Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮਿਸ਼ਨ ਤੰਦਰੁਸਤ ਪੰਜਾਬ : ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਲੋਂ 35 ਕਿਲੋ ਪਲਾਸਟਿਕ ਲਿਫਾਫੇ ਜਬਤ, 11 ਚਲਾਨ

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 30 Oct 2019

Last updated on: Oct 30, 2019, 00:00 IST

ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਕੌਂਸਲ ਵਲੋਂ ਕਾਰਜ ਸਾਧਕ ਅਫਸਰ ਬਿਪਨ ਕੁਮਾਰ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਦੇ ਅੰਤਰਗਤ  ਨਗਰ ਕਂੋਸਲ ਦੀ ਹਦੂੰਦ ਅੰਦਰ ਪਲਾਸਟਿਕ ਮੁਕਤ ਬਣਾਉਣ ਲਈ ਬਠਿੰਡਾ ਰੋਡ, ਕੋਟਕਪੂਰਾ ਚੋਕ, ਰੇਲਵੇ ਰੋਡ, ਬੈਂਕ ਰੋਡ ਤੇ ਛਾਪੇਮਾਰੀ ਕੀਤੀ ਗਈ। ਜਗਜੀਤ ਸਿੰਘ ਸਿੱਧੂ ਸੈਨਟਰੀ ਇੰਸਪੈਕਟਰ ਅਤੇ ਪਰਮਜੀਤ ਸਿੰਘ ਸੈਨਟਰੀ ਇੰਸਪੈਕਟਰ ਨੇ ਦੱਸੀਆ ਕੇ ਗਠਿਤ ਟੀਮ ਵੱਲੋਂ ਪਲਾਸਟਿਕ ਲਿਫਾਫਿਆਂ ਅਤੇ ਇੱਕ ਵਾਰ ਵਰਤੋਂ ਵਿੱਚ ਆੳਣ ਵਾਲੇ ਪਲਾਸਟਿਕ ਜੋ 35 ਕਿੱਲੋ 4 ਸੋ ਗਾ੍ਮ  ਨੂੰ ਆਪਣੇ ਕਬਜੇ ਵਿਚ ਲਿਆ ਗਿਆ ਤੇ 11 ਚਲਾਨ ਕੀਤੇ ਗਏ। ਇਸ ਦੌਰਾਨ ਦੁਕਾਨਦਾਰਾਂ ਤੇ ਆਮ ਗਾਹਕਾਂ ਨੂੰ ਪਲਾਸਟਿਕ ਨਾ ਵਰਤਣ ਦੀ ਅਪੀਲ ਕੀਤੀ ਗਈ ਤੇ ਕਿਹਾ ਗਿਆ ਕਿ ਉਹ ਬਜਾਰ ਆਉਣ ਸਮੇ ਆਪਣੇ ਕੱਪੜੇ ਦੇ ਬੈਗ ਨਾਲ ਲੈ ਕੇ ਆਉਣ।  ਇਸ ਤੋ  ਇਲਾਵਾ ਦੱਸਿਆ ਗਿਆ ਕੇ ਪਲਾਸਟਿਕ ਰੱਖਣ ਵੇਚਣ ਅਤੇ ਵਰਤਣ ਤੇ ਪੂਰਨ ਪਬੰਦੀ ਹੈ। ਇਸ ਸਮੇ ਮਨੀਸ ਕੁਮਾਰ, ਨੰਦ ਲਾਲ ਸੁਪਰਵਾਇਜਰ, ਅੰਸ ਵਾਟਸ  ਆਦਿ ਹਾਜਰ ਸਨ।    

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD