Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਜ਼ਿਲ੍ਹਾ ਪੁਲਿਸ ਵੱਲੋਂ ਪੁਲਿਸ ਬਜ਼ੁਰਗ ਦਿਵਸ ਮਨਾਇਆ ਗਿਆ

ਸੇਵਾਮੁਕਤ ਅਧਿਕਾਰੀਆਂ/ਕਰਮਚਾਰੀਆਂ ਦੇ ਦੇਹਾਂਤ ’ਤੇ ਕੀਤਾ ਗਿਆ ਦੁੱਖ ਦਾ ਪ੍ਰਗਟਾਵਾ, ਐਸ ਐਸ ਪੀ ਨੇ ਪੁਲਿਸ ਵਿਭਾਗ ਦੇ ਪੈਨਸ਼ਨਰਾਂ ਨਾਲ ਵਿਭਾਗ ਦੀ ਇਕਮੁੱਠਤਾ ਦਿਖਾਈ

5 Dariya News

5 Dariya News

5 Dariya News

ਨਵਾਂਸ਼ਹਿਰ , 17 Dec 2019

ਪੈਨਸ਼ਨਰ ਦਿਵਸ ਦੇ ਮੌਕੇ ’ਤੇ ਕਲ੍ਹ ਜ਼ਿਲ੍ਹਾ ਪੁਲਿਸ ਵੱਲੋਂ ਐਸ ਐਸ ਪੀ ਅਲਕਾ ਮੀਨਾ ਦੀ ਅਗਵਾਈ ’ਚ ਵਿਭਾਗ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕਮੁਠਤਾ ਦਿਖਾਉਂਦਿਆਂ ‘ਪੁਲਿਸ ਬਜ਼ੁਰਗ ਦਿਵਸ’ ਮਨਾਇਆ ਗਿਆ।ਐਸ ਐਸ ਪੀ ਅਲਕਾ ਮੀਨਾ ਨੇ ਇਸ ਮੌਕੇ ਇਨ੍ਹਾਂ ਸੇਵਾਮੁਕਤ ਅਧਿਕਾਰੀਆਂ/ਕਰਮਚਾਰੀਆਂ ਨਾਲ ਵਿਭਾਗੀ ਸਾਂਝ ਦਾ ਪ੍ਰਟਗਾਵਾ ਕਰਦਿਆਂ ਉਨ੍ਹਾਂ ਵੱਲੋਂ ਮਹਿਕਮੇ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨਾਲ ਖੜ੍ਹਨ ਦਾ ਵਿਸ਼ਵਾਸ਼ ਦਿਵਾਇਆ। ਜ਼ਿਲ੍ਹਾ ਪੁਲਿਸ ਮੁਖੀ ਨੇ ਇਨ੍ਹਾਂ ਪੈਨਸ਼ਨਰ ਅਧਿਕਾਰੀਆਂ/ਕਰਮਚਾਰੀਆਂ ਪਾਸੋਂ ਸਾਮਰਾਜ ਵਿਰੋਧੀ ਅਨਸਰਾਂ ਬਾਰੇ ਵਿਭਾਗ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਦਾ ਅਹਿਦ ਵੀ ਲਿਆ। ਇਸ ਮੌਕੇ ਇਨ੍ਹਾਂ ਪਾਸੋਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।ਇਸ ਮੌਕੇ ਪਿਛਲੇ ਇੱਕ ਸਾਲ ਦੌਰਾਨ ਅਕਾਲ ਚਲਾਣਾ ਕਰਨ ਵਾਲੇ 7 ਸੇਵਾਮੁਕਤ ਅਧਿਕਾਰੀਆਂ/ਕਰਮਚਾਰੀਆਂ ਦੇ ਨਾਮ ਪੜ੍ਹ ਕੇ ਸੁਣਾਏ ਗਏ ਅਤੇ ਉਨ੍ਹਾਂ ਦੀ ਯਾਦ ’ਚ ਦੋ ਮਿੰਟ ਦਾ ਮੌਨ ਧਾਰਿਆ ਗਿਆ। ਸਮਾਗਮ ਦੌਰਾਨ ਸਭ ਤੋਂ ਵਡੇਰੀ ਉਮਰ ਦੇ ਪੈਨਸ਼ਨਰ ਅਧਿਕਾਰੀਆਂ ਹੰਸਾ ਸਿੰਘ, ਮਹਿੰਦਰ ਸਿੰਘ (ਦੋਵੇਂ ਸੇਵਾਮੁਕਤ ਡੀ ਐਸ ਪੀ), ਰਾਮ ਚੰਦ, ਸੁੱਚਾ ਸਿੰਘ (ਦੋਵੇਂ ਸੇਵਾਮੁਕਤ ਮੁੱਖ ਸਿਪਾਹੀ ਅਤੇ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਜੱਬੋਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਬਲਵਿੰਦਰ ਸਿੰਘ ਭੀਖੀ ਐਸ ਪੀ (ਹੈਡਕੁਆਰਟਰ), ਨਵਨੀਤ ਕੌਰ ਗਿੱਲ ਡੀ ਐਸ ਪੀ (ਐਚ), ਦੀਪਿਕਾ ਸਿੰਘ ਡੀ ਐਸ ਪੀ (ਸਪੈਸ਼ਲ ਬਰਾਂਚ ਅਤੇ ਕਿ੍ਰਮੀਨਲ ਇੰਟੈਲੀਜੈਂਸ) ਵੀ ਮੌਜੂਦ ਸਨ।

 

Tags: SSP Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD