Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਬਲਾਕ ਕਾਂਗਰਸ ਕਮੇਟੀ (ਸਹਿਰੀ) ਮੁਹਾਲੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ਼ ਧਰਨਾ ਲਾਇਆ

5 Dariya News

5 Dariya News

5 Dariya News

ਮੁਹਾਲੀ , 25 Nov 2019

ਬਲਾਕ ਕਾਂਗਰਸ ਕਮੇਟੀ (ਸਹਿਰੀ) ਮੁਹਾਲੀ ਵੱਲੋਂ ਅੱਜ ਪ੍ਰਧਾਨ ਜਸਪ੍ਰਤੀ ਸਿੰਘ ਗਿੱਲ ਅਤੇ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ (ਰੂਬੀ ਸਿੱਧੂ) ਦੀ ਅਗਵਾਈ ਹੇਠ ਸਥਾਨਕ ਤਿੰਨ-ਪੰਜ ਦੀਆਂ ਲਾਈਟਾਂ ਕੋਲ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ਼ ਧਰਨਾ ਲਾਇਆ ਗਿਆ । ਪ੍ਰਧਾਨ ਜਸਪ੍ਰੀਤ ਸਿੰਘ ਗਿੱਲ ਅਤੇ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਕਿਸਾਨੀ ਸੰਕਟ ਦੇ ਵਿਸ਼ੇ ਵਿੱਚ ਭਾਜਪਾ ਸਕਰਾਰ ਬੁਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ ਤੇ ਇਹ ਇੱਕ ਗੰਭੀਰ ਮਸਲਾ ਹੈ ਜਿਸ ਨਾਲ ਪੂਰੇ ਦੇਸ਼ ਦੀ ਆਰਥਿਕ ਸਥਿਤੀ ਚਲਦੀ ਹੈ । ਇਸ ਮੌਕੇ ਕਾਂਗਰਸੀ ਕਾਰਕੁੰਨਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੁਕਿਆ ਅਤੇ ਮੁਰਦਾਬਾਦ ਦੇ ਨਾਅਰੇ ਵੀ ਲਗਾਏ । ਇਸ ਮੌਕੇ ਹੋਰਨਾ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕੁਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸੋਮਲ, ਨਰੈਣ ਸਿੰਘ ਸਿੱਧੂ, ਜਸਬੀਰ ਸਿੰਘ ਮਣਕੂੰ (ਸਾਰੇ ਕੌਂਸਲਰ), ਸੁਨੀਲ ਕੁਮਾਰ ਪਿੰਕਾ, ਰਾਜਾ ਕੰਵਰਜੋਤ ਸਿੰਘ, ਜਸਪਾਲ ਸਿੰਘ, ਗੁਰਚਰਨ ਸਿੰਘ ਭਮਰਾ, ਜਤਿੰਦਰ ਅਨੰਦ, ਨਿਰਮਲ ਕੌਸ਼ਲ, ਗੁਰਦੇਵ ਸਿੰਘ ਚੌਹਾਨ, ਪ੍ਰਮੋਦ ਮਿੱਤਰਾ, ਕਰਨਲ ਬੋਪਾਰਾਏ, ਸੁੱਚਾ ਸਿੰਘ ਕਲੌੜ, ਹਰਦਿਆਲ ਸਿੰਘ ਬਡਬਰ, ਰਾਮ ਸਰੂਪ ਜੋਸ਼ੀ, ਰਜਿੰਦਰ ਸਿੰਘ, ਕਾਨੂੰਗੋ ਦਲਬੀਰ ਸਿੰਘ, ਜੌਲੀ ਭੱਟੀ, ਯਾਦਵਿੰਦਰ ਸਿੰਘ ਗਿੱਲ, ਅਰੁਣ ਗਰਗ, ਐਚ.ਐਸ. ਢਿੱਲੋਂ, ਪਰਮਿੰਦਰ ਸਿੰਘ, ਹਰਬੰਸ ਅਰੋੜਾ, ਪ੍ਰਰਮਜੀਤ ਸਿੰਘ ਚੌਹਾਨ, ਨਵਜੋਤ ਬਾਛਲ, ਕਰਨ ਜੌਹਰ, ਐਚ.ਐਸ. ਕਮਲ, ਪੀ.ਕੇ.ਚਾਂਦ, ਗੁਰਮੀਤ ਸਿਆਣ, ਬੀਬੀ ਬਲਜੀਤ ਕੌਰ, ਜਸਪਾਲ ਸਿੰਘ  ਟਿਵਾਣਾ, ਅਮਿਤ ਮਰਵਾਹਾ, ਵਿਕਰਮ, ਸਤੀਸ਼ ਸੈਣੀ, ਇੰਦਰਜੀਤ ਸ਼ੈਲਾ, ਪ੍ਰਿੰਸੀਪਲ ਗੁਰਮੁੱਖ ਸਿੰਘ, ਪੰਮੀ ਮਾਵੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜਰ ਸਨ ।

 

Tags: Karanvir Singh Sidhu , Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD