Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿੱਖਿਆ ਮੰਤਰੀ ਪੰਜਾਬ ਨੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀ ਵੈਬਸਾਇਟ ਲਾਂਚ ਕੀਤੀ

ਜ਼ਿਲ੍ਹਾ ਸਿੱਖਿਆ ਦਫਤਰ ਅਤੇ ਸਰਕਾਰੀ ਸਕੂਲਾਂ ਸਬੰਧੀ ਹਰ ਤਰਾਂ ਦੀ ਮਿਲ ਸਕੇਗੀ ਜਾਣਕਾਰੀ : ਮਾਲੂਕਾ

ਸਿੰਕਦਰ ਸਿੰਘ ਮਲੂਕਾ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਐਸ.ਏ.ਐਸ.ਨਗਰ ਦੀ ਵੈਬਸਾਇਟ ਲਾਂਚ ਕਰਦੇ ਹੋਏ ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 23 Nov 2013

Last updated on: Nov 23, 2013, 00:00 IST

ਪੰਜਾਬ ਦੇ ਸਿੱਖਿਆ ਅਤੇ ਭਾਸ਼ਾ ਮੰਤਰੀ ਸਿਕੰਦਰ ਸਿੰਘ ਮਾਲੂਕਾ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ) ਵੱਲੋਂ ਆਪਣੀ ਤਿਆਰ ਕੀਤੀ ਵੈਬਸਾਇਟ www.deoseajitgarh ਦਾ ਰਸਮੀ ਤੌਰ ਤੇ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਮੇਵਾ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਟਰੀ) ਡਾ. ਗੁਰਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।ਸਿੱਖਿਆ ਮੰਤਰੀ ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੂੰ ਦਫ਼ਤਰ ਦੀ ਵੈਬਸਾਇਟ ਤਿਆਰ ਕਰਨ ਲਈ ਮੁਬਾਰਕਬਾਦ ਦਿੰਦਿਆ ਕਿਹਾ ਕਿ ਇਸ ਵੈਬਸਾਇਟ ਰਾਹੀਂ ਕੋਈ ਵੀ ਵਿਅਕਤੀ ਨੈਟ ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਸਬੰਧੀ, ਬਲਾਕ ਪੱਧਰ ਦੇ ਸਿੱਖਿਆ ਅਧਿਕਾਰੀਆਂ ਦੇ ਦਫ਼ਤਰਾਂ ਦੀ ਜਾਣਕਾਰੀ ਸਮੇਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਬਾਰੇ ਜਾਣਕਾਰੀ ਹਾਸਲ ਕਰ ਸਕੇਗਾ ਅਤੇ ਜਾਣਕਾਰੀ ਲਈ ਹੁਣ ਉਨ੍ਹਾਂ  ਨੂੰ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ। ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਬਾਕੀ ਦਫ਼ਤਰਾਂ ਨੂੰ ਵੀ ਆਪਣੀ ਵੈਬਸਾਇਟ ਤਿਆਰ ਕਰਨ ਦੀ ਲੋੜ ਹੈ ਤਾਂ ਜੋ ਲੋਕ ਨੈਟ ਰਾਹੀਂ ਹੀ ਦਫ਼ਤਰ ਸਬੰਧੀ ਜਾਣਕਾਰੀ ਹਾਸਲ ਕਰ ਸਕਣ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਮੇਵਾ ਸਿੰਘ ਨੇ ਸਿੱਖਿਆ ਮੰਤਰੀ ਪੰਜਾਬ ਨੂੰ ਜ਼ਿਲ੍ਹਾ ਸਿੱਖਿਆ ਦਫ਼ਤਰ ਦੀ ਵੈਬਸਾਇਟ ਲਾਂਚ ਕਰਨ ਤੇ ਜੀ ਆਇਆ ਆਖਿਆ। ਉਥੇ ਉਨ੍ਹਾਂ ਦੱਸਿਆ ਕਿ ਇਸ ਵੈਬਸਾਇਟ ਵਿੱਚ ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਇਲਾਵਾ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਦੇ ਅਧਿਕਾਰੀਆਂ ਦੇ ਟੈਲੀਫੋਨ ਨੰਬਰ ਸਮੁੱਚੇ ਸਟਾਫ ਦੀ ਗਿਣਤੀ ਅਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਅਧਿਆਪਕਾਂ ਦੀ ਗਿਣਤੀ ਸਮੇਤ ਹਰ ਤਰ੍ਹਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵਜੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਸੂਚੀ ਵੀ ਦਰਜ ਕੀਤੀ ਗਈ ਹੈ। 

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD