Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਡਿਊਟੀ ਦੌਰਾਨ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ : ਇੰਦਰ ਮੋਹਨ ਸਿੰਘ ਭੱਟੀ

ਜ਼ਿਲ੍ਹਾ ਪੁਲਿਸ ਮੁਖੀ ਨੇ ਪੁਲਿਸ ਮੁਲਾਜਮਾਂ ਨਾਲ ਕੀਤੀ ਪਹਿਲੀ ਮੀਟਿੰਗ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 22 Nov 2013

Last updated on: Nov 22, 2013, 00:00 IST

ਟਰੈਫਿਕ ਅਤੇ ਪੀ.ਸੀ.ਆਰ ਦੇ ਸਾਰੇ ਮੁਲਾਜਮ ਆਪਣੀ ਡਿਉਟੀ ਦੌਰਾਨ ਕੋਈ ਵੀ ਕੁਤਾਹੀ ਨਹੀਂ ਵਰਤਣਗੇ ਅਤੇ ਆਮ ਜਨਤਾ ਨਾਲ ਅਮਨ ਕਾਨੂੰਨ ਵਿਵਸਥਾ ਬਣਾਈ ਰੱਖਣਗੇ। ਡਿਊਟੀ ਵਿੱਚ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਇਹ ਹਦਾਇਤਾਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਇੰਦਰ ਮੋਹਨ ਸਿੰਘ ਭੱਟੀ ਨੇ ਸਰਕਾਰੀ ਕਾਲਜ ਦੇ ਗਰਾਊਂਡ ਵਿੱਚ ਪਪੁਲਿਸ ਮੁਲਾਜਮਾਂ ਨਾਲ ਆਪਣੀ ਪਹਿਲੀ ਮੀਟਿੰਗ ਦੌਰਾਨ  ਦਿੱਤੀਆਂ। ਇਸ ਮੀਟਿੰਗ ਵਿਚ ਜਿਲ੍ਹੇ ਦੇ ਐਸ.ਪੀ. ਟ੍ਰੈਫਿਕ ਅਤੇ ਸਕਿਊਰਟੀ ਸ: ਸ਼ਵਿੰਦਰਜੀਤ ਸਿੰਘ ਬੈਂਸ, ਡੀ.ਐਸ.ਪੀ ਹੈਡ ਕੁਆਟਰ ਸ: ਹਰਬੰਸ ਸਿੰਘ ਰਿਆੜ, ਐਸ.ਐਚ.ਓ ਫੇਜ-1, ਇੰਸ: ਧਰਮਪਾਲ ਸਿੰਘ ਅਤੇ ਟਰੈਫਿਕ ਦੇ ਸਾਰੇ ਇੰਚਾਰਜ ਟੈਂਗੋ-1 ਇੰਸ: ਗੁਰਮੀਤ ਸਿੰਘ, ਟੈਂਗੋ-3 ਇੰਸ: ਗੁਰਦਿਆਲ ਸਿੰਘ, ਇੰਸ: ਜਸਵਿੰਦਰ ਸਿੰਘ ਲਾਲੜੂ, ਇੰਸ: ਕੁਲਵਿੰਦਰ ਸਿੰਘ ਡੇਰਾਬਸੀ, ਇੰਸ: ਗੁਰਵਿੰਦਰ ਸਿੰਘ ਜੀਰਕਪੁਰ, ਥਾਣੇ: ਗੁਰਮੇਲ ਖਰੜ, ਇੰਚਾਰਜ ਪੀ.ਸੀ.ਆਰ. ਇੰਸ: ਕੁਲਭੂਸ਼ਨ ਅਤੇ ਇੰਡ: ਏਰੀਆ ਦੇ ਚੌਕੀ ਇੰਚ: ਸ:ਥ: ਰਾਮ ਦਰਸ਼ਨ ਸਸਮੇਤ ਜ਼ਿਲ੍ਹੇ ਦੇ ਸਾਰੇ ਟਰੈਫਿਕ ਮੁਲਾਜਮ, ਪੀ.ਸੀ.ਆਰ.ਮੁਲਾਜਮ, ਪੀ.ਸੀ.ਆਰ. ਦੀਆਂ  ਲੜਕੀਆਂ ਵੀ ਸ਼ਾਮਲ ਸਨ। 

ਸ੍ਰ: ਭੱਟੀ ਨੇ ਕਿਹਾ ਕਿ  ਸਾਰੇ ਮੁਲਾਜਮ ਆਪਣੀ ਵਰਦੀ ਪੈਟਰਨ ਦੇ ਮੁਤਾਬਕ ਪਾਉਣ। ਉਨ੍ਹਾਂ ਨੇ ਪੀ.ਸੀ.ਆਰ ਮੁਲਾਜਮਾਂ ਨੂੰ ਹਦਾਇਤਾਂ ਕੀਤੀਆਂ ਕਿ ਆਪਣੇ ਏਰੀਏ ਵਿੱਚ ਮਾੜੇ ਅਨਸਰਾਂ ਅਤੇ ਹੋਰ ਗੇਰ ਕਾਨੂੰਨੀ ਢੰਗ ਨਾਲ ਕੰਮ ਕਰਨ ਵਾਲਿਆਂ ਤੇ ਸਖਤੀ ਨਾਲ ਨਿਗਰਾਨੀ ਰੱਖੀ ਜਾਵੇ । ਮੀਟਿੰਗ ਵਿੱਚ ਮੁਲਾਜਮਾਂ ਨੂੰ ਹਦਾਇਤ ਕੀਤੀ ਗਈ ਕਿ ਕੁਰੱਪਸ਼ਨ ਕਰਨ ਵਾਲੇ ਮੁਲਾਜਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਬਿਨ੍ਹਾਂ ਬਜ੍ਹਾ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਇਸ ਮੋਕੇ ਐਸ.ਐਸ.ਪੀ ਨੇ ਮੁਲਾਜਮਾਂ ਦੀਆਂ ਦੁੱਖ ਤਕਲੀਫਾਂ ਵੀ ਸੁਣੀਆਂ ਅਤੇ ਪੀ.ਸੀ.ਆਰ ਦੇ ਮੁਲਾਜਮਾਂ ਦੀ ਦੁੱਖ ਤਕਲੀਫਾਂ ਦਾ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਅਤੇ ਪੀ.ਸੀ.ਆਰ.ਦੇ ਖਰਾਬ ਮੋਟਰ ਸਾਇਕਲਾਂ ਨੂੰ ਠੀਕ ਕਰਵਾਉਣ ਲਈ ਐਮ.ਟੀ.ਓ ਥਾਣੇ: ਸੁਭਾਸ਼ ਕੁਮਾਰ ਨੂੰ ਹਦਾਇਤਾਂ  ਕੀਤੀਆਂ। 

 

Tags: SSP Mohali Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD