Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸੱਦਾ ਦੇਣ ਲਈ ਚੰਨੀ ਯੂ.ਕੇ ਪਹੁੰਚੇ

ਸਭਿਆਚਰਕ ਮਾਮਲਿਆਂ ਮੰਤਰੀ ਚੰਨੀ ਨੇ ਸੈਂਟਰਲ ਲੰਡਨ ਵਿਖੇ ਉੱਘੇ ਪੰਜਾਬੀਆਂ ਨਾਲ ਕੀਤੀ ਮੁਲਾਕਤ

5 Dariya News

5 Dariya News

5 Dariya News

ਚੰਡੀਗੜ੍ਹ/ਲੰਡਨ , 18 Sep 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਦੁਨੀਆਂ ਭਰ ਵਿਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸੱਦਾ ਪੱਤਰ ਦੇਣ ਦੀ ਲੜ੍ਹੀ ਤਹਿਤ ਇੰਨ੍ਹੀ ਦਿਨੀ ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਯੂ.ਕੇ ਪਹੁੰਚੇ ਹੋਏ ਹਨ, ਜਿੱਥੇ ਉਨਾਂ ਨੇ ਸੈਂਟਰਲ ਲੰਡਨ ਵਿਖੇ ਉੱਘੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ।ਸੈਂਟਰਲ ਲੰਡਨ ਵਿਖੇ ਸ. ਚੰਨੀ ਨੇ ਯੂ.ਕੇ ਦੀਆਂ ਸੰਗਤਾਂ ਨਾਲ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ ਚਰਚਾ ਕੀਤੀ। ਉਨ੍ਹਾਂ ਨੇ ਸਮੂਹ ਸੰਗਤ ਨੂੰ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ 1 ਨਵੰਬਰ ਤੋਂ 12 ਨਵੰਬਰ ਤੱਕ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲਿ ਹੋਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਦਾ ਦਿੱਤਾ।ਇਸ ਦੇ ਨਾਲ ਹੀ ਉਨਾਂ ਨੇ ਪੰਜਾਬ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ ਜਸ਼ਨਾ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਵਿਰਦੀ ਫਾਂਉਡੇਸ਼ਨ ਦੇ ਪ੍ਰੋ. ਪੀਟਰ ਵਿਰਦੀ ਨੇ ਸਭਿਆਚਾਰਕ ਮਾਮਲਿਆਂ ਮੰਤਰੀ ਸ. ਚੰਨੀ ਨੂੰ ਦੱਸਿਆ ਕਿ ਉਹ ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਵਧ ਚੜ੍ਹ ਕੇ ਹਿੱਸੇ ਲਵੇਗੀ ਅਤੇ ਵਧ ਚੜ੍ਹ ਕੇ ਯੋਗਦਾਨ ਪਾਵੇਗੀ।ਜਿਕਰਯੋਗ ਹੈ ਕਿ ਵਿਰਦੀ ਫਾਂਉਡੇਸ਼ਨ ਵਲੋਂ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮਾਗਮਾਂ ਲਈ 500 ਮਿਲੀਅਨ ਪੌਂਡ ਦਾ ਯੋਗਦਾਨ ਪਾਇਆ ਜਾ ਰਿਹਾ ਹੈ।ਸੈਂਟਰਲ ਲੰਡਨ ਵਿਖੇ ਉੱਘੇ ਪੰਜਾਬੀਆਂ ਵਿਚ ਖਾਲਸਾ ਏਡ ਵਾਲੇ ਭਾਈ ਰਵੀ ਸਿੰਘ, ਲਾਰਡ ਰਾਜ ਲੂੰਬਾ, ਲਾਰਡ ਰਾਮੀ ਰੇਂਜਰ, ਲਾਰਡ ਸੁਰੀ, ਬਿੰਤੀ ਪੀਰਿਅਡ ਐਨ.ਜੀ.ਓ.ਦੇ ਸੀ.ਈ.ਓ ਮਨਜੀਤ  ਸਿੰਘ, ਸਨੀ ਸਟਾਰਟ-ਅੱਪਸ ਅਤੇ ਜੈਲੋ ਡੋਰ ਦੇ ਸੀ.ਈ.ਓ ਦਵਿੰਦਰ ਸਿੰਘ ਕੈਂਥ, ਮੀਸਚਨ ਦੀ ਰੀਆ, ਲੀਗਲ ਫਰਮ ਦੇ ਪਾਰਟਨਰ ਕ੍ਰਿਪਾਲ ਕੌਰ, ਮਿਊਜਿਕ ਪ੍ਰੋਡੀਊਸਰ-ਬੀ2, ਆਇਤਨ ਗਰੁੱਪ ਆਫ ਕੰਪਨੀਜ਼ ਦੇ ਚੇਅਰਮੈਨ ਜਗਤਾਰ ਸਿੰਘ ਆਇਤਨ, ਬੋਆਏ ਲੰਡਨ ਅਤੇ ਕ੍ਰਿਮੀਨਲ ਡੈਮੇਜ ਦੇ ਸੀ.ਈ.ਓ ਜਸ ਆਇਤਨ, ਕੈਲੀਬਰ ਰੋਡਸ਼ੋਅ ਅਤੇ ਕੈਲੀਬਰ ਈਵੈਂਟਸ ਦੇ ਸੀ.ਈ.ਓ ਸੁਖੀ ਜੋਹਲ, ਸੀਨਰਜੀ ਗਰੁੱਪ ਦੇ ਸੀ.ਈ.ਓ ਮਨਦੀਪ ਕੱਕੜ, ਸੈਂਟਰਲ ਖਾਲਸਾ ਜਥਾ ਲੰਡਨ ਗੁਰੂਦੁਆਰਾ 1908 ਦੇ ਪ੍ਰਧਾਨ ਰਜਿੰਦਰ ਸਿੰਘ ਬਸੀਂ, ਸੈਂਟਰਲ ਖਾਲਸਾ ਜਥਾ ਲੰਡਨ ਗੁਰੂਦੁਆਰਾ ਦੇ ਚੇਅਰਮੈਨ- ਜਗਮੇਲ ਸਿੰਘ ਗਿੱਲ, ਸਕਾਫੋਲਡਿੰਗ ਲਿਮ. ਦੇ ਸੀ.ਈ.ਓ. ਸਤਨਾਮ ਸਿੰਘ ਓਥੀ, ਲਾਅ ਆਫ ਮੋਰੇ ਡਿਜਾਇਨ ਦੇ ਅਟਾਰਨੀ ਅਤੇ ਸੀ.ਈ.ਓ ਮਨਦੀਪ ਕੌਰ ਮੋਰੇ, ਲਾਅ ਏ.ਪੀ. ਬਾਰਕੇਲੀ ਦੇ ਅਟਾਰਨੀ ਆਈਸ਼ਾ ਕੁਰੇਸ਼ੀ, ਜਸਵਾਲ ਜੌਹਨਸਨ ਲਾਅ ਦੇ ਸੀ.ਈ.ਓ ਦਰਸ਼ਨ ਸਿੰਘ, ਮਹਾਰਾਜਾ ਕੈਪੀਟਨ ਦੇ ਸੀ.ਈ.ਓ ਨਵਿੰਦਰ ਸਿੰਘ ਚਾਹਲ, ਮਹਾਰਾਜਾ ਕੈਪੀਟਨ ਦੇ ਚੇਅਰਮੈਨ ਕੁਲਵਿੰਦਰ ਸਿੰਘ ਚਾਹਲ,  ਡੋਮੀਨੋਜ਼ ਪੀਜ਼ਾ ਫਰੈਂਚਾਈਜ਼ ਦੇ ਸੀ.ਈ.ਓਦੀਪਸ ਸਿੰਘ, ਖਾਲਸਾ ਚੈਨਲ ਦੇ ਸੀ.ਈ.ਓ ਦਵਿੰਦਰ ਸਿੰਘ ਬੱਲ, ਸੈਂਟਰਲ ਖਾਲਸਾ ਜਥਾ ਲੰਡਨ ਗੁਰੂਦੁਆਰਾ 1908 ਦੇ ਕਾਰਜਕਾਰੀ ਪ੍ਰਧਾਨ ਸ੍ਰੀ ਗੁਰਪ੍ਰੀਤ ਸਿੰਘ ਅਨੰਦ, ਸ੍ਰੀਮਤੀ ਗੁਰਪ੍ਰੀਤ ਸਿੰਘ ਅਨੰਦ, ਸ੍ਰੀ ਜਸਪਾਲ ਸਿੰਘ ਅਨੰਦ, ਸ੍ਰੀਮਤੀ ਜਸਪਾਲ ਸਿੰਘ ਅਨੰਦ, ਨਛੱਤਰ ਕਲਸੀ, ਹਰਕਿਰਨ ਵਿਰਦੀ, ਜਗਦੇਵ ਸਿੰਘ ਵਿਰਦੀ ਤੋਂ ਇਲਾਵਾ ਹੋਰ ਵੀ ਕਈ ਉੱਘੇ ਪੰਜਾਬੀ ਵੀ ਇਸ ਮੌਕੇ ਮੌਜੂਦ ਸਨ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD