Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

32ਵਾਂ ਦੰਦਾ ਦੀ ਦੇਖਭਾਲ ਸੰਬਧੀ ਪੰਦਰਵਾੜੇ ਦੀ ਸ਼ੁਰੂਆਤ

5 Dariya News

5 Dariya News

5 Dariya News

ਕੀਰਤਪੁਰ ਸਾਹਿਬ , 17 Nov 2019

Last updated on: Nov 17, 2019, 00:00 IST

ਮਾਨਯੋਗ ਸਿਵਲ ਸਰਜਨ ਰੂਪਨਗਰ ਡਾ.ਐਚ.ਐਨ.ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ ਸੀਨੀਅਰ ਮੈਡੀਕਲ ਅਫਸਰ ਡਾ. ਰਾਮ ਪ੍ਰਕਾਸ਼ ਸਰੋਆ ਜੀ ਦੀ ਯੋਗ ਅਗੁਵਾਈ ਹੇਂਠ ਪੀ.ਐਚ.ਸੀ ਕੀਰਤਪੁਰ ਸਾਹਿਬ ਵਿੱਖੇ ਡੈਂਟਲ ਡਾ.ਨਿੱਧੀ ਸਹੋਤਾ ਵੱਲੋ 32ਵੇਂ ਦੰਦਾ ਦੀ ਦੇਖਭਾਲ ਸੰਬਧੀ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ।ਡਾ.ਨਿੱਧੀ ਸਹੋਤਾ ਵੱਲੋ ਜਾਣਕਾਰੀ ਦਿੰਦਆ ਕਿਹਾ ਗਿਆ ਕਿ ਸਿਹਤ ਵਿਭਾਗ ਵੱਲੋ ਮਿਤੀ 16.11.2019 ਤੋਂ 30.11.2019 ਤੱਕ  ਚਲਾਏ ਜਾ ਰਹੇ ਇਸ ਪੰਦਰਵਾੜੇ ਅਧੀਨ ਲੋਕਾ ਦੀ ਦੰਦਾ ਦੀ ਮੁੰਕਮਲ ਜਾਂਚ ਅਤੇ ਇਲਾਜ ਫਰੀ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਸਕੂਲੀ ਬੱਚਿਆ ਨੂੰ ਸੈਮੀਨਾਰ ਲਗਾ ਕੇ ਮੁੰਹ ਅਤੇ ਦੰਦਾ ਦੀ ਦੇਖਭਾਲ ਸੰਬਧੀ ਜਰੂਰੀ ਨੁਖਤੇ ਵੀ ਦੱਸੇ ਜਾਣਗੇ ਜਿਸ ਵਿੱਚ ਦੰਦਾ ਦੀ ਸਾਫ ਸਫਾਈ ਦੇ ਤਰੀਕੇ ਤੋਂ ਲੈਕੇ  ਦੰਦਾ ਵਿੱਚ ਹੋਣ ਵਾਲੀ ਬੀਮਾਰੀਆ ਬਾਰੇ ਜਾਗਰੂਕ ਕੀਤਾ ਜਾਵੇਗਾ।ਇਸ ਡੈਂਟਲ ਪੰਦਰਵਾੜੇ ਦੋਰਾਣ ਮਰੀਜਾ ਨੂੰ ਫਰੀ ਦੰਦਾ ਦੇ ਬੀੜ ਲਗਾਏ ਜਾਣਗੇ।ਉਂਨ੍ਹਾ ਕਿਹਾ ਕਿ ਗਰਭਵਤੀ ਅੋਰਤਾ ਨੂੰ ਵੀ ਇਸ ਪੰਦਰਵਾੜੇ ਅਧੀਨ ਕਵਰ ਕਰਦੇ ਹੋਏ ਉਨ੍ਹਾਂ ਨੂੰ ਗਰਭਧਾਰਨ ਦੋਰਾਨ ਮੁੰਹ ਅਤੇ ਦੰਦਾ ਵਿਚੱ ਆਉਣ ਵਾਲੀਆ ਤਕਲੀਫਾ ਨਾਲ ਨਜਿੱਠਨ ਦੇ ਨੁਖਤੇ ਦੱਸੇ ਜਾਣਗੇ।ਸਪੈਸ਼ਲ ਕੈਂਪ ਰਾਂਹੀ ਗਰਭਵਤੀ ਅੋਰਤਾ ਦੇ ਮੁੰਹ ਅਤੇ ਦੰਦਾ ਦੀ ਜਾਂਚ ਮੁਫਤ ਕੀਤੀ ਜਾਵੇਗੀ।ਇਸ ਮੋਕੇ ਤੇ ਮੈਡੀਕਲ ਅਫਸਰ ਬੀ.ਈ.ਈ ਹੇਮੰਤ ਕੁਮਾਰ,ਐਲ.ਐਚ.ਵੀ ਤਰਸੇਮ ਕੋਰ,ਐਸ.ਆਈ ਸਿਕੰਦਰ ਸਿੰਘ ਅਤੇ ਸਮੂਹ ਸੀ.ਐਚ.ੳ ਅਧੀਨ ਕੀਰਤਪੁਰ ਸਾਹਿਬ ਮੋਜੂਦ ਸੀ।

 

Tags: Civil Surgeon Ropar , Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD