Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਮਲੂਕਾ ਵਲੋਂ ਰਾਸ਼ਟਰੀ ਪੱਧਰ ਤੇ ਸਕੂਲ ਖੇਡਾਂ 'ਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਲੈਣ ਵਾਲੇ ਖਿਡਾਰੀਆਂ ਨੂੰ 25 ਵਾਧੂ ਅੰਕ ਦੇਣ ਦਾ ਐਲਾਨ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 14 Nov 2013

Last updated on: Nov 14, 2013, 00:00 IST

ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਹੋਰ ਉਤਸ਼ਾਹਤ ਕਰਨ ਲਈ ਰਾਜ ਪੱਧਰ ਦੀਆਂ ਸਕੂਲ ਖੇਡਾਂ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਲੈਣ ਵਾਲੇ ਖਿਡਾਰੀਆਂ ਨੂੰ 15 ਵਾਧੂ ਅੰਕ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਸਕੂਲ ਖੇਡਾਂ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾ ਲੈੜ ਵਾਲੇ ਖਿਡਾਰੀਆਂ ਨੂੰ 25 ਅੰਕ ਵਾਧੂ ਦੇਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੋ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਸ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਮਹਾਰਾਸ਼ਟਰ ਅਤੇ ਗੋਆ ਰਾਜ ਦੀ ਤਰਜ਼ ਤੇ ਪੰਜਾਬ ਸਰਕਾਰ ਨੇ ਵੀ ਸਾਲ 2013-14 ਦੇ ਸ਼ੈਸ਼ਨ ਤੋਂ ਰਾਜ ਪੱਧਰ ਦੇ ਪਹਿਲੀਆਂ ਤਿੰਨ ਪੁਜੀਸ਼ਨਾ ਹਾਸਲ ਕਰਨ ਵਾਲੇ ਜੇਤੂ ਖਿਡਾਰੀਆਂ  ਨੂੰ 15 ਅੰਕ ਅਤੇ ਰਾਸ਼ਟਰੀ/ਅੰਤਰਰਾਸ਼ਟਰੀ ਪੱਧਰ ਤੇ ਜੇਤੂ ਖਿਡਾਰੀਆਂ ਨੂੰ 25 ਅੰਕਾਂ ਦਾ ਲਾਭ ਦੇਣ ਦੇ ਨਾਲ ਉਨ੍ਹਾਂ ਖਿਡਾਰੀਆਂ ਨੂੰ  ਸਨਮਾਨਿਤ ਵੀ ਕੀਤਾ ਜਾਵੇਗਾ ।ਸਿੱਖਿਆ ਮੰਤਰੀ ਨੇ ਕਿਹਾ ਕਿ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਨੂੰ ਖੇਡਾਂ 'ਚ ਮੋਹਰੀ ਸੂਬਾ ਬਣਾਉਣ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਹੀ ਸਕੂਲੀ ਪੱਧਰ ਤੋਂ ਇਹ ਫੈਸਲਾ ਲਾਗੂ ਕੀਤਾ ਗਿਆ ਹੈ। ਸ. ਮਲੂਕਾ ਨੇ ਕਿਹਾ ਕਿ ਖਿਡਾਰੀਆਂ ਦੀ ਹੋਸਲਾ ਅਫਜਾਈ ਲਈ ਜਿੱਥੇ ਰਾਜ ਸਰਕਾਰ ਵਲੋਂ ਨਗਦ ਇਨਾਮ ਅਤੇ ਜੇਤੂ ਖਿਡਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਸਿੱਖਿਆ ਵਿਭਾਗ ਵਲੋਂ ਵੀ ਸਕੂਲੀ ਪੱਧਰ ਤੋਂ ਖਿਡਾਰੀਆਂ ਦੀ ਨਵੀਂ ਪੀੜੀ ਤਿਆਰ ਕਰਨ ਵੱਲ ਯਤਨ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਖੇਡਾਂ ਨੂੰ ਲਾਜਮੀ ਵਿਸੇ ਵਜੋ ਲਾਗੂ ਕੀਤਾ ਜਾ ਰਿਹਾ ਹੈ।

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD