Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫ਼ਿਰੋਜ਼ਪੁਰ ਦੌਰੇ ਤੇ ਆਏ ਬ੍ਰਿਟਿਸ਼ ਆਰਮੀ ਦੇ ਅਧਿਕਾਰੀਆਂ ਨੇ ਅਨਾਥਾਲਿਆਂ ਵਿਖੇ ਬੱਚਿਆਂ ਨਾਲ ਕੀਤੀ ਮੁਲਾਕਾਤ

ਬ੍ਰਿਟਿਸ਼ ਅਧਿਕਾਰੀਆਂ ਨੇ ਅਨਾਥਾਲਿਆਂ ਵਿਚ ਨਵੀਂ ਬਣੀ ਮੈਸ ਅਤੇ ਬੱਚਿਆਂ ਦੀ ਵਧੀਆ ਦੇਖ-ਰੇਖ ਲਈ ਵਿਧਾਇਕ ਪਿੰਕੀ ਦੀ ਕੀਤੀ ਪ੍ਰਸ਼ੰਸਾ

5 Dariya News

5 Dariya News

5 Dariya News

ਫ਼ਿਰੋਜ਼ਪੁਰ , 13 Dec 2019

Last updated on: Dec 13, 2019, 00:00 IST

ਫ਼ਿਰੋਜ਼ਪੁਰ ਦੌਰੇ ਤੇ ਆਏ ਬ੍ਰਿਟਿਸ਼ ਆਰਮੀ ਦੇ ਅਧਿਕਾਰੀ ਵੀਰਵਾਰ ਨੂੰ ਗੁਰਦੁਆਰਾ ਸਾਰਾਗੜ੍ਹੀ ਵਿਖੇ ਸ਼ੀਸ਼ ਨਿਵਾਉਣ ਤੋਂ ਬਾਅਦ ਸਥਾਨਕ ਅਨਾਥਾਲਿਆਂ ਵਿਖੇ ਪਹੁੰਚੇ। ਗੁਰਦੁਆਰਾ ਸਾਰਾਗੜ੍ਹੀ ਵਿਖੇ ਮੱਥਾ ਟੇਕਣ ਤੋਂ ਬਾਅਦ ਵਿਧਾਇਕ ਪਿੰਕੀ ਦੇ ਨਿਵਾਸ ਸਥਾਨ ਵਿਖੇ ਪਹੁੰਚੇ ਅਤੇ ਉੱਥੇ ਵਿਧਾਇਕ ਦੇ ਪਰਿਵਾਰਿਕ ਮੈਂਬਰਾਂ ਨਾਲ ਲੰਚ ਕੀਤਾ।ਇੱਥੇ ਵਿਧਾਇਕ ਪਿੰਕੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਸ੍ਰ: ਬਿੱਟੂ ਸਾਂਘਾ ਵੱਲੋਂ ਇਨ੍ਹਾਂ ਅਧਿਕਾਰੀਆਂ ਨੂੰ ਅਨਾਥਾਲਿਆਂ ਲੈ ਜਾਇਆ ਗਿਆ, ਜਿੱਥੇ ਉਨ੍ਹਾਂ ਵੱਲੋਂ  ਅਨਾਥਾਲਿਆਂ ਵਿਖੇ ਰਹਿ ਰਹੇ ਬੱਚਿਆਂ ਨਾਲ ਰੂਬਰੂ ਕਰਵਾਇਆ ਅਤੇ ਅਨਾਥਾਲਿਆਂ ਦੇ ਇਤਿਹਾਸ ਅਤੇ ਇੱਥੋਂ ਦੇ ਬੱਚਿਆਂ ਬਾਰੇ ਦੱਸਿਆ।ਇਸ ਦੌਰਾਨ ਬ੍ਰਿਟਿਸ਼ ਆਰਮੀ ਦੀ ਬ੍ਰਿਗੇਡੀਅਰ ਸੇਲੀਆ ਜੇਨ ਹਾਰਵੇ,  ਕੈਪਟਨ ਕਰੇਜ ਬਿਕੇਰਟਨ, ਭਾਰਤੀਯ ਮੂਲ ਦੇ ਬ੍ਰਿਟਿਸ ਕੈਪਟਨ ਜਗਜੀਤ ਸਿੰਘ ਸੋਹਲ, ਵਾਰੰਟ ਅਫਸਰ ਅਸ਼ੋਕ ਚੌਹਾਨਨੇ ਇੱਕ-ਇੱਕ ਬੱਚੇ ਨਾਲ ਹੱਥ ਮਿਲਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਜਿੱਥੇ ਬੱਚਿਆਂ ਨੂੰ ਅੱਗੇ ਵੱਧਣ ਵਿਚ ਉਨ੍ਹਾਂ ਦੀ ਹੌਂਸਲਾ-ਅਫਜਾਈ ਕੀਤੀ ਉਥੇ ਆਪਣੇ ਬਾਰੇ ਵਿਚ ਵੀ ਕੁੱਝ ਗੱਲਾਂ ਸਾਂਝੀਆਂ ਕੀਤੀਆਂ। ਅਧਿਕਾਰੀਆਂ ਨੇ ਅਨਾਥਾਲਿਆਂ ਵਿਖੇ ਨਵੀਂ ਬਣੀ ਮੈਸ ਅਤੇ ਬੱਚਿਆਂ ਦੀ ਵਧੀਆ ਦੇਖ-ਰੇਖ ਲਈ ਵਿਧਾਇਕ ਪਿੰਕੀ ਦੀ ਪ੍ਰਸ਼ੰਸਾ ਕੀਤੀ। ਇਸ ਦੌਰਾਨ ਉਨ੍ਹਾਂ ਬੱਚਿਆਂ ਨਾਲ ਬੈਠ ਕੇ ਚਾਹ ਅਤੇ ਮਿਠਾਈ ਖਾਦੀ ਅਤੇ ਉਨ੍ਹਾਂ ਨਾਲ ਯਾਦਗਾਰੀ ਵਜੋਂ ਫ਼ੋਟੋਆਂ ਵੀ ਖਿਚਵਾਈਆਂ।ਇਸ ਮੌਕੇ ਅਨਾਥਾਲਿਆਂ ਦੇ ਚੇਅਰਮੈਨ ਮੈਡਮ ਸਤਨਾਮ ਕੌਰ, ਰਿੰਕੂ ਗਰੋਵਰ, ਸੁਖਵਿੰਦਰ ਅਟਾਰੀ, ਸੰਜੇ ਗੁਪਤਾ, ਪਰਮਜੀਤ ਸਿੰਘ, ਪਰਮਿੰਦਰ ਹਾਂਡਾ, ਪ੍ਰਿੰਸ ਭਾਊ, ਰਿਸ਼ੀ ਸ਼ਰਮਾ ਆਦਿ ਹਾਜ਼ਰ ਸਨ।

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD