Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਜੀਟਲ ਮਿਊਜ਼ੀਅਮ ਦੌਰਾਨ ਅਤਿ-ਆਧੁਨਿਕ ਥੀਏਟਰ 'ਚ ਸਬਲੀਮੋਸ਼ਨ ਤਕਨੀਕ ਰਾਹੀਂ ਸੰਗਤਾਂ ਨੇ ਆਲੌਕਿਕ ਨਜ਼ਾਰੇ ਦੇ ਕੀਤੇ ਦਰਸ਼ਨ

ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਨਾਲ ਦੇਖਕੇ ਬਾਗੋ-ਬਾਗ ਹੋਈਆਂ ਸੰਗਤਾਂ

5 Dariya News

5 Dariya News

5 Dariya News

ਪਟਿਆਲਾ , 13 Dec 2019

Last updated on: Dec 13, 2019, 00:00 IST

ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਗਏ ਡਿਜੀਟਲ ਮੋਬਾਇਲ ਮਿਊਜ਼ੀਅਮ 'ਚ ਬਣੇ ਅਤਿ-ਆਧੁਨਿਕ ਥੀਏਟਰ (ਸਬਲੀਮੋਸ਼ਨ ਰੂਮ) ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕਰਕੇ ਸੰਗਤਾਂ ਬਾਗੋ-ਬਾਗ ਹੋਈਆਂ।ਡਿਜੀਟਲ ਮਿਊਜ਼ੀਅਮ ਦੇਖਣ ਆ ਰਹੀਆਂ ਵੱਡੀ ਗਿਣਤੀ ਸੰਗਤਾਂ ਜਦੋਂ ਮਿਊਜ਼ੀਅਮ ਦੇ ਸਭ ਤੋਂ ਅਖੀਰਲੇ ਪੜਾਅ ਦੌਰਾਨ ਸਬਲੀਮੋਸ਼ਨ ਤਕਨੀਕ ਦੀ ਵਰਤੋਂ ਨਾਲ ਬਣਾਏ ਗਏ ਕਮਰੇ ਵਿੱਚ ਦਾਖਲ ਹੁੰਦੀਆਂ ਹਨ ਤਾਂ ਸੰਗਤਾਂ ਇਕ ਵੱਖਰੇ ਆਲੌਕਿਕ ਨਜ਼ਾਰੇ ਦੇ ਦਰਸ਼ਨ ਕਰਦੀਆਂ ਹਨ। ਸਬਲੀਮੋਸ਼ਨ ਤਕਨੀਕ ਨਾਲ ਬਣਾਏ ਕਮਰੇ 'ਚ ਸੰਗਤਾਂ ਨੂੰ ਕਮਰੇ ਦੇ ਵਿਚਕਾਰ ਬੈਠਾਕੇ ਕਮਰੇ ਦੀਆਂ ਤਿੰਨਾਂ ਦੀਵਾਰਾਂ ਅਤੇ ਛੱਤ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਫਸੇ ਨੂੰ ਬੜੀ ਹੀ ਖੂਬਸੂਰਤ ਢੰਗ ਨਾਲ ਦਰਸਾਇਆ ਜਾਂਦਾ ਹੈ।ਸਬਲੀਮੋਸ਼ਨ ਤਕਨੀਕ ਰਾਹੀਂ ਬਣੇ ਕਮਰੇ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਨੂੰ ਦੇਖਣ ਉਪਰੰਤ ਸੰਗਤਾਂ ਨੇ ਆਪਣੇ ਰੂਹਾਨੀ ਤਜਰਬੇ ਸਾਂਝੇ ਕਰਦਿਆ ਦੱਸਿਆ ਕਿਹਾ ਕਿ ਕਮਰੇ ਵਿੱਚ ਬੈਠਕੇ ਗੁਰੂ ਸਾਹਿਬ ਦੇ ਜੀਵਨ ਦੀਆਂ ਪ੍ਰਮੁੱਖ ਘਟਨਾਵਾਂ ਨੂੰ ਜਿਸ ਢੰਗ ਨਾਲ ਦਰਸਾਇਆ ਗਿਆ ਹੈ ਉਹ ਇੰਝ ਲਗਦੇ ਹੈ ਜਿਵੇਂ ਅਸੀ ਗੁਰੂ ਸਾਹਿਬ ਦੇ ਨਾਲ-ਨਾਲ ਯਾਤਰਾ ਕਰ ਰਹੇ ਹੋਈਏ। ਉਨ੍ਹਾਂ ਆਪਣੇ ਇਸ ਤਜਰਬੇ ਨੂੰ ਨਾ ਭੁਲਣਯੋਗ ਦੱਸਦਿਆ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੇ ਉਨ੍ਹਾਂ ਨੂੰ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸੰਗਤਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਹੈ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD