Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦਾਣਾ ਮੰਡੀ ਦਾ ਦੌਰਾ-ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ ਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਐਲਪੀਯੂ ਦੇ ਸਕੂਲ ਆਫ ਲਿਬਰਲ ਐਂਡ ਕ੍ਰਿਏਟਿਵ ਆਰਟਸ ਨੇ ‘ਵਨ ਇੰਡੀਆ-2024’ ਦੀ ਚੈਂਪੀਅਨਸ਼ਿਪ ਟਰਾਫੀ ਜਿੱਤੀ ਸਿਹਤ ਮੰਤਰੀ ਪੰਜਾਬ ਨੇ ਆਰੀਅਨਜ਼ ਫਾਰਮੇਸੀ ਕਾਨਫਰੰਸ ਦਾ ਉਦਘਾਟਨ ਕੀਤਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਬੱਸ ਪ੍ਰੋਵਾਈਡਰਾਂ ਨਾਲ ਮੀਟਿੰਗ ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਐਨ.ਕੇ. ਸ਼ਰਮਾ ਅਪਲਾਈਡ ਸਾਇੰਸਜ਼ ਵਿਭਾਗ ਸੀਜੀਸੀ ਲਾਂਡਰਾਂ ਵੱਲੋਂ ਵਰਕਸ਼ਾਪ ਦਾ ਆਯੋਜਨ ਪ੍ਰੀਤ ਕਲੋਨੀ ਰੂਪਨਗਰ ਵਿਖੇ ਇਮਾਰਤ ਡਿੱਗਣ ਸੰਬੰਧੀ ਬਚਾਅ ਓਪਰੇਸ਼ਨ ਹੋਇਆ ਪੂਰਾ ਰੋਡ ਸ਼ੋਅ ਦੌਰਾਨ ਵਰਤੇ ਜਾ ਰਹੇ ਵਾਹਨਾਂ ਦੀ ਸਹੀ ਪ੍ਰਵਾਨਗੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ 'ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 'ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਜੁੰਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ" ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਨਤਮ ਖੇਤੀ ਤਕਨੀਕਾਂ ਵਰਤਣ ਦੀ ਜ਼ਰੂਰਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ

 

ਚੋਰੀ ਦੇ 8 ਮੁਕੱਦਮਿਆਂ ਵਿੱਚ ਭਗੌੜਾ ਦੋਸ਼ੀ ਸਖਤ ਮਿਹਨਤ ਸਦਕਾ ਕਾਬੂ

5 Dariya News

5 Dariya News

5 Dariya News

ਮਾਨਸਾ , 07 Oct 2019

ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆ, ਮਾੜੇ ਅਨਸਰਾਂ ਅਤੇ ਭਗੌੜੇ ਅਪਰਾਧੀਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਦੋਸ਼ੀ ਗੁਲਜਾ਼ਰ ਸਿੰਘ ਪੁੱਤਰ ਸੇਲੂ ਸਿੰਘ ਵਾਸੀ ਦੂਲੋਵਾਲ ਜੋ ਚੋਰੀ ਦੇ 8 ਮੁਕੱਦਮਿਆਂ ਵਿੱਚ ਪੀ.ਓ. ਚੱਲ ਰਿਹਾ ਸੀ, ਨੂੰ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸਖਤ ਮਿਹਨਤ ਸਦਕਾ ਅਤੇ ਸੈਟੇਫਿਕ ਢੰਗ ਤਰੀਕਿਆ ਨਾਲ ਇਸਦਾ ਟਿਕਾਣਾ ਟਰੇਸ ਕਰਕੇ ਇਸ ਦੋਸ਼ੀ ਨੂੰ ਕੱਲ ਮਿਤੀ 06-10-2019 ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਦੋਸ਼ੀ ਗੁਲਜਾ਼ਰ ਸਿੰਘ ਪੁੱਤਰ ਸੇਲੂ ਸਿੰਘ ਵਾਸੀ ਦੂਲੋਵਾਲ ਵਿਰੁੱਧ ਮੁਕੱਦਮਾ ਨੰਬਰ 73/2016 ਅ/ਧ 379/411 ਹਿੰ:ਦੰ: ਥਾਣਾ ਕੋਟਧਰਮੂ, ਮੁਕੱਦਮਾ ਨੰਬਰ 148/2014 ਅ/ਧ 379/411 ਹਿੰ:ਦੰ:, 25 ਅਸਲਾ ਐਕਟ ਥਾਣਾ ਸਦਰ ਮਾਨਸਾ, ਮੁਕੱਦਮਾ ਨੰਬਰ 82/2014 ਅ/ਧ 457/380 ਹਿੰ:ਦੰ: ਥਾਣਾ ਸਿਟੀ ਬੁਢਲਾਡਾ, ਮੁਕੱਦਮਾ ਨੰਬਰ 74/2014 ਅ/ਧ 457/380 ਹਿੰ:ਦੰ: ਥਾਣਾ ਸਿਟੀ ਬੁਢਲਾਡਾ, ਮੁਕੱਦਮਾ ਨੰਬਰ 69/2014 ਅ/ਧ 457/380 ਹਿੰ:ਦੰ: ਥਾਣਾ ਸਿਟੀ-1 ਮਾਨਸਾ, ਮੁਕੱਦਮਾ ਨੰਬਰ 81/2014 ਅ/ਧ 457/380 ਹਿੰ:ਦੰ: ਥਾਣਾ ਸਿਟੀ-1 ਮਾਨਸਾ, ਮੁਕੱਦਮਾ ਨੰਬਰ 122/2014 ਅ/ਧ 457/380 ਹਿੰ:ਦੰ: ਥਾਣਾ ਨੇਹੀਆਵਾਲਾ (ਜਿਲਾ ਬਠਿੰਡਾ) ਵਿੱਚ ਇਸਨੂੰ ਮਾਨਯੋਗ ਅਦਾਲਤਾਂ ਵੱਲੋਂ ਵੱਖ ਵੱਖ ਤਾਰੀਖਾਂ ਵਿੱਚ ਅ/ਧ 299 ਜਾ:ਫੌ: ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਮੁਕੱਦਮਾ ਨੰਬਰ 83/2016 ਅ/ਧ 61/1/14 ਆਬਕਾਰੀ ਐਕਟ ਥਾਣਾ ਕੋਟਧਰਮੂ ਵਿੱਚ ਮਾਨਯੋੋਗ ਅਦਾਲਤ ਵੱਲੋ ਇਸਨੂੰ ਅ/ਧ 82-83 ਜਾਬਤਾ ਫੌਜਦਾਰੀ ਤਹਿਤ ਪੀ.ਓ. ਕਰਾਰ ਦਿੱਤਾ ਗਿਆ ਸੀ।ਇਸ ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸ ਪਾਸੋਂ ਚੋਰੀ ਦੀਆ ਵਾਰਦਾਤਾਂ ਸਬੰਧੀ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD