Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪੰਜਾਬ ਸਰਕਾਰ ਵਲੋਂ 3 ਆਈ.ਪੀ.ਐਸ. ਅਤੇ 8 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

5 Dariya News

5 Dariya News

5 Dariya News

ਚੰਡੀਗੜ੍ਹ , 19 Sep 2019

ਪੰਜਾਬ ਸਰਕਾਰ ਵਲੋਂ ਅੱਜ 3 ਆਈ.ਪੀ.ਐਸ. ਅਤੇ 8 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਅਧਿਕਾਰੀਆਂ ਵਿਚੋਂ ਸ੍ਰੀ ਨੌਨਿਹਾਲ ਸਿੰਘ ਨੂੰ ਆਈ.ਜੀ.ਪੀ. ਜਲੰਧਰ ਰੇਂਜ ਅਤੇ ਵਾਧੂ ਚਾਰਜ ਆਈ.ਜੀ.ਪੀ. ਸਾਈਬਰ ਕਰਾਇਮ, ਪੰਜਾਬ, ਸ੍ਰੀ ਸੁਖਚੈਨ ਸਿੰਘ ਨੂੰ ਡੀ.ਆਈ.ਜੀ. ਪ੍ਰੋਵੀਜਿਨਿੰਗ, ਪੰਜਾਬ ਅਤੇ ਵਾਧੂ ਚਾਰਜ ਕਮਿਸ਼ਨਰ ਆਫ ਪੁਲਿਸ ਅੰਮ੍ਰਿਤਸਰ ਅਤੇ ਸ੍ਰੀ ਸਚਿਨ ਗੁਪਤਾ ਨੂੰ ਏ.ਡੀ.ਸੀ.ਪੀ. ਪੀ.ਬੀ.ਆਈ, ਆਰਗਨਾਈਜਡ ਕਰਾਇਮ ਐਂਡ ਨਾਰਕੋਟਿਕਸ, ਲੁਧਿਆਣਾ ਵਜੋਂ ਤਾਇਨਾਤ ਕੀਤਾ ਗਿਆ ਹੈ।ਇਸੇ ਤਰ੍ਹਾਂ ਪੀ.ਪੀ.ਐਸ. ਅਧਿਕਾਰੀ ਸ੍ਰੀ ਮਨਧੀਰ ਸਿੰਘ ਨੂੰ ਐਸ.ਪੀ. ਸੀ.ਐਮ ਸਕਿਊਰਿਟੀ, ਪੰਜਾਬ, ਸ੍ਰੀ ਸੁਸ਼ੀਲ ਕੁਮਾਰ ਨੂੰ ਕਮਾਂਡੈਂਟ, ਤੀਜੀ ਆਈ.ਆਰ.ਬੀ. ਲੁਧਿਆਣਾ ਅਤੇ ਵਾਧੂ ਚਾਰਜ ਏ.ਆਈ.ਜੀ. ਐਨ.ਆਰ.ਆਈ, ਲੁਧਿਆਣਾ, ਸ੍ਰੀ ਹੇਮ ਪੁਸ਼ਪ ਸ਼ਰਮਾ (ਸੀ.ਆਰ.ਪੀ.ਐਫ.) ਨੂੰ ਐਸ.ਪੀ. ਅਪਰੇਸ਼ਨਸ, ਪਠਾਨਕੋਟ, ਸ੍ਰੀ ਜ ਸਵੀਰ ਸਿੰਘ ਨੂੰ ਐਸ.ਪੀ. ਇਨਵੈਸਟੀਗੇਸ਼ਨ, ਫਾਜਿਲਕਾ, ਸ੍ਰੀ ਕੁਲਵੰਤ ਰਾਏ ਨੂੰ ਐਸ.ਪੀ. ਪੀ.ਬੀ.ਆਈ, ਆਰਗਨਾਈਜਡ ਕਰਾਇਮ ਐਂਡ ਨਾਰਕੋਟਿਕਸ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਕੁਲਵੰਤ ਸਿੰਘ ਨੂੰ ਐਸ.ਪੀ.ਅਪਰੇਸ਼ਨਸ, ਬਟਾਲਾ, ਸ੍ਰੀ ਹਰਪ੍ਰੀਤ ਸਿੰਘ ਨੂੰ ਐਸ.ਪੀ., ਅਪਰੇਸ਼ਨਸ, ਸੰਗਰੂਰ, ਸ੍ਰੀ ਰਾਕੇਸ਼ ਕੁਮਾਰ ਨੂੰ ਐਸ.ਪੀ. ਪੀ.ਬੀ.ਆਈ, ਆਰਗਨਾਈਜਡ ਕਰਾਇਮ ਐਂਡ ਨਾਰਕੋਟਿਕਸ, ਫਿਰੋਜਪੁਰ ਅਤੇ ਸ੍ਰੀ ਮਨੋਜ ਕੁਮਾਰ ਨੂੰ ਐਸ.ਪੀ. ਹੈਡਕੁਆਰਟਰਸ, ਪਠਾਨਕੋਟ ਵਜੋਂ ਤਾਇਨਾਤ ਕੀਤਾ ਗਿਆ ਹੈ।

 

Tags: Transfer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD