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD