Tuesday, 23 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਸ਼ੌਕਤ ਅਹਿਮਦ ਪਰੇ ਡੀ.ਸੀ. ਰਾਜੇਸ਼ ਧੀਮਾਨ ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਮੰਡੀਆਂ ਵਿਚ ਨੋਡਲ ਅਧਿਕਾਰੀ ਤਾਇਨਾਤ ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ ਐਲਪੀਯੂ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੂੰ ਇਸਰੋ ਸਮਰਥਿਤ ਰਾਸ਼ਟਰੀ ਪ੍ਰਤੀਯੋਗਿਤਾ ਵਿੱਚ ਭਵਿੱਖ ਦੇ ਪੁਲਾੜ ਇਨੋਵੇਟਰਾਂ ਵਜੋਂ ਚੁਣਿਆ ਗਿਆ ਐਨ ਕੇ ਸ਼ਰਮਾ ਪਟਿਆਲਾ ਲੋਕ ਸਭਾ ਸੀਟ ਤੋਂ ਵੱਡੇ ਫਰਕ ਨਾਲ ਜਿੱਤਣਗੇ: ਜੌਨੀ ਕੋਹਲੀ ਗੁਰਜੀਤ ਸਿੰਘ ਔਜਲਾ ਕਾਰੋਬਾਰੀਆਂ ਨੂੰ ਮਿਲਣ ਸ਼ਾਸਤਰੀ ਮਾਰਕੀਟ ਪੁੱਜੇ 'ਆਪ' ਸਮਰਥਕਾਂ ਨੇ ਆਈਪੀਐਲ ਮੈਚ 'ਚ ਕੀਤਾ ਅਨੋਖਾ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਕੇ ਲਗਾਏ ਨਾਅਰੇ- ਮੈਂ ਵੀ ਕੇਜਰੀਵਾਲ ਹਾਂ ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ! ਬਾਸਰਕੇ ਭੈਣੀ ਤੋਂ ਅਕਾਲੀ ਦਲ ਨੂੰ ਝੱਟਕਾ

 

ਕਾਂਸਟੇਬਲ ਵੀਰਪਾਲ ਨੇ ਸ੍ਰੀ ਮੁਕਤਸਰ ਸਾਹਿਬ ਦਾ ਮਾਣ ਵਧਾਇਆ: ਐੱਸਐੱਸਪੀ

59 ਵੀਂ ਓਪਨ ਨੈਸਨਲ ਅਥਲੈਟਿਕਸ ਚੈਂਪੀਅਨਸ਼ਿਪ ਰਾਂਚੀ ਵਿੱਚ ਕਾਂਸਟੇਬਲ ਵੀਰਪਾਲ ਨੇ ਜਿੱਤੇ 2 ਤਗਮੇ

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 18 Oct 2019

ਝਾਰਖੰਡ ਦੀ ਰਾਜਧਾਨੀ ਰਾਂਚੀ ਵਿਖੇ ਹੋਈ 59ਵੀਂ ਓਪਨ ਕੌਮੀ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਦੋ ਤਗਮੇ ਜਿੱਤ ਕੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਮਾਣ ਵਧਾਉਣ ਵਾਲੀ ਸਿਪਾਹੀ ਵੀਰਪਾਲ ਕੌਰ ਦਾ ਅੱਜ ਜਿਲੇ ਦੇ ਐਸਐਸਪੀ ਸ: ਰਾਜ ਬਚਨ ਸਿੰਘ ਸੰਧੂ ਵੱਲੋਂ ਹੌਸਲਾ ਅਫਜਾਈ ਕੀਤੀ ਗਈ। ਐੱਸਐੱਸਪੀ ਸ. ਰਾਜ ਬਚਨ ਸਿੰਘ ਸੰਧੂ ਨੇ ਅੱਜ ਇੱਥੇ ਆਪਣੇ ਦਫਤਰ ਵਿਖੇ ਵੀਰਪਾਲ ਕੌਰ ਨੂੰ ਵਧਾਈ ਦਿੱਤੀ ਅਤੇ ਇਸ ਖੇਤਰ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਦੱਸਣਯੋਗ ਹੈੈ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਤਹਿਸੀਲ ਗਿੱਦੜਬਾਹਾ ਦੇ ਪਿੰਡ ਘੱਘਾ ਨਾਲ ਸਬੰਧਤ ਕਾਂਸਟੇਬਲ ਵੀਰਪਾਲ ਕੌਰ ਨੇ ਪਿਛਲੇ ਦਿਨੀਂ 59 ਓਪਨ ਨੈਸਨਲ ਅਥਲੈਟਿਕਸ ਚੈਂਪੀਅਨਸ਼ਿਪ ਰਾਂਚੀ ਝਾਰਖੰਡ ਗੇਮਸ 2019 ਵਿੱਚੋਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 400 ਮੀਟਰ ਹਰਡਲ ਦੌੜ ’ਚੋਂ ਕਾਂਸੀ  ਦਾ  ਤਗਮਾ ਅਤੇ  400 ਮੀਟਰ ਰਿਲੇਅ 4X4 ਚੋਂ ਕਾਂਸੀ ਦਾ ਤਗਮਾ ਹਾਸਲ ਕੀਤਾ । ਇਹ ਖੇਡਾਂ 10ਤੋਂ 13 ਅਕਤੂਬਰ 2019 ਤੱਕ ਹੋਈਆਂ ਸਨ। ਉਹ ਉਕਤ ਖੇਡਾਂ ਵਿਚ ਜਿੱਤ ਕਰਨ ਤੋਂ ਬਾਅਦ ਪੁਲਿਸ ਜ਼ਿਲਾ ਹੈਡਕੁਆਰਟਰ ਪੁੱਜੀ ਸੀ।  ਪਹਿਲਾਂ ਵੀ ਚੀਨ ਵਿੱਚ ਹੋਈਆਂ ‘ਵਰਲਡ ਪੁਲੀਸ ਐਂਡ ਫਾਇਰ ਗੇਮਜ਼ 2019’ ਵਿਚ ਉਹ 5 ਤਗਮੇ ਜਿੱਤ ਚੁੱਕੀ ਹੈ।    

 

Tags: SSP Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD