Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਰਾਲੀ ਪ੍ਰਬੰਧਨ ਮੁੱਦੇ ਬਾਰੇ ਡਾ. ਅਮਰ ਸਿੰਘ ਵੱਲੋਂ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਾਲ ਮੁਲਾਕਾਤ

ਕੇਂਦਰੀ ਮੰਤਰੀ ਵੱਲੋਂ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ

5 Dariya News

5 Dariya News

5 Dariya News

22 Nov 2019

Last updated on: Nov 22, 2019, 00:00 IST

ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਮੌਜੂਦਾ ਕਿਸਾਨੀ ਦੀ ਤਰਸਯੋਗ ਹਾਲਤ ਤੋਂ ਕੇਂਦਰ ਸਰਕਾਰ ਨੂੰ ਜਾਣੂ ਕਰਾਉਣ ਦੇ ਮਨਸ਼ੇ ਨਾਲ ਅੱਜ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਨਰੇਂਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸ੍ਰੀ ਤੋਮਰ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਨਾਲ ਸੰਬੰਧਤ ਸਮੁੱਚਾ ਖਰਚਾ ਆਪਣੇ ਸਿਰ 'ਤੇ ਬਰਦਾਸ਼ਤ ਕਰੇ। ਜਿਸ 'ਤੇ ਸ੍ਰੀ ਤੋਮਰ ਨੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਇਸ ਮੁੱਦੇ 'ਤੇ ਹਮਦਰਦੀ ਨਾਲ ਵਿਚਾਰ ਕਰੇਗੀ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ 'ਤੇ ਧੜਾਧੜ ਦਰਜ ਕੀਤੇ ਜਾ ਰਹੇ ਪੁਲਿਸ ਮਾਮਲੇ ਇੱਕ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਅਜਿਹੇ ਹੁਕਮ ਜ਼ਮੀਨੀ ਹਕੀਕਤਾਂ ਨੂੰ ਜਾਣੇ ਬਿਨ੍ਹਾ ਜਾਰੀ ਕੀਤੇ ਜਾਂਦੇ ਹਨ। ਕਿਸਾਨਾਂ ਦੀ ਮੌਜੂਦਾ ਆਰਥਿਕ ਸਥਿਤੀ ਬਹੁਤ ਹੀ ਤਰਸਯੋਗ ਹੈ। ਛੋਟੇ ਕਿਸਾਨ ਪਰਾਲੀ ਪ੍ਰਬੰਧਨ ਦਾ ਖ਼ਰਚਾ ਨਹੀਂ ਉਠਾ ਸਕਦੇ ਹਨ, ਜਿਸ ਕਰਕੇ ਪਰਾਲੀ ਪ੍ਰਬੰਧਨ ਨਾਲ ਸੰਬੰਧਤ ਸਾਰਾ ਖਰਚਾ ਕੇਂਦਰ ਸਰਕਾਰ ਨੂੰ ਬਰਦਾਸ਼ਤ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜਨ ਪਿੱਛੇ ਕਾਰਨਾਂ ਬਾਰੇ ਜਾਨਣਾ ਬਹੁਤ ਜ਼ਰੂਰੀ ਹੈ। ਅਸਲ ਵਿੱਚ ਝੋਨੇ ਦੀ ਕਟਾਈ ਕਰਨ ਤੋਂ ਉਪਰੰਤ ਕਿਸਾਨਾਂ ਕੋਲ ਅਗਲੀ ਫਸਲ ਕਣਕ ਦੀ ਬਿਜਾਈ ਕਰਨ ਲਈ ਬਹੁਤ ਘੱਟ ਸਮਾਂ ਮਿਲਦਾ ਹੈ। ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਖਰੀਦਣਾ ਕਿਸਾਨਾਂ ਦੀ ਆਰਥਿਕਤਾ ਤੋਂ ਬਾਹਰ ਦੀ ਗੱਲ ਹੈ। ਜਿਸ ਕਾਰਨ ਉਸਨੂੰ ਮਜ਼ਬੂਰਨ ਪਰਾਲੀ ਨੂੰ ਅੱਗ ਲਗਾਉਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਦੀ ਏਨੀਂ ਮਾੜੀ ਹਾਲਤ ਹੈ ਕਿ ਮੌਜੂਦਾ ਸਮੇਂ 70-80 ਫੀਸਦੀ ਕਿਸਾਨ ਘੋਰ ਨਮੋਸ਼ੀ ਦੇ ਆਲਮ ਵਿੱਚ ਗੁਜ਼ਰ ਬਸਰ ਕਰ ਰਹੇ ਹਨ।

 

Tags: Narendra Singh Tomar , Dr Amar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD