Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸ਼ਰਤਾਂ ਪੂਰੀਆਂ ਨਾ ਕਰਦੇ ਸਕੂਲੀ ਵਾਹਨਾਂ ਦੇ ਕੱਟੇ ਚਲਾਨ

Web Admin

Web Admin

5 Dariya News

ਫਿਰੋਜ਼ਪੁਰ , 17 Sep 2019

Last updated on: Sep 17, 2019, 00:00 IST

ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫਿਰੋਜਪੁਰ  ਸ੍ਰੀਮਤੀ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫਿਰੋਜ਼ਪੁਰ ਛਾਉਣੀ ਦੇ ਵੱਖ-ਵੱਖ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਮੌਕੇ ਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾ ਪੂਰੀਆਂ ਨਾ ਕਰਨ ਵਾਲੇ 06 ਸਕੂਲੀ ਵਾਹਨਾਂ ਦੇ ਚਲਾਨ ਵੀ ਕੱਟੇ ਗਏ।ਇਸ ਮੌਕੇ ਟਾਸਕ ਫੋਰਸ ਟੀਮ ਦੇ ਮੈਬਰਾਂ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਸੀ.ਸੀ.ਟੀ.ਵੀ.ਕੈਮਰਾ , ਸਪੀਡ ਗਵਰਨਰ ਅਤੇ ਲੇਡੀ ਅਟੈਂਡਟ ਆਦਿ ਦੀ ਉਪਲੱਬਤਾ ਸੁਨਿਸ਼ਚਿਤ ਕਰਨ ਲਈ ਕਿਹਾ।ਟਰੈਫਿਕ ਇੰਚਾਰਜ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਵੀ ਸਪੱਸ਼ਟ ਕੀਤੀ ਗਈ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਤੇ ਖਰ੍ਹਾ ਨਾ ਉਤਰਨ ਵਾਲੇ ਸਕੂਲੀ ਵਾਹਨਾ ਦੇ ਖਿਲਾਫ ਬਣਦੀ ਕਾਰਵਾਈ ਹੋਣੀ ਯਕੀਨੀ ਹੈ ਅਤੇ ਇਸ ਨੂੰ ਲਾਗੂ ਕਰਵਾਉਣ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਦਿੱਤੀ ਜਾਵੇਗੀ।ਇਸ ਮੌਕੇ ਟਾਸਕ ਫੋਰਸ ਟੀਮ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਇੰਨ -ਬਿੰਨ ਪਾਲਣਾ ਕਰਨ ਲਈ ਕਿਹਾ ਗਿਆ ਤਾਂ ਜ਼ੋ ਸਕੂਲੀ ਵਿੱਦਿਆਰਥੀਆਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜ਼ਾ ਸਕੇ।ਇਸ  ਤੋਂ ਇਲਾਵਾ ਸਕੂਲੀ ਵਾਹਨਾਂ ਦੇ ਡਰਾਇਰ ਕੋਲ ਵਾਹਨ ਦੇ ਕਾਗਜ਼ ਪੱਤਰ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜ਼ੋ ਉਹਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ  ਸਤਨਾਮ ਸਿੰਘ , ਸੁਖਦੇਵ ਸਿੰਘ (ਏ.ਐਸ.ਆਈ) ,ਆਸ਼ੂ ,ਅਮਰਨਾਥ, ਰਾਜ ਕੁਮਾਰ, ਅਰਜਨ ਸਿੰਘ, ਮਲਕੀਤ ਸਿੰਘ  ਮੌਜੂਦ ਸਨ।

 

Tags: Safe School Vahan Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD