Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਡਾ. ਭੀਮ ਰਾਓ ਅੰਬੇਦਕਾਰ ਜੀ ਦਾ 64ਵਾ ਪ੍ਰਨਿਰਵਾਣ ਦਿਵਸ ਦੇ ਭੇਂਟ ਕੀਤੇ ਸ਼ਰਧਾ ਦੇ ਫੁੱਲ

Web Admin

Web Admin

5 Dariya News

ਫਾਜ਼ਿਲਕਾ , 06 Dec 2019

Last updated on: Dec 06, 2019, 00:00 IST

ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਾਰ ਜੀ ਦਾ 64ਵਾ ਪ੍ਰੀਨਿਰਵਾਣ ਦਿਵਸ ਡਾ ਭੀਮ ਰਾਓ ਅੰਬੇਦਕਾਰ ਸਮਾਜ ਭਲਾਈ ਸਭਾ (ਰਜਿ) ਫਾਜ਼ਿਲਕਾ ਅਤੇ ਸ਼੍ਰੀ ਗੁਰੂ ਰਵਿਦਾਸ ਸਭਾ (ਰਜਿ) ਫਾਜ਼ਿਲਕਾ ਨਵੀ ਅਬਾਦੀ ਇਸਲਾਮਾਬਾਦ (ਪੀਰ ਗੁਰਾਇਆ ) ਫਾਜ਼ਿਲਕਾ ਵਿਖੇ ਮਨਾਇਆ ਗਿਆ। ਜਿਸ ਵਿੱਚ ਪਹੁੰਚੇ ਪੰਤਵੰਤੇ ਸੱਜਨਾ ਨੇ ਬਾਬਾ ਸਾਹਿਬ ਨੂੰ ਸ਼ਰਧਾਜਲੀ ਭੇਂਟ ਕੀਤੀ ਅਤੇ ਬਾਬਾ ਸਾਹਿਬ ਜੀ ਦੀ ਜੀਵਨੀ ਅਤੇ ਸਮਾਜ ਲਈ ਕੀਤੇ ਗਏ ਕੰਮਾਂ ਬਾਰੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ। ਜਿਸ ਵਿੱਚ ਭਾਰਤ ਦੇ ਸੰਵਿਧਾਨ ਵਿੱਚ ਦਲਿਤ ਸਮਾਜ ਅਤੇ ਨਾਰੀ ਦੇ ਲਈ ਵਿਸ਼ੇਸ਼ ਅਧਿਕਾਰੀ ਦਿੱਤੇ ਜਾਣ ਬਾਰੇ ਜਾਣੂ ਕਰਵਾਇਆ।  ਇਸ ਮੌਕੇ ਸਂ ਗੁਰਚਰਨ ਸਿੰਘ ਮੁਸਾਫਿਰ ਨੇ ਬਾਬਾ ਸਾਹਿਬ ਦੀ ਜੀਵਨੀ ਬਾਰੇ ਵਿਆਖਿਆ ਕਰਦਿਆ ਦੱਸਿਆ ਕਿ ਬਾਬਾ ਸਾਹਿਬ ਨੇ ਦੇਸ਼ ਦੇ ਸੰਵਿਧਾਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਜਿਸ ਕਾਰਣ ਭਾਰਤ ਦੇਸ਼ ਦਾ ਸੰਵਿਧਾਨ ਬਾਕੀ ਦੇਸ਼ਾ ਦੇ ਮੁਕਾਬਲੇ ਅਲੱਗ ਅਤੇ ਲਚਕੀਲਾ ਹੈ।ਇਸ ਮੌਕੇ  ਸ. ਗੁਰਚਰਨ ਸਿੰਘ ਮੁਸਾਫਿਰ, ਸ੍ਰੀ ਠਾਕਰ ਦਾਸ ਸ਼੍ਰੀ ਖੇਮ ਰਾਜ, ਸ. ਖੜਕ ਸਿੰਘ, ਸ਼੍ਰੀ ਦਲਜੀਤ ਸਿੰਘ, ਸ਼੍ਰੀ ਭੀਮ ਸੈਨ, ਸ੍ਰੀ ਸੰਤ ਰਾਮ ਸੋਲੀਆ, ਸ੍ਰੀ ਓਮ ਪ੍ਰਕਾਸ਼, ਸ੍ਰੀ ਫਕੀਰ ਚੰਦਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।  

 

Tags: Special Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD