Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਵਿਧਾਨ ਸਭਾ ਦੇ ਇਕ ਰੋਜ਼ਾ ਵਿਸ਼ੇਸ਼ ਸੈਸ਼ਨ 'ਚ ਉਪ ਰਾਸ਼ਟਰਪਤੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ: ਰਾਣਾ ਕੇ.ਪੀ. ਸਿੰਘ

ਦਾਖਾ ਤੋਂ ਨਵ ਨਿਯੁਕਤ ਮੈਂਬਰ ਨੂੰ ਸਪੀਕਰ ਨੇ ਸਹੁੰ ਚੁਕਾਈ

5 Dariya News

5 Dariya News

5 Dariya News

ਚੰਡੀਗੜ੍ਹ , 29 Oct 2019

Last updated on: Oct 29, 2019, 00:00 IST

ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿਚ ਭਾਰਤ ਦੇ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਸਮੇਤ ਹੋਰ ਵੀ ਕਈ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਿਸ਼ੇਸ਼ ਸੈਸ਼ਨ ਲਈ ਕਈ ਪ੍ਰਮੁੱਖ ਹਸਤੀਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ ਅਤੇ ਉਪ ਰਾਸ਼ਟਰਪਤੀ ਤੋਂ ਇਲਾਵਾ ਹੋਰ ਵੀ ਮਸ਼ਹੂਰ ਵਿਅਕਤੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।ਦਾਖਾ ਹਲਕੇ ਦੀ ਉਪ ਚੋਣ ਵਿਚ ਜਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ ਨੂੰ ਸਹੁੰ ਚੁਕਾਉਣ ਤੋਂ ਬਾਅਦ ਰਾਣਾ ਕੇ.ਪੀ. ਸਿੰਘ ਇੱਥੇ ਆਪਣੇ ਚੈਂਬਰ ਵਿਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਸੈਸ਼ਨ ਸਿਰਫ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਫਲਸਫੇ ਅਤੇ ਬਾਣੀ ਨੂੰ ਸਮਰਪਿਤ ਹੋਵੇਗਾ।

 

Tags: Rana Kanwarpal Singh , Manpreet Singh Ayali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD