Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਬਲਵੰਤ ਸਿੰਘ ਰਾਮੂਵਾਲੀਆ ਨੂੰ ਦਿੱਲੀ ਤੇ ਮੋਹਾਲੀ ਦਾ ਹਲਕਾ ਇਨਚਾਰਜ ਬਨਾਉਣ ਤੇ ਲੱਡੂ ਵੰਡੇ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 30 Mar 2012

ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪ੍ਰਸਤ ਤੇ ਮੁੱਖ ਮੰਤਰੀ  ਪ੍ਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਦਿੱਲੀ ਪ੍ਰਦੇਸ਼ ਤੇ ਹਲਕਾ ਮੋਹਾਲੀ ਦਾ ਇਨਚਾਰਜ ਲਾਉਣ ਤੇ ਅੱਜ ਸ: ਰਾਮੂਵਾਲੀਆ ਦੇ ਸੈਕਟਰ 69 ਸਥਿੱਤ ਦਫਤਰ ਵਿੱਚ ਖੁਸ਼ੀ ਨਾਲ ਲੱਡੂ ਵੰਡੇ ਗਏ।ਸ: ਰਾਮੂਵਾਲੀਆ ਬਾਰੇ ਜਿਉਂ ਹੀ ਕੱਲ ਟੀ ਵੀ ਚੈਨਲਾਂ ਤੇ ਸ਼ਾਮ ਦੇ ਅਖਬਾਰਾਂ ਰਾਹੀਂ ਲੋਕਾਂ ਵਿੱਚ ਖਬਰ ਪਹੁੰਚੀ ਤਾਂ ਭਾਰੀ ਗਿਣਤੀ ਵਿੱਚ ਲੋਕ ਦਫਤਰ ਵਿੱਚ ਆਉਣੇ ਸ਼ੁਰੂ ਹੋ ਗਏ। ਅੱਜ ਸ: ਰਾਮੂਵਾਲੀਆ ਤਾਂ ਸ਼ਹਿਰ ਵਿਚੋਂ ਬਾਹਰ ਸਨ ਪਰ ਉਨ੍ਹਾਂ ਨੂੰ ਦਿੱਲੀ ਤੇ ਮੋਹਾਲੀ ਦੇ ਇਨਚਾਰਜ ਲਾਉਣ ਨਾਲ ਜਿਥੇ ਚੋਣਾਂ ਉਨ੍ਹਾਂ ਨਾਲ ਡਟ ਕੇ ਖੜੇ ਵਰਕਰਾਂ ਵਿੱਚ ਖੁਸ਼ੀ ਦਾ ਮਹੋਲ ਸੀ ਪਰ ਅਕਾਲੀ ਦਲ ਵਿੱਚ ਰਹਿੰਦਿਆਂ ਵਿਰੋਧੀਆਂ ਨਾਲ ਸੀਟੀ ਮਿਲਾ ਕੇ ਚੱਲਣ ਵਾਲੇ ਅਕਾਲੀਆਂ ਦੇ ਮੂੰਹ ਤੇ ਛਿਕੱਰੀ ਛਾ ਗਈ। ਪਿਛਲੇ ਕਈ ਦਿਨਾਂ ਤੋਂ ਇਹ ਲੋਕ ਅਫਵਾਹਾਂ ਫੈਲਾ ਰਹੇ ਸਨ ਕਿ ਸ: ਰਾਮੂਵਾਲੀਆ ਨੂੰ ਦਿੱਲੀ ਭੇਜਿਆ ਜਾ ਰਿਹਾ ਹੈ ਤੇ ਮੋਹਾਲੀ ਦਾ ਹਲਕਾ ਇਨਚਾਰਜ ਕਿਸੇ ਹੋਰ ਨੂੰ ਲਗਾਇਆ ਜਾ ਰਿਹਾ ਹੈ। ਰਾਮੂਵਾਲੀਆ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੋਹਾਲੀ ਹਲਕੇ ਦੇ ਵਿਕਾਸ ਲਈ ਦਿਨ ਰਾਤ ਕੰਮ ਕਰਨਗੇ ਤੇ ਪਹਿਲਾਂ ਨਾਲੋਂ ਵੀ ਜਿਆਦਾ ਵਿਕਾਸ ਕਰਾਉਣਗੇ।ਰਾਮੂਵਾਲੀਆ ਦੇ ਦਫਤਰ ਵਿੱਚ ਲੱਡੂ ਵੰਡਣ ਵਾਲਿਆਂ ਵਿੱਚ ਸ: ਸੁਖਵਿੰਦਰ ਸਿੰਘ ਬਰਾੜ, ਸਿਆਸੀ ਸਕੱਤਰ ਸ: ਰਾਮੂਵਾਲੀਆ, ਅਸ਼ਵਨੀ ਕੁਮਾਰ ਰਿੰਕੂ, ਸ: ਗੁਰਮੀਤ ਸਿੰਘ ਸ਼ਾਮਪੁਰ, ਸੁਖਦੇਵ ਸਿੰਘ ਪਟਵਾਰੀ, ਮੀਤ ਪ੍ਰਧਾਨ ਸਹਿਕਾਰੀ ਬੈਂਕ ਮੋਹਾਲੀ, ਜੋਧਾ ਸਿੰਘ ਮਾਨ, ਸ: ਦੀਪ ਇੰਦਰ ਸਿੰਘ ਅਕਲੀਆ, ਬਲਜੀਤ ਸਿੰਘ ਕੁੰਭੜਾ, ਸੁਰਜੀਤ ਸਿੰਘ ਅਕਾਲੀ, ਮੰਨਾ ਸੰਧੂ ਯੂਥ ਆਗੂ, ਵਿੱਕੀ ਸੁਧਾਰੀਆ, ਨਵੀਨ ਨਵੀ, ਸੁਰਜੀਤ ਸਿੰਘ ਚੜਿੱਕ, ਬਲਵੰਤ ਸਿੰਘ ਲੋਹੀਆ, ਬਲਵਿੰਦਰ ਸਿੰਘ ਗੋਬਿੰਦਗੜ, ਰਮਣੀਕ ਸਿੰਘ, ਪ੍ਰੇਮ ਸਿੰਘ ਸ਼ਾਮਪੁਰ, ਸਰਬਜੀਤ ਸਿੰਘ, ਮਨਜੀਤ ਸਿੰਘ ਸਿੱਧੂ, ਪਵਨ ਸ਼ਰਮਾ, ਕਰਨੈਲ ਸਿੰਘ ਮੌਲੀ ਆਦਿ ਹਾਜਰ ਸਨ।

 

Tags: balwant singh ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD