Thursday, 23 May 2024

 

 

ਖ਼ਾਸ ਖਬਰਾਂ ਵਿਜੀਲੈਂਸ ਬਿਓਰੋ ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ ਕੇਂਦਰ ਵਿੱਚ ਵਿਕਾਸ ਪੱਖੀ ਸਰਕਾਰ ਬਣਾਉਣ ਲਈ ਭਾਜਪਾ ਨੂੰ ਮੁਡ਼ ਚੁਣੋ : ਨਿਤਿਨ ਗਡਕਰੀ 800 ਤੋਂ ਵੱਧ ਲੋਕਾਂ ਤੋਂ ਠੱਗੇ ਗਏ ਕਰੋੜਾਂ ਰੁਪਇਆ ਦਾ ਜਵਾਬ ਦੇਵੇ ਬੀਜੇਪੀ: ਆਪ ਸਚਿਨ ਪਾਇਲਟ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਚੋਣ ਰੈਲੀ ਕੀਤੀ ਇੰਡੀਆ ਗੱਠਜੋੜ ਦੀ ਸਰਕਾਰ ਬਣਨ 'ਤੇ ਅਗਨੀਵੀਰ ਯੋਜਨਾ ਨੂੰ ਕੂੜੇਦਾਨ 'ਚ ਸੁੱਟ ਦਿਆਂਗੇ, ਪਾੜ ਦੇਵਾਂਗੇ : ਰਾਹੁਲ ਗਾਂਧੀ ਅਲੋਕ ਸ਼ਰਮਾ ਦਾ ਮੋਦੀ ਸਰਕਾਰ 'ਤੇ ਹਮਲਾ ਬਠਿੰਡਾ ਮਿਸ਼ਨ 'ਤੇ ਮਾਨ - ਲੋਕਾਂ ਨਾਲ ਹਲਕੇ ਦੇ ਮੁੱਦਿਆਂ 'ਤੇ ਕੀਤੀ ਗੱਲ, ਆਪਣੇ ਦੋ ਸਾਲ ਦੇ ਕੰਮ ਗਿਣਾਏ, ਬਾਦਲਾਂ 'ਤੇ ਬੋਲਿਆ ਤਿੱਖਾ ਸਿਆਸੀ ਹਮਲਾ ਪੰਜਾਬ ਨੂੰ ਅਜਿਹਾ ਬਣਾਵਾਂਗੇ ਕਿ ਨੌਕਰੀ ਲਈ ਬਾਹਰ ਨਾ ਜਾਣਾ ਪਵੇ : ਵਿਜੇ ਇੰਦਰ ਸਿੰਗਲਾ ਮੋਤੀ ਮਹਿਲ ਵਾਲਿਆਂ ਨੇ ਬੁਲਾ ਲਿਆ ਮੋਦੀ ਪਰ ਨਹੀਂ ਲੱਗਣੀ ਮਹਾਰਾਣੀ ਦੀ ਬੇੜੀ ਪਾਰ: ਐਨ ਕੇ ਸ਼ਰਮਾ ਭਾਜਪਾ ਦਾ 400 ਪਾਰ ਟੀਚਾ ਹੋਵੇਗਾ ਮੁਕੰਮਲ : ਸੁਭਾਸ਼ ਸ਼ਰਮਾ ਕਾਂਗਰਸ ਦੇ ਰਾਜ ਭਾਗ ਨੇ ਬਰਬਾਦ ਕੀਤੇ ਦੇਸ਼ ਦੇ 60 ਸਾਲ-ਸੁਭਾਸ਼ ਸ਼ਰਮਾ ਮੀਤ ਹੇਅਰ ਨੇ ਨੌਜਵਾਨਾਂ ਨੂੰ ਭੜਕਾਉਣ ਵਾਲੇ ਵਿਰੋਧੀਆਂ ਨੂੰ ਆੜੇ ਹੱਥੀ ਲਿਆ ਰਾਜਾ ਵੜਿੰਗ ਨੇ ਭਾਜਪਾ ਤੋਂ ਚੋਣਾਂ 'ਚ ਬਦਲਾ ਲੈਣ ਦਾ ਦਿੱਤਾ ਸੱਦਾ; ਮਹੱਤਵਪੂਰਨ ਖੇਤੀ ਸੁਧਾਰਾਂ ਦਾ ਵਾਅਦਾ ਕੀਤਾ ਮਾਨ ਸਰਕਾਰ ਨੇ ਐਮਐਸਪੀ ਤੇ ਹੜ੍ਹ ਪ੍ਰਭਾਵਿਤ ਫਸਲਾਂ ਦੇ ਮੁਆਵਜ਼ੇ 'ਤੇ ਕਿਸਾਨਾਂ ਨਾਲ ਧੋਖਾ ਕੀਤਾ : ਡਾ. ਸੁਭਾਸ਼ ਸ਼ਰਮਾ ਦੇਸ਼ ਵਿੱਚ ਦਸ ਸਾਲਾਂ ਤੋਂ ਕਾਰਪੋਰੇਟ ਘਰਾਣਿਆਂ ਦਾ ਚੱਲ ਰਿਹਾ ਹੈ ਰਾਜ : ਗੁਰਜੀਤ ਸਿੰਘ ਔਜਲਾ ਔਜਲਾ ਬਹਾਦਰ, ਮਿਹਨਤੀ, ਇਮਾਨਦਾਰ ਅਤੇ ਅੰਮ੍ਰਿਤਸਰ ਦੇ ਕਿਸਾਨ ਦਾ ਪੁੱਤਰ ਹੈ : ਸਚਿਨ ਪਾਇਲਟ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਤੋਂ 'ਆਪ' ਉਮੀਦਵਾਰ ਗੁਰਮੀਤ ਖੁੱਡੀਆਂ ਲਈ ਕੀਤਾ ਚੋਣ ਪ੍ਰਚਾਰ, ਬੁਢਲਾਡਾ 'ਚ ਕੀਤੀ ਜਨਸਭਾ, ਕਿਹਾ- ਇੱਥੋਂ ਮੇਰਾ ਬਹੁਤ ਪੁਰਾਣਾ ਰਿਸ਼ਤਾ ਹੈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ ਚੋਣ ਨਿਗਰਾਨਾਂ ਵੱਲੋਂ ਆਰ.ਓ., ਏ. ਆਰ.ਓਜ਼. ਤੇ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਮੁੱਲ ਦੀਆਂ ਨਕਦੀ, ਨਸ਼ੀਲੀਆਂ ਦਵਾਈਆਂ ਅਤੇ ਹੋਰ ਕੀਮਤੀ ਸਮਾਨ ਜ਼ਬਤ-ਡੀ ਸੀ ਆਸ਼ਿਕਾ ਜੈਨ

 

ਪੁੱਕਾ ਕੇਂਦਰੀ ਉਦਯੋਗ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ

5 Dariya News

5 Dariya News

5 Dariya News

ਨਵੀਂ ਦਿੱਲੀ , 15 Sep 2019

ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਦੇ ਪ੍ਰਧਾਨ, ਡਾ.ਅੰਸ਼ੂ ਕਟਾਰੀਆ ਨੇ ਵਪਾਰ ਅਤੇ ਉਦਯੋਗ ਰਾਜ ਮੰਤਰੀ , ਸੋਮ ਪ੍ਰਕਾਸ਼, ਆਈਏਐਸ (ਸੇਵਾਮੁਕਤ) ਨਾਲ ਉਦਯੋਗ ਭਵਨ, ਨਵੀਂ  ਦਿੱਲੀ ਵਿੱਚ ਮੁਲਾਕਾਤ ਕੀਤੀ। ਬੈਠਕ ਦੇ ਦੌਰਾਨ ਉਹਨਾਂ ਨੇ ਅੱਜ ਦੇ ਯੁਗ ਵਿੱਚ ਉਦਯੋਗ ਅਤੇ ਸਿੱਖਿਆਵਾਦੀਆਂ ਦੇ ਵਿਚਕਾਰ ਵਿਆਪਕ ਅੰਤਰ ਤੇ ਚਰਚਾ ਕੀਤੀ।ਸੋਮ ਪ੍ਰਕਾਸ਼ ਨੇ ਉਦਯੋਗ ਅਤੇ ਸਿੱਖਿਆ ਦੇ ਵਿੱਚ ਵੱਧਦੇ ਹੋਏ ਅੰਤਰ ਦੇ ਬਾਰੇ ਵਿੱਚ ਕਿਹਾ ਕਿ ਬਿਹਤਰ ਅਨੂਕੁਲਤਾ  ਲਈ, ਕਾਲਜਾਂ ਨੂੰ ਵਿਦਿਆਰਥੀਆਂ ਦੇ ਲਈ ਟੇਲਰ ਮੇਡ ਕੋਰਸ ਪੇਸ਼ ਕਰਨ ਦੀ ਜਰੂਰਤ ਹੈ।

 

Tags: Som Parkash , Aryan College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD