Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਾਲੀ ਨੂੰ ਅੱਗ ਲਾਉਣ ਸਬੰਧੀ 06 ਕਿਸਾਨ ਗ੍ਰਿਫਤਾਰ: ਐਸ.ਡੀ.ਐਮ.

ਪਿੰਡ ਚੌਰਵਾਲਾ ਵਿਖੇ ਲੱਗੀ ਅੱਗ ਨੂੰ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਮੌਕੇ 'ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੀ ਗੱਡੀ ਮੰਗਵਾ ਕੇ ਬੁਝਵਾਇਆ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Nov 2019

Last updated on: Nov 06, 2019, 00:00 IST

ਬੀਤੀ ਰਾਤ ਸਰਹਿੰਦ-ਪਟਿਆਲਾ ਰੋਡ 'ਤੇ ਪੈਂਦੇ ਪਿੰਡ ਆਦਮਪੁਰ, ਚੌਰਵਾਲਾ ਤੇ ਖਰੋੜੀ ਵਿਖੇ ਚਾਰ ਥਾਵਾਂ 'ਤੇ ਪਰਾਲੀ ਨੂੰ ਅੱਗ ਲਾਉਣ ਦੀ ਦੇਰ ਸ਼ਾਮ ਸੂਚਨਾ ਮਿਲਦੇ ਹੀ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਤਹਿਸੀਲਦਾਰ ਗੁਰਜਿੰਦਰ ਸਿੰਘ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਚੌਰਵਾਲਾ ਵਿਖੇ ਲਗਾਈ ਗਈ ਜ਼ਿਆਦਾ ਅੱਗ ਨੂੰ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਭੇਜ ਕੇ ਬੁਝਵਾਇਆ। ਇਸ ਮੌਕੇ 06 ਕਿਸਾਨਾਂ ਦੇ ਚਲਾਨ ਕਰਨ ਦੇ ਨਾਲ ਨਾਲ ਉਨ੍ਹਾਂ ਖਿਲਾਫ਼ ਐਫ.ਆਈ.ਆਰ. ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਪਾਈ ਦਰਜ ਕੀਤੀ ਗਈ।ਇਸ ਸਬੰਧੀ ਗੱਲਬਾਤ ਕਰਦਿਆਂ ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਵਿਅਕਤੀਗਤ ਕਿਸਾਨ ਨੂੰ 50 ਫੀਸਦੀ  ਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ 'ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਪ੍ਰੰਤੂ ਫਿਰ ਵੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਈ ਜਾ ਰਹੀ ਹੈ। ਇਸ ਕਾਰਨ ਕਿਸਾਨਾਂ ਖਿਲਾਫ ਪੁਲਿਸ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸ.ਡੀ.ਐਮ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ ਤਾਂ ਜੋ ਸਾਡਾ ਵਾਤਾਵਰਣ ਸਵੱਛ ਤੇ ਪ੍ਰਦੂਸ਼ਣ ਮੁਕਤ ਬਣਿਆਂ ਰਹੇ। 

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD