Friday, 17 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ

 

ਮਨਪ੍ਰੀਤ ਬਾਦਲ ਵੱਲੋਂ ਕੇਂਦਰੀ ਵਿੱਤ ਮੰਤਰੀ ਪਾਸੋਂ ਜੀ.ਐਸ.ਟੀ. ਦਾ ਬਕਾਇਆ ਛੇਤੀ ਜਾਰੀ ਕਰਨ ਦੀ ਮੰਗ

ਕੇਂਦਰੀ ਮੰਤਰੀ ਵੱਲੋਂ ਪੰਜਾਬ ਦੇ ਮਸਲੇ ਤਰਜੀਹੀ ਆਧਾਰ 'ਤੇ ਵਿਚਾਰਨ ਦਾ ਭਰੋਸਾ

5 Dariya News

5 Dariya News

5 Dariya News

ਨਵੀਂ ਦਿੱਲੀ/ਚੰਡੀਗੜ੍ਹ , 29 Oct 2019

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਕੇ ਸੂਬੇ ਦੇ ਕੇਂਦਰ ਵੱਲ ਖੜ੍ਹੇ ਜੀ.ਐਸ.ਟੀ. ਬਕਾਏ ਦਾ ਛੇਤੀ ਭੁਗਤਾਨ ਕਰਨ ਦੀ ਮੰਗ ਕੀਤੀ। ਸ੍ਰੀ ਬਾਦਲ ਨੇ ਦੱਸਿਆ ਕਿ ਪੰਜਾਬ ਦਾ ਬਣਦਾ ਹਿੱਸਾ ਜਾਰੀ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਵਿੱਚ ਦੇਰੀ ਹੋਣ ਨਾਲ ਸੂਬੇ ਦੇ ਰੋਜ਼ਮੱਰਾ ਦੇ ਕੰਮਕਾਜ 'ਤੇ ਅਸਰ ਪੈ ਰਿਹਾ ਹੈ।ਕੇਂਦਰੀ ਵਿੱਤ ਮੰਤਰੀ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਉਪਰੋਕਤ ਮੁੱਦਿਆਂ 'ਤੇ ਪ੍ਰਮੁੱਖਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰ ਸਰਕਾਰ ਕੋਲ ਲੰਬਿਤ ਪੰਜਾਬ ਦੇ ਮਸਲੇ, ਵਿਸ਼ੇਸ਼ ਤੌਰ 'ਤੇ ਲੰਮੇ ਸਮੇਂ ਵਾਸਤੇ ਲੀਜ਼ 'ਤੇ ਜ਼ਮੀਨ ਦੇਣ ਲਈ ਸਰਵਿਸ ਟੈਕਸ ਤੋਂ ਛੋਟ ਦੇਣ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਨੇ ਹਾਲ ਹੀ ਵਿੱਚ ਤਿਆਰ ਕੀਤੀ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਦੇ ਕਈ ਪਹਿਲੂ ਵੀ ਕੇਂਦਰੀ ਮੰਤਰੀ ਨਾਲ ਸਾਂਝੇ ਕੀਤੇ। ਮਨਪ੍ਰੀਤ ਬਾਦਲ ਨੇ ਕਿਹਾ,''ਸੂਬੇ ਵਿੱਚ ਸਨਅਤੀਕਰਨ ਦੀ ਫੌਰੀ ਲੋੜ ਹੈ। ਇਸ ਲਈ ਨਵੀਂ ਉਦਯੋਗਿਕ ਨੀਤੀ ਨੂੰ ਛੇਤੀ ਅਮਲ ਵਿੱਚ ਲਿਆਉਣ ਲਈ ਕੇਂਦਰ ਦੇ ਸਹਿਯੋਗ ਅਤੇ ਮਦਦ ਦੀ ਜ਼ਰੂਰਤ ਹੈ।''    

 

Tags: Nirmala Sitharaman , Manpreet Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD