Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

25 ਲੱਖ ਦੀ ਲਾਗਤ ਨਾਲ ਬਣੇ ਕ੍ਰਿਕਟ ਗਰਾਊਂਡ ਦਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਲਿਆ ਜਾਇਜ਼ਾ

ਕਿਹਾ, ਫ਼ਿਰੋਜ਼ਪੁਰ ਦੇ ਕ੍ਰਿਕਟ ਖਿਡਾਰੀਆਂ ਲਈ ਤੋਹਫ਼ਾ

5 Dariya News

5 Dariya News

5 Dariya News

ਫ਼ਿਰੋਜ਼ਪੁਰ , 11 Oct 2019

Last updated on: Oct 11, 2019, 00:00 IST

ਸਰਕਾਰੀ ਬਹੁਤਕਨੀਕੀ ਕਾਲਜ ਫ਼ਿਰੋਜ਼ਪੁਰ ਸ਼ਹਿਰ ਵਿਖੇ 25 ਲੱਖ ਦੀ ਲਾਗਤ ਨਾਲ ਬਣੇ  ਕ੍ਰਿਕਟ ਗਰਾਊਂਡ ਦਾ ਵਿਧਾਇਕ ਸ. ਪਰਮਿੰਦਰ ਸਿੰਘ ਪਿੰਕੀ ਨੇ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਗਰਾਊਂਡ 'ਤੇ ਫ਼ਿਰੋਜ਼ਪੁਰ ਦੇ ਨੌਜਵਾਨ ਖਿਡਾਰੀ ਆਪਣੀ ਖੇਡ ਦੀ ਪ੍ਰੈਕਟਸ ਕਰਕੇ ਆਪਣੀ ਜ਼ਿੰਦਗੀ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਫ਼ਿਰੋਜ਼ਪੁਰ ਦਾ ਨਾਮ ਰੌਸ਼ਨ ਕਰਨਗੇ।ਸ. ਪਿੰਕੀ ਨੇ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਲਗਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਇਹ ਨੌਜਵਾਨ ਆਪਣੀ ਖੇਡ ਪ੍ਰਤੀ ਭਾਵਨਾ ਨੂੰ ਉਜਾਗਰ ਰੱਖਦੇ ਹੋਏ ਆਪਣੀਆਂ ਮੰਜ਼ਿਲਾਂ ਨੂੰ ਸਰ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਇਹ ਹੈ ਕਿ ਆਉਣ ਵਾਲੇ ਦਿਨਾਂ ਵਿਚ ਇਸ ਗਰਾਊਂਡ 'ਤੇ ਆਈ.ਪੀ.ਐੱਲ. ਮੈਚ ਕਰਵਾਏ ਜਾਣ। ਇਸ ਮੌਕੇ ਯੁਵਾ ਕਾਂਗਰਸੀ ਲੀਡਰ ਸ੍ਰੀ ਰਿਸ਼ੀ ਸ਼ਰਮਾ ਨੇ ਦੱਸਿਆ ਕਿ ਇਹ ਇੱਕ ਅੰਤਰਰਾਸ਼ਟਰੀ ਪੱਧਰ ਦਾ ਗਰਾਊਂਡ ਹੈ ਅਤੇ ਇਸ ਗਰਾਊਂਡ 'ਤੇ ਆਉਣ ਵਾਲੇ ਸਮੇਂ ਵਿਚ ਵੱਡੇ-ਵੱਡੇ ਮੈਚ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਗਰਾਊਂਡ ਵਿਚ ਟੀਮਾਂ ਦੇ ਠਹਿਰਨ ਦਾ ਵਧੀਆ ਪ੍ਰਬੰਧ ਕੀਤਾ ਗਿਆ ਹੈ।ਇਸ ਮੌਕੇ ਬਲਵੀਰ ਬਾਠ, ਸੁਖਵਿੰਦਰ ਅਟਾਰੀ, ਰਾਜਿੰਦਰ ਛਾਬੜਾ, ਤਲਵਿੰਦਰ ਸਿੰਘ ਅਤੇ ਪ੍ਰਿੰਸ ਭਾਊ ਆਦਿ ਹਾਜ਼ਰ ਸਨ।  

 

Tags: Parminder Singh Pinky

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD