Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਵਿਦਿਆਰਥੀਆਂ ਨੂੰ ਕੋਟੀਆਂ ਵੰਡਣਾ ਸੇਵਾ ਭਾਰਤੀ ਦਾ ਸ਼ਲਾਘਾ ਯੋਗ ਉਪਰਾਲਾ-ਪ੍ਰੇਮ ਮਿੱਤਲ

Web Admin

Web Admin

5 ਦਰਿਆ ਨਿਊਜ਼

ਮਾਨਸਾ , 20 Nov 2013

ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਾਨਸਾ ਵਿੱਚ ਸੇਵਾ ਭਾਰਤੀ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ ਗਈਆਂ ਤੇ ਕੋਟੀਆਂ ਵੰਡਣ ਦੀ ਰਸਮ ਹਲਕਾ ਵਿਧਾਇਕ ਪ੍ਰੇਮ ਮਿੱਤਲ ਵੱਲੋਂ ਅਦਾ ਕੀਤੀ ਗਈ।ਇਸ ਮੌਕੇ ਹਾਜਰ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਪ੍ਰੇਮ ਮਿੱਤਲ ਨੇ ਕਿਹਾ ਕਿ ਸੇਵਾ ਭਾਰਤੀ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਦੀ ਮੱਦਦ ਕਰਨਾ ਸ਼ਲਾਘਾਯੋਗ ਕਦਮ ਹੈ ਤੇ ਸਮਾਜ ਸੇਵੀ ਲੋਕਾਂ ਦੀ ਮੱਦਦ ਸਦਕਾ ਹੀ ਲੋੜਵੰਦਾਂ ਦੀ ਮੱਦਦ ਕੀਤੀ ਜਾ ਸਕਦੀ ਹੈ।ਉਹਨਾਂ ਸਮਾਜ ਸੇਵੀ ਸੰਸਥਾਵਾਂ ਅਤੇ ਕਲੱਬਾਂ ਨੁੰ ਅਪੀਲ ਕੀਤੀ ਕਿ ਉਹ ਲੋੜਵੰਦਾਂ ਦੀ ਮੱਦਦ ਲਈ ਹਰ ਵੇਲੇ ਤਿਆਰ ਬਰ ਤਿਆਰ ਹਨ ਤੇ ਸਮਾਜ ਸੇਵੀ ਸੰਸਥਾਵਾਂ ਦੇ ਲੋਕ ਲੋੜਵੰਦਾਂ ਦੀ ਮੱਦਦ ਲਈ ਉਹਨਾਂ ਨੂੰ ਮਿਲ ਸਕਦੇ ਹਨ।ਸੇਵਾ ਭਾਰਤੀ ਦੇ ਪ੍ਰਧਾਨ ਭੂਸ਼ਨ ਗੋਇਲ ਨੇ ਕਿਹਾ ਕਿ ਮੈਡਮ ਹੇਮਾ ਗੁਪਤਾ ਵੱਲੋਂ ਯੋਗ ਲੋੜਵੰਦ ਬੱਚਿਆ ਦੀ ਚੋਣ ਵਿੱਚ ਦਿੱਤੇ ਸਹਿਯੋਗ ਸਦਕਾ ਸੇਵਾ ਭਾਰਤੀ ਵੱਲੋਂ ਇਹ ਕੋਟੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲਾ੍ਹ ਪ੍ਰਧਾਨ ਸ਼ਤੀਸ ਗੋਇਲ, ਜ਼ਿਲਾ੍ਹ ਸਿੱਖਿਆ ਅਫਸਰ ਹਰਬੰਸ ਸਿੰਘ ਸਿੱਧੂ, ਨਗਰ ਕੌਂਸਲ ਮਾਨਸਾ ਦੇ ਕਾਰਜ ਸਾਧਕ ਅਫਸਰ ਵਿਜੈ ਕੁਮਾਰ, ਸੰਜੀਵ ਪਿੰਕਾ, ਮਾ.ਕ੍ਰਿਸ਼ਨ ਸਿੰਘ, ਕੈਲਾਸ਼ ਮੋਹਣ, ਸ਼ਾਮ ਲਾਲ ਗੋਇਲ, ਡਾ.ਵਿਜੈ ਸਿੰਗਲਾ, ਸੁਨੀਲ ਕੁਮਾਰ, ਰਮੇਸ਼ ਜਿੰਦਲ ਅਤੇ ਸ਼ਹਿਰ ਦੀਆ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜਰ ਸਨ।

 

Tags: prem mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD