Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਜ਼ਿਲ੍ਹੇ ਦੇ 45 ਨੌਕਰੀਆਂ ਲਈ ਚੁਣੇ ਗਏ ਨੌਜਵਾਨ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਨੂੰ ਮਿਲੇ

ਨੌਕਰੀਆਂ ਲਈ ਚੁਣੇ ਗਏ ਉਮੀਦਵਾਰਾਂ ਨੇ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ

Web Admin

Web Admin

5 Dariya News

ਫ਼ਰੀਦਕੋਟ , 03 Dec 2019

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਬੇਰੁਜ਼ਗਾਰਾਂ ਨੂੰ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਦੇ ਉਪਰਾਲੇ ਕਰ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸ. ਕੁਸ਼ਲਦੀਪ ਸਿੰਘ ਢਿੱਲੋਂ ਹਲਕਾ ਵਿਧਾਇਕ ਨੇ ਨਵੇਂ ਸਰਕਾਰੀ ਨੌਕਰੀ ਲਈ ਚੁਣੇ ਗਏ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇਣ ਦੇ ਉਪਰਾਲੇ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵੱਖ ਵੱਖ ਸਕੀਮਾਂ ਤਹਿਤ ਸਵੈ ਰੁਜ਼ਗਾਰ ਚਲਾਉਣ ਲਈ ਕਰਜ਼ੇ ਦੇ ਰਹੀ ਹੈ ਤਾਂ ਕਿ ਉਹ ਆਪਣੇ ਪੈਰ੍ਹਾਂ ਤੇ ਖੜੇ ਹੋ ਸਕਣ। ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੇ 45 ਨੌਜਵਾਨ ਲੜਕੇ, ਲੜਕੀਆਂ ਦੀ ਦਰਜਾ ਤਿੰਨ ਕਰਮਚਾਰੀਆਂ ਦੇ ਚੁਣੇ ਜਾਣ ਤੇ ਉਹ ਸਰਕਾਰ ਦਾ ਦਿਲੋਂ ਧੰਨਵਾਦ ਕਰਦੇ ਹਨ ਅਤੇ ਨੌਜਵਾਨਾਂ ਨੂੰ ਪ੍ਰੇਰਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਤਾਂ ਹੀ ਉਹ ਆਪਣੇ ਜੀਵਨ ਦੇ ਹਰ ਖੇਤਰ ਵਿਚ ਵਧੀਆ ਪ੍ਰਾਪਤੀਆਂ ਕਰਨਗੇ। ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਕੇ ਉਹ ਅਧਿਕਾਰੀਆਂ ਦੇ ਅਹੁਦੇ ਤੱਕ ਪਹੁੰਚ ਸਕਦੇ ਹਨ। ਨੌਕਰੀ ਲਈ ਚੁਣੇ ਗਏ ਇੰਨ੍ਹਾਂ ਨੌਜਵਾਨਾਂ ਵੱਲੋਂ ਹਲਕਾ ਵਿਧਾਇਕ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਮੁਲਾਕਾਤ ਕੀਤੀ ਗਈ।

 

Tags: Kushaldeep Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD