Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਿਹਤ ਵਿਭਾਗ ਵੱਲੋਂ ਸਪਰੇਅ ਤੇ ਫੌਗਿਗ ਦਾ ਕੰਮ ਲਗਾਤਾਰ ਜਾਰੀ ਰਹੇਗਾ-ਡਾ. ਹਰਿੰਦਰਪਾਲ ਸਿੰਘ

ਸਿਵਲ ਸਰਜਨ ਨੇ ਹੜ੍ਹ ਪ੍ਰਭਾਵਿਤ ਰਾਹਤ ਟੀਮ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

5 Dariya News

ਮੋਗਾ , 09 Sep 2019

Last updated on: Sep 09, 2019, 00:00 IST

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਿਕ ਅਤੇ ਡਿਪਟੀ ਕਮਿਸ਼ਨਰ ਮੋਗਾ ਡਾ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਮੋਗਾ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਉਨ੍ਹਾ ਦੀ ਤੰਦਰੁਸਤੀ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਦੌਰਾਨ ਹੀ ਸਿਵਲ ਸਰਜਨ ਮੋਗਾ ਡਾ ਹਰਿੰਦਰਪਾਲ ਸਿੰਘ ਨੇ ਇੱਕ ਹੜ੍ਹ ਪ੍ਰਭਾਵਿਤ ਰਾਹਤ ਟੀਮ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਿਵਲ ਸਰਜਨ ਮੋਗਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਟੀਮ ਡਾ ਮਨੀਸ਼ ਅਰੋੜਾ ਜਿਲਾ ਐਪਡੀਮੋਲੋਜਿਸਟ  ਅਧੀਨ ਹੈ ਅਤੇ ਇਸ ਦੀ ਅਗਵਾਈ ਸੈਨੇਟਰੀ ਇੰਸਪੈਕਟਰ ਮਹਿੰਦਰ ਪਾਲ ਸਿੰਘ ਲੂੰਬਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ 10 ਮੈਬਰਾਂ ਦੀ ਇਹ ਟੀਮ ਹੜ੍ਹ ਪ੍ਰਭਾਵਿਤ ਇਲਾਕਿਆ ਵਿੱਚ ਘਰ ਘਰ ਜਾ ਕੇ ਲੋਕਾਂ ਤੋ ਜਾਣਕਾਰੀ ਪ੍ਰਾਪਤ ਕਰੇਗੀ ਅਤੇ ਪੂਰੇ ਖੇਤਰ ਵਿੱਚ ਫੌਗਿਗ ਕਰੇਗੀ। ਇਸ ਟੀਮ ਵੱਲੋ ਧਰਮਕੋਟ ਖੇਤਰ ਦੇ ਨੇੜਲੇ ਪਿੰਡ ਸੰਘੇੜਾ, ਕੰਬੋ ਖੁਰਦ, ਪਰਲੀ ਵਾਲਾ, ਸ਼ੇਰੇ ਵਾਲਾ, ਕੌਡੀ ਵਾਲਾ, ਮਦਾਰਪੁਰ, ਮੰਦਰ ਕਲਾਂ ਆਦਿ ਪਿੰਡਾਂ ਵਿੱਚ ਸਪਰੇ ਤੇ ਫੌਗਿੰਗ ਕੀਤੀ ਜਾਵੇਗੀ, ਤਾਂ ਜ਼ੋ ਹੜਾਂ ਦੇ ਪਾਣੀ ਤੇ ਮੱਛਰ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਚਿਕਨਗੁਣੀਆ, ਡੇਗੂ ਅਤੇ ਮਲੇਰੀਆ ਆਦਿ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਜ਼ਸਵੰਤ ਸਿੰਘ, ਡਾ ਅਰਵਿੰਦਰ ਪਾਲ ਸਿੰਘ ਗਿੱਲ ਜਿਲ੍ਹਾ ਸਿਹਤ ਅਫਸਰ, ਡਾ ਰੁਿਪੰਦਰ ਕੌਰ ਗਿੱਲ ਜਿਲਾ ਪਰਿਵਾਰ ਭਲਾਈ ਅਫਸਰ, ਡਾ ਕਮਲਦੀਪ ਕੌਰ ਮਾਹਲ ਜਿਲਾ ਡੈਟਲ ਸਿਹਤ ਅਫਸਰ ਮੋਗਾ, ਸਮੂਹ ਐਸ ਐਮ ਓ ਸਾਹਿਬਾਨ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜਰ ਸਨ।

 

Tags: Civil Surgeon Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD