Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸੜਕ ਦੁਰਘਟਨਾ ਦੇ ਵਿੱਚ ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਉਣਾ ਸਭ ਤੋਂ ਵੱਡੀ ਸੇਵਾ ਹੈ:-ਜ਼ਿਲਾ ਪੁਲਿਸ ਮੁੱਖੀ ਰਾਜਬਚਨ ਸਿੰਘ ਸੰਧੂ

5 Dariya News

5 Dariya News

5 Dariya News

ਸ੍ਰ੍ਰੀ ਮੁਕਤਸਰ ਸਾਹਿਬ , 01 Oct 2019

ਸੀਨੀਅਰ ਕਪਤਾਨ ਪੁਲਿਸ ਸ: ਰਾਜਬਚਨ ਸਿੰਘ ਸੰਧੂ ਨੇ ਦੱਸਿਆ ਹੈ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਅੰਦਰ ਆਮ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਾਉਣ ਦੇ ਲਈ ਵੱਖ ਵੱਖ ਵਰਗਾਂ ਦੇ ਲੋਕਾਂ ਨੂੰ ਟ੍ਰੈਫਿਕ ਦੇ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜ਼ਿਲਾ ਪੁਲਿਸ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਸਕੂਲਾਂ/ਕਾਲਜਾਂ ਵਿੱਚ ਸੈਮੀਨਾਰ ਲਗਾ ਕੇ ਟ੍ਰੈਫਿਕ ਨਿਯਮਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਐਸ.ਐਸ.ਪੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਚਾਰ-ਪਹੀਆ ਵਹੀਕਲ ਤੇ ਡਰਾਈਵਰ ਸਮੇਤ ਦੂਸਰੀਆਂ ਸਵਾਰੀਆਂ ਵੀ ਸਫਰ ਕਰਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨ, ਕੋਈ ਵੀ ਵਿਅਕਤੀ ਮੂੰਹ ਬੰਨ ਕੇ ਜਿਸ ਕਾਰਨ ਉਸ ਦੀ ਸ਼ਨਾਖਤ ਕਰਨੀ ਮੁਸ਼ਕਿਲ ਹੁੰਦੀ ਹੋਵੇ ਸਫਰ ਨਾ ਕਰੇ। ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਅਧੀਨ ਧਾਰਾ 188 ਹਿੰ ਦੰ. ਕੀਤੀ ਜਾਵੇਗੀ , ਦੋ ਪਹੀਆ ਵਾਹਨ ਪਰ ਟਿ੍ਰਪਲ ਰਾਈਡਿੰਗ ਅਤੇ ਬਿਨਾਂ ਹੈਲਮਟ ਸਫਰ ਨਾ ਕੀਤਾ ਜਾਵੇ, ਸ਼ਹਿਰੀ ਏਰੀਏ ਵਿੱਚ ਅਣ-ਅਧਿਕਾਰਤ ਜਗਾ ਤੇ ਪਾਰਕਿੰਗ ਨਾ ਕੀਤੀ ਜਾਵੇ, ਕੋਈ ਵਿਅਕਤੀ ਕਿਸੇ ਵੀ ਤਰਾਂ ਦੇ ਨਸ਼ੇ ਦਾ ਸੇਵਨ ਕਰਕੇ ਡਰਾਈਵਿੰਗ ਨਾ ਕਰੇ, ਵਾਹਨ ਦੇ ਅੱਗੇ ਪਿੱਛੇ ਨਿਯਮਾਂ ਅਨੁਸਾਰ ਨੰਬਰ ਲਿਖਿਆ ਹੋਵੇ ਅਤੇ ਰਿਫਲੈਕਟਰ ਲੱਗੇ ਹੋਣ ਇਸ ਤੋਂ ਇਲਾਵਾ ਘੱਟ ਉਮਰ ਦੇ ਵਿਦਿਆਰਥੀ ਅਤੇ ਜਿਨਾਂ ਕੋਲ ਡਰਾਈਵਰੀ ਲਾਇਸੈਂਸ ਨਹੀਂ ਹੈ ਉਹ ਵਹੀਕਲ ਨਾ ਚਲਾਉਣ, ਇਸ ਲਈ ਸਭ ਤੋਂ ਵੱਧ ਸਹਿਯੋਗ ਉਨਾਂ ਮਾਪਿਆਂ ਦਾ ਹੈ ਜਿਹੜੇ ਆਪਣੇ ਬੱਚਿਆਂ ਨੂੰ ਬਿਨਾਂ ਲਾਇਸੈਂਸ ਵਾਹਨ ਚਲਾਉਣ ਦੀ ਆਗਿਆ ਨਹੀਂ ਦਿੰਦੇ ਹਨ।    

 

Tags: SSP Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD