Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਕਾਂਗਰਸ ਦੇ ਬੁਹਗਿਣਤੀ ਆਗੂ ਭਾਜਪਾ 'ਚ ਆਉਣ ਲਈ ਕਾਹਲੇ : ਸ਼ਵੇਤ ਮਲਿਕ

ਮੇਰੇ ਤੇ ਸਖਬੀਰ ਦੇ ਬਿਆਨਾਂ ਅਨੁਸਾਰ ਅਕਾਲੀ-ਭਾਜਪਾ ਦਾ ਨੁੰਹ-ਮਾਸ ਦਾ ਰਿਸ਼ਤਾ : ਮਲਿਕ

5 Dariya News

5 Dariya News

5 Dariya News

ਸ੍ਰੀ ਆਨੰਦਪੁਰ ਸਾਹਿਬ , 07 Oct 2019

Last updated on: Oct 07, 2019, 00:00 IST

2022 'ਚ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਗਠਜੋੜ ਰਹੇਗਾ ਜਾਂ ਨਹੀਂ ਉਸ ਬਾਰੇ ਮੈਂ ਅੱਜ ਕਮੋਈ ਉੱਤਰ ਨਹੀਂ ਦੇਵਾਂਗਾ, ਇਹ ਕਹਿਣਾ ਹੈ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਦਾ,ਜੋ ਅੱਜ ਸਥਾਨਕ ਪਾਵਰਕਾਮ ਦੇ ਵਿਸ਼ਰਾਮ ਘਰ ਵਿਖੇ ਆਏ ਹੋਏ ਸਨ।ਅੱਜ ਪੱਤਰਕਾਰ ਸੰਮੇਲਨ ਦੌਰਾਨ ਬੋਲਦੇ ਹੋਏ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਬੁਹਗਿਣਤੀ ਆਗੂ ਅੱਜ ਭਾਜਪਾ ਵਿੱਚ ਆਉਣ ਲਈ ਕਾਹਲੇ ਹੀ ਨਹੀਂ ਹਨ ਬਲਕਿ ਲਗਾਤਾਰ ਸਾਡੇ ਸੰਪਰਕ 'ਚ ਹਨ। ਮੈਨੂੰ ਇਹ ਲਗਦਾ ਹੈ ਕਿ 2022 ਆਉਂਦੇ-ਆਉਂਦੇ ਡੁਬਦੇ ਜਹਾਜ ਨੂੰ ਸਾਰੇ ਹੀ ਛੱਡ ਜਾਣਗੇ। ਅਕਾਲੀ-ਭਾਜਪਾ ਦੇ ਰਿਸ਼ਤਿਆਂ ਦਰਮਿਆਨ ਆਈ ਖਟਾਸ ਬਾਰੇ ਹੋ ਰਹੀ ਬਿਆਨਬਾਜ਼ੀ ਬਾਰੇ ਜੁਆਬ ਦਿੰਦੇ ਹੋਏ ਮਲਿਕ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਸਬੰਧ ਮਧੁਰ ਹਨ ਤੇ ਜੇਕਰ ਮੇਰੇ ਜਾਂ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਬਿਆਨਾਂ ਨੂੰ ਵੇਖਿਆ ਜਾਵੇ ਤਾਂ ਉਸਤੋਂ ਇਹ ਸਪਸ਼ਟ ਹੈ ਕਿ ਗਠਜੋੜ ਦੀਆਂ ਦੋਵਾਂ ਧਿਰਾਂ ਦਾ ਆਪਸ 'ਣ ਨੁੰਹ ਮਾਸ ਦਾ ਰਿਸ਼ਤਾ ਹੈ।ਪੰਜਾਬ ਦੀਆਂ ਜ਼ਿਮਨੀ ਚੋਣਾਂ ਦੌਰਾਨ ਚਾਰੇ ਸੀਟਾਂ ਜਿੱਤਣ ਦਾ ਦਾਅਵਾ ਕਰਦੇ ਹੋਏ ਸ਼ਵੇਤ ਮਲਿਕ ਨੇ ਕਿਹਾ ਕਿ ਸੂਬਾ ਸਰਕਾਰ ਦੇ ਕੋਲ ਕੋਈ ਏਜੰਡਾ ਨਹੀਂ ਹੈ ਜਿਸ ਕਰਕੇ ਉਹ ਕੋਝੇ ਹਥਕੰਡੇ ਅਪਣਾ ਕੇ ਚਾਰੇ ਸੀਟਾਂ ਨੂੰ ਲੁੱਟਣਾ ਚਾਹੁੰਦੀ ਹੈ। ਪਰ ਪੰਜਾਬ ਦੇ ਲੋਕ ਅੱਜ ਆਪਣਾ ਮਨ ਬਣਾ ਚੁੱਕੇ ਹਨ ਤੇ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿੱਚ ਆਪਣਾ ਫਤਵਾ ਦੇਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਜਤਿੰਦਰ ਅਠਵਾਲ, ਦਿਆਲ ਸਿੰਘ ਸੋਢੀ, ਡਾ.ਪਰਮਿੰਦਰ ਸ਼ਰਮਾ, ਕੇ ਕੇ ਬੇਦੀ, ਰਜੇਸ਼ ਚੌਧਰੀ ਆਦਿ ਵੀ ਹਾਜ਼ਰ ਸਨ।

 

Tags: Shwait Malik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD