Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਵੱਲੋਂ ਡਾ: ਐਸ.ਪੀ ਸਿੰਘ ਓਬਰਾਏ ਸਨਮਾਨਿਤ

5 Dariya News

5 Dariya News

5 Dariya News

ਡੇਰਾ ਬਾਬਾ ਨਾਨਕ/ਬਟਾਲਾ , 11 Nov 2019

Last updated on: Nov 11, 2019, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ ਸਮਾਗਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਸਥਿਤ ਇੰਦਰ ਕੁਮਾਰ ਗੁਜ਼ਰਾਲ ਯੂਨੀਵਰਸਿਟੀ 'ਚ ਵੱਖ-ਵੱਖ ਖੇਤਰਾਂ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਜਿਕਰਯੋਗ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ: ਐਸ.ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਬਾਬੇ ਨਾਨਕ ਵੱਲੋਂ ਰੁਸ਼ਨਾਏ ਗਏ ਮਨੁੱਖਤਾ ਦੀ ਸੇਵਾ ਦੇ ਰਾਹ ਤੇ ਤੁਰਦਿਆਂ ਹੁਣ ਤੱਕ ਦੇਸ਼-ਵਿਦੇਸ਼ ਅੰਦਰ ਕੁਦਰਤੀ ਤੇ ਗੈਰ ਕੁਦਰਤੀ ਆਫ਼ਤਾਂ ਦਾ ਸ਼ਿਕਾਰ ਹੋਣ ਵਾਲੇ ਹਰੇਕ ਵੇਰਗ ਤੇ ਧਰਮ ਦੇ ਲੱਖਾਂ ਹੀ ਲੋਕਾਂ ਦੀ ਮਦਦ ਲਈ ਅਨੇਕਾਂ ਹੀ ਸਮਾਜ ਭਲਾਈ ਦੇ ਜ਼ਿਕਰਯੋਗ ਕਾਰਜ ਕਰਦਿਆਂ ਇੱਕ ਵੱਖਰੀ ਛਾਪ ਛੱਡੀ ਹੈ । ਉਥੇ ਹਾਲ ਹੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਦੇ ਮੁੱਖ ਦੁਅਰ ਉੱਤੇ ਇੱਕ ਓਂਕਾਰ ਅਤੇ ਰਬਾਬ ਦਾ ਸਿਲਾਲੇਖ ਸਥਾਪਿਤ ਕਰਨ,ਕਰਤਾਰਪੁਰ ਸਾਹਿਬ ਦੇ ਪੂਰੇ ਰਸਤੇ ਉੱਪਰ ਅਾਉਣ ਵਾਲੀਆਂ ਸੰਗਤਾਂ ਦੇ ਨਾਲ-ਨਾਲ ਇਥੇ ਬਣਨ ਵਾਲੀਆਂ ਸਰਾਵਾਂ ਅਤੇ ਇਮੀਂਗ੍ਰੇਸ਼ਨ ਸੈਂਟਰਾਂ ਆਦਿ 'ਚ ਪੀਣ ਵਾਲੇ ਸਾਫ ਸੁਥਰੇ ਫਿਲਟਰਡ ਪਾਣੀ ਦੇ ਪ੍ਰਬੰਧ ਦੀ ਜਿੰਮੇਵਾਰੀ ਚੁੱਕਣ,ਇਥੇ ਪੁੱਜਣ ਵਾਲੇ ਬਜ਼ੁਰਗ ਤੇ ਅੰਗਹੀਣ ਸ਼ਰਧਾਲੂਆਂ ਲਈ ਵੀਲ ਚੇਅਰਾਂ ਦਾ ਪ੍ਰਬੰਧ ਕਰਨ ਅਤੇ ਇੱਥੇ ਹੋਏ ਸਮਾਗਮਾਂ ਦੌਰਾਨ ਆਉਣ ਵਾਲੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਭੇਂਟ ਕੀਤੀਆਂ ਗਈਆਂ ਗੁਰੂ ਸਾਹਿਬ ਦੇ ਫ਼ਲਸਫ਼ੇ ਤੇ ਅਧਾਰਿਤ ਕਿਤਾਬਾਂ ਪ੍ਰਕਾਸ਼ਿਤ ਕਰਵਾਉਣ ਤੋਂ ਬਿਨਾਂ ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਮੌਕੇ ਪੁੱਜੀਆਂ ਲੱਖਾਂ ਹੀ ਸੰਗਤਾਂ ਦੀ ਸਹੂਲਤ ਲਈ ਜੋੜਾ ਘਰਾਂ ਅਤੇ ਪਖਾਨਿਆਂ ਦੇ ਬਾਹਰ 3 ਲੱਖ ਸਲੀਪਰਾਂ (ਚੱਪਲਾਂ) ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸੁਲਤਾਪੁਰ ਲੋਧੀ,ਸਿਧਵਾਂ ਦੋਨਾ,ਅਪੰਗ ਆਸ਼ਰਮ ਜਲੰਧਰ ਅਤੇ ਬਟਾਲਾ ਵਿਖੇ ਮੈਡੀਕਲ ਲੈਬੋਰਟਰੀ ਤੇ ਡਾਇਗਨੋਜ਼ ਸੈਂਟਰ ਖੋਲਣ ਤੋਂ ਇਲਾਵਾ ਜਲੰਧਰ, ਸੁਲਤਾਨਪੁਰ ਲੋਧੀ  ਅਤੇ ਮਲਸੀਆਂ ਆਦਿ ਰੇਲਵੇ ਸਟੇਸ਼ਨਾਂ ਰਾਹੀਂ ਆਉਣ ਵਾਲੀਆਂ ਸੰਗਤਾਂ ਲਈ ਵੀ ਵੀਲ੍ਹ ਚੇਅਰਾਂ ਅਤੇ ਲੋੜ ਪੈਣ ਤੇ ਸਟਰੇਚਰਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਟਰੱਸਟ ਵੱਲੋਂ ਗੁਰਪੁਰਬ ਨੂੰ ਸਮਰਪਿਤ ਪੰਜਾਬ ਸਮੇਤ ਹੋਰਨਾਂ ਰਾਜਾਂ ਅੰਦਰ ਮਰੀਜ਼ਾਂ ਦੀ ਸਹੂਲਤ ਲਈ ਕੁੱਲ 50 ਕਲੀਨਿਕਲ ਲੈਬਾਰਟਰੀਆਂ ਅਤੇ ਡਾਇਗਨੋਜ਼ ਸੈਂਟਰ ਖੋਲੇ ਜਾ ਰਹੇ ਹਨ ਜਿੰਨਾਂ ਵਿੱਚੋਂ 13 ਸੈਂਟਰਾਂ ਦੀ ਸ਼ੁਰੂਆਤ ਹੋ ਚੁੱਕੀ ਹੈ।

 

Tags: Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD