Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ ਨੇ ਸੁੱਖੀ ਬਾਠ ਨੂੰ ਕੀਤਾ ਸਨਮਾਨਿਤ

ਸੁੱਖੀ ਬਾਠ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ

5 Dariya News

5 Dariya News

5 Dariya News

ਕੈਨੇਡਾ , 22 Oct 2019

Last updated on: Oct 22, 2019, 00:00 IST

ਪੰਜਾਬ ਅਨਏਡਿਡ ਕਾਲਜਿਜ਼ ਅ੍ਰਸੋਸਿਏਸ਼ਨ (ਪੁੱਕਾ) ਦੇ ਇੱਕ ਵਫਦ ਨੇ ਅੱਜ ਕੈਨੇਡਾ ਦੇ ਮਸ਼ਹੂਰ ਬਿਜ਼ਨੈਸ ਮੈਗਨੇਟ ਅਤੇ ਫਿਲਨਥਰੋਪਿਸਟ, ਮਿ.ਸੁੱਖੀ ਬਾਠ ਨੂੰ ਪੰਜਾਬ ਭਵਨ, ਵੈਨਕੂਵਰ, ਬ੍ਰਿਟਿਸ਼ ਕੰਲੋਬੀਆਂ ਵਿਖੇ ਹੋਏ ਇੱਕ ਸਮਾਗਮ ਵਿੱਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਉਤਸ਼ਾਹਿਤ ਕਰਨ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ।ਸਨਮਾਨ ਸਮਾਰੋਹ ਪੁੱਕਾ ਦੇ ਪ੍ਰਧਾਨ ਅਤੇ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ ਨੇੜੇ ਚੰਡੀਗੜ ਦੇ ਚੈਅਰਮੈਨ ਡਾ.ਅੰਸ਼ੂ ਕਟਾਰੀਆ ਵੱਲੋ ਕੀਤਾ ਗਿਆ। ਕੈਨੇਡਾ ਇੰਟਰਨੈਸ਼ਨਲ ਅੇਜੁਕੇਸ਼ਨ ਕੰਸਟੋਰੀਅਮ ਦੇ ਬਾਨੀ ਸ਼੍ਰੀ ਕ੍ਰਿਸ਼ਨਾ ਮੂਰਤੀ ਵੀ ਇਸ ਮੋਕੇ ਤੇ ਮੌਜੂਦ ਸਨ। ਮਸ਼ਹੂਰ ਲੇਖਕ ਸ਼. ਇੰਦਰਜੀਤ ਸਿੰਘ ਧਾਮੀ; ਸ਼. ਕ੍ਰਿਸ਼ਨ ਭਨੋਟ; ਸ਼. ਖੁਸ਼ਹਾਲ ਸਿੰਘ ਗੁਲਾਟੀ; ਸ਼. ਕੇਸਰ ਸਿੰਘ ਕੂਨਰ ਦੇ ਨਾਲ ਇਸ ਮੌਕੇ ਪੰਜਾਬ ਭਵਨ ਵਿਖੇ ਆਰਗੇਨਾਈਜ਼ਰ ਸ੍ਰੀ ਕਵਿੰਦਰ ਚੰਦ ਵੀ ਮੌਜੂਦ ਸਨ।ਡਾ.ਅੰਸ਼ੂ ਕਟਾਰੀਆ ਨੇ ਸੁੱਖੀ ਬਾਠ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਨੂੰ ਕੈਨੇਡਾ ਵਿੱਚ ਲਗਾਤਾਰ ਜਾਰੀ ਦ੍ਰਿੜਤਾ ਅਤੇ ਵਿਦਿਆਰਥੀਆਂ ਲਈ ਮਾਨਵਤਾਵਾਦੀ ਕੰਮਾਂ ਲਈ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ ਹੈ।

ਕਟਾਰੀਆ ਨੇ ਅੱਗੇ ਕਿਹਾ ਕਿ ਉਸਦੀ ਫਾਊਂਡੇਸ਼ਨ ਨੇ ਸੈਂਕੜੇ ਪੱਛੜੇ ਨੌਜਵਾਨਾਂ ਨੂੰ ਉਹਨਾਂ ਦੇ ਵਿਆਹ, ਨਕਲੀ ਅੰਗਾਂ ਦੇ ਕੇਂਦਰ, ਲੈੜਵੰਦ ਅੋਰਤਾਂ ਲਈ ਵਜ਼ੀਫਾਂ ਰਾਸ਼ੀ ਆਦਿ ਵੱਜੋ“ ਮਦਦ ਕਰਦੀ ਹੈ।ਸੁੱਖੀ ਬਾਠ ਨੇ ਡਾ.ਅੰਸ਼ੂ ਕਟਾਰੀਆ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਜੋ ਭਾਰਤ ਵਿੱਚ ਹੈ ਅਤੇ ਪੰਜਾਬ ਜੋ ਕੈਨੇਡਾ ਵਿੱਚ ਹੈ, ਦੌਵੇਂ ਹੀ ਉਸਦੇ ਦਿਲ ਦੇ ਨੇੜੇ ਹਨ ਅਤੇ ਉਹ ਸਮਾਜ ਦੀ ਸੇਵਾ ਕਰਦੇ ਰਹਿਣਗੇ।ਮਿ. ਅਸ਼ਵਨੀ ਗਰਗ, ਸਵਾਈਟ,  ਬਨੂੰੜ; ਮਿ. ਸਵਿੰਦਰ ਸਿੰਘ, ਸ਼੍ਰੀਮਤੀ  ਮਨਜਿੰਦਰ ਕੋਰ ਅਤੇ ਮਿ. ਗੁਰਸਿਮਰਨਜੀਤ ਸਿੰਘ,  ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟਸ, ਗੁਰਦਾਸਪੁਰ;  ਮਿ. ਮੋਹਿਤ ਮਹਾਜਨ ਅਤੇ ਸ਼੍ਰੀਮਤੀ  ਅਨੁ ਮਹਾਜਨ, ਗੋਲਡਨ ਗਰੁੱਪ ਆਫ ਕਾਲਜਿਜ਼ ਗੁਰਦਾਸਪੁਰ; ਮਿ. ਨਲਿਨੀ ਚੋਪੜਾ ਅਤੇ ਮਿ. ਚੰਦਰ ਮੋਹਨ, ਕੇ ਜੇ ਗਰੁੱਪ, ਪਟਿਆਲਾ; ਮਿ. ਪਰਮਿੰਦਰ ਪਾਲ ਸ਼ਰਮਾ, ਐਮਜੀਡੀਐਮ ਗਰੁੱਪ, ਬਠਿੰਡਾਂ; ਮਿ. ਭਾਰਤ ਸ਼ਰਮਾ, ਸਿਨਰਜੀ  ਇੰਟਰਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ, ਬਠਿੰਡਾਂ ; ਮਿ. ਰਾਜੇਸ਼ ਕੇ ਗਰਗ, ਭਾਰਤ ਗਰੁੱਪ ਆਫ ਇੰਸਟੀਚਿਊਸ਼ਨਸ, ਮਾਨਸਾ; ਮਿ. ਕੰਵਰ ਤੁਸ਼ਾਰ ਪੁੰਜ, ਸ਼੍ਰੀ ਸਾਈਂ ਗਰੁੱਪ, ਪਾਲਮਪੁਰ ਆਦਿ ਵੀ ਵਫਦ ਦਾ ਹਿੱਸਾ ਹਨ।

 

Tags: PUCA , Aryan College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD