Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਾਧ ਪਦਾਰਥਾਂ ਦੇ 101 ਨਮੂਨੇ ਨਿਰਧਾਰਤ ਮਾਪਦੰਡਾਂ 'ਤੇ ਨਹੀਂ ਉੱਤਰੇ ਖ਼ਰੇ : ਕਾਹਨ ਸਿੰਘ ਪੰਨੂੰ

5 Dariya News

5 Dariya News

5 Dariya News

ਚੰਡੀਗੜ੍ਹ , 19 Dec 2019

Last updated on: Dec 19, 2019, 00:00 IST

ਸੂਬੇ ਵਿਚ ਭੋਜਨ ਪਦਾਰਥਾਂ ਦੀ ਸੁਰੱਖਿਆ ਬਾਰੇ ਪਤਾ ਲਗਾਉਣ ਲਈ ਲੋਕਾਂ ਵਲੋਂ ਕੀਤੀ ਸਹਾਇਤਾ ਦੀ ਸ਼ਲਾਘਾ ਕਰਦਿਆਂ, ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਮੋਬਾਈਲ ਫੂਡ ਸੇਫਟੀ ਵੈਨਾਂ 'ਤੇ ਲੋਕਾਂ ਵੱਲੋਂ ਸਵੈ-ਇੱਛਾ ਨਾਲ ਲਿਆਂਦੇ ਨਮੂਨਿਆਂ ਦੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਅਕਤੂਬਰ ਅਤੇ ਨਵੰਬਰ 2019 ਦੌਰਾਨ, 567 ਵਿਚੋਂ 101 ਨਮੂਨੇ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਕਰਨ ਵਿਚ ਅਸਫਲ ਰਹੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੋਬਾਈਲ ਫੂਡ ਸੇਫਟੀ ਵੈਨਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਾਰੀ ਸਿਰ ਜਾਣ ਲਈ ਤੈਨਾਤ ਕੀਤੀਆਂ ਗਈਆਂ ਹਨ। ਅਕਤੂਬਰ ਮਹੀਨੇ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇੱਕ ਵੈਨ ਤਾਇਨਾਤ ਕੀਤੀ ਗਈ ਜਿਸ ਵਿੱਚ ਲੋਕ ਟੈਸਟ ਲਈ 368 ਨਮੂਨੇ ਲਿਆਏ ਇਹਨਾਂ ਨਮੂਨਿਆਂ ਵਿੱਚ ਦੁੱਧ ਅਤੇ ਦੁੱਧ ਉਤਪਾਦਾਂ ਦੇ 78, ਮਸਾਲਿਆਂ ਦੇ 49, ਪਾਣੀ ਅਤੇ ਹੋਰ ਪੀਣ ਵਾਲੇ ਪਦਾਰਥਾਂ ਦੇ 16 ਅਤੇ ਮਿਠਾਈਆਂ ਦੇ 225 ਨਮੂਨੇ ਸ਼ਾਮਲ ਸਨ। ਹੁਸ਼ਿਆਰਪੁਰ ਵਿੱਚ ਟੈਸਟ ਕੀਤੇ ਇਹਨਾਂ ਨਮੂਨਿਆਂ ਵਿੱਚੋਂ 40 ਨਮੂਨੇ ਅਸਫਲ ਰਹੇ।ਇਸੇ ਤਰ੍ਹਾਂ ਨਵੰਬਰ ਮਹੀਨੇ ਦੌਰਾਨ, ਫੂਡ ਸੇਫਟੀ ਵੈਨ ਫਿਰੋਜ਼ਪੁਰ ਵਿੱਚ ਤਾਇਨਾਤ ਕੀਤੀ ਗਈ ਸੀ ਜਿਸ ਵਿੱਚ ਲੋਕ ਟੈਸਟ ਲਈ 199 ਨਮੂਨੇ ਲੈ ਕੇ ਆਏ ਸਨ ਜਿਨ੍ਹਾਂ ਵਿੱਚ ਦੁੱਧ ਅਤੇ ਦੁੱਧ ਦੇ ਉਤਪਾਦਾਂ ਦੇ 60, ਮਸਾਲਿਆਂ ਦੇ 54, ਅਨਾਜ ਅਤੇ ਅਨਾਜ ਪਦਾਰਥਾਂ ਦੇ 20, ਨਮਕ ਦੇ 9 ਅਤੇ ਹੋਰ ਭੋਜਨ ਪਦਾਰਥਾਂ ਦੇ 56 ਨਮੂਨੇ ਸ਼ਾਮਲ ਸਨ। ਫਿਰੋਜ਼ਪੁਰ ਵਿੱਚ 199 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਵਿੱਚੋਂ 61 ਨਮੂਨੇ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ।ਜਨਤਾ ਵਲੋਂ ਦਿੱਤੇ ਸਮਰਥਨ ਦਾ ਧੰਨਵਾਦ ਕਰਦਿਆਂ ਸ. ਪੰਨੂੰ ਨੇ ਕਿਹਾ ਕਿ ਫੂਡ ਸੇਫਟੀ ਵੈਨ ਵਿਚ ਨਮੂਨਿਆਂ ਦੀ ਮੌਕੇ 'ਤੇ ਹੀ ਜਾਂਚ ਕਰਨ ਲਈ ਨਾਂਮਾਤਰ 50 ਰੁਪਏ ਪ੍ਰਤੀ ਨਮੂਨਾ ਵਸੂਲਿਆ ਜਾਂਦਾ ਹੈ ਪਰ ਜਾਂਚ ਫੀਸ ਦੇ ਬਾਵਜੂਦ ਨਾਗਰਿਕਾਂ ਨੇ ਖਾਧ ਪਦਾਰਥਾਂ ਦੀ ਗੁਣੱਵਤਾ ਦੀ ਪਰਖ ਕਰਵਾਉਣ ਗੁਰੇਜ਼ ਨਹੀਂ ਕੀਤਾ।  ਉਨ੍ਹਾਂ ਕਿਹਾ ਕਿ ਜਾਂਚ ਪਿੱਛੋਂ ਲੋਕਾਂ ਨੂੰ ਮੌਕੇ 'ਤੇ ਹੀ ਰਿਪੋਰਟ ਦੀ ਪ੍ਰਮਾਣਤ ਕਾਪੀ ਵੀ ਦੇ ਦਿੱਤੀ ਜਾਂਦੀ ਹੈ।

 

Tags: Kahan Singh Pannu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD