Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਸੁਨਾਮ ਵਿਖੇ ਫੂਡ ਬਿਜਨਸ ਓਪਰੇਟਰ ਦੀ ਧੋਖਾਧੜੀ ਦੀ ਕੋਸ਼ਿਸ਼ ਨਾਕਾਮ

ਬਿਨਾਂ ਲੇਬਲ ਵਾਲਾ 169 ਲੀਟਰ ਦੇਸੀ ਘੀ ਅਤੇ ਕਈ ਬਰਾਂਡਾਂ ਦੇ ਲੇਬਲ ਜ਼ਬਤ : ਕਾਹਨ ਸਿੰਘ ਪੰਨੂੰ

5 Dariya News

5 Dariya News

5 Dariya News

ਚੰਡੀਗੜ੍ਹ , 04 Oct 2019

ਫੂਡ ਸੇਫਟੀ ਟੀਮ ਸੰਗਰੂਰ ਦੀ ਚੌਕਸੀ ਨਾਲ 169 ਲੀਟਰ ਨਕਲੀ ਦੇਸੀ ਘਿਓ ਨੂੰ ਮਾਰਕੀਟ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ ਹੈ। ਇਹ ਜਾਣਕਾਰੀ ਖੁਰਾਕ ਅਤੇ ਡਰੱਗ ਪ੍ਰਬੰਧਨ ਦੇ ਕਮਿਸ਼ਨਰ ਕਾਹਨ ਸਿੰਘ ਪੰਨੂੰ ਨੇ ਦਿੱਤੀ।ਇਸ ਸਬੰਧੀ ਵੇਰਵਾ ਦਿੰਦਿਆਂ ਸ. ਪੰਨੂੰ ਨੇ ਦੱਸਿਆ ਕਿ ਫੂਡ ਸੇਫਟੀ ਟੀਮ ਨੇ ਵੀਰਵਾਰ ਦੇਰ ਸ਼ਾਮ ਸੁਨਾਮ ਦੇ ਆਰ.ਵੀ. ਐਗਰੋ ਵਿਖੇ ਛਾਪਾ ਮਾਰਿਆ। ਅਧਿਕਾਰੀਆਂ ਵਲੋਂ ਬਿਨਾਂ ਲੇਬਲ ਦੇ ਅੱਧਾ ਕਿਲੋ ਵਜਨ ਵਾਲੇ ਦੇਸੀ ਘਿਓ ਦੇ 270 ਡੱਬੇ ਬਰਾਮਦ ਕੀਤੇ ਗਏ, ਜਿਹਨਾਂ ਨੂੰ 9 ਬਕਸਿਆਂ ਵਿਚ ਪੈਕ ਕੀਤਾ ਹੋਇਆ ਸੀ ਅਤੇ ਹਰੇਕ ਬਾਕਸ ਵਿਚ ਅੱਧਾ ਕਿਲੋ ਦੇ 30 ਡੱਬੇ ਸਨ। ਉਹਨਾਂ ਦੱਸਿਆ ਕਿ ਇਸੇ ਤਰ੍ਹਾਂ 1 ਲਿਟਰ ਘੀ ਦੇ ਬਿਨਾਂ ਲੇਬਲ ਵਾਲੇ 34 ਡੱਬੇ ਵੀ ਮੌਕੇ 'ਤੇ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ, ਪੰਜਾਬ ਫਰੈਸ਼ ਸ਼ੁੱਧ ਦੇਸੀ ਘੀ ਦੇ 1 ਕਿਲੋ ਵਜਨ ਵਾਲੇ 13 ਡੱਬੇ ਅਤੇ ਸ੍ਰੀ ਪਰਮਾਨੰਦ ਘਿਓ ਦੇ ਅੱਧਾ ਕਿਲੋ ਵਾਲੇ 2 ਡੱਬੇ ਵੀ ਬਰਾਮਦ ਕੀਤੇ ਗਏ। ਇਸ ਮੌਕੇ ਅਲਟੋ ਘੀ ਅਤੇ ਸ੍ਰੀ ਪਰਮਾਨੰਦ ਦੇਸੀ ਘੀ ਵਰਗੇ ਲੇਬਲ ਵੱਡੀ ਮਾਤਰਾ 'ਚ ਬਰਾਮਦ ਕੀਤੇ ਗਏ। ਘਿਓ ਅਤੇ ਲੇਬਲਾਂ ਦਾ ਸਾਰਾ ਭੰਡਾਰ ਜ਼ਬਤ ਕਰ ਲਿਆ ਗਿਆ ਹੈ।

 

Tags: Kahan Singh Pannu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD