Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਦਰਗੇਸ਼ ਸ਼ਰਮਾ ਨੂੰ ਪੰਜਾਬ ਬ੍ਰਾਹਮਣ ਸਭਾ ਦਾ ਪ੍ਰਧਾਨ ਐਲਾਨਿਆ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 23 Nov 2013

Last updated on: Nov 23, 2013, 00:00 IST

ਦਰਗੇਸ਼ ਸ਼ਰਮਾ ਨੂੰ ਅੱਜ ਇਥੇ ਪੰਜਾਬ ਬ੍ਰਾਹਮਣ ਸਭਾ ਦੇ ਅਹੁਦੇਦਾਰਾਂ ਵੱਲੋਂ ਪੰਜਾਬ ਦਾ ਪ੍ਰਧਾਨ ਐਲਾਨਿਆ ਗਿਆ। ਪੰਜਾਬ ਦੇ ਸਿੰਜਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਇਸ ਮੌਕੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਕਿਹਾ ਕਿ ਉਹ ਇਸ ਅਹੁਦੇ ਰਾਹੀਂ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਸਿਰਜਣ ਵਿੱਚ ਯੋਗਦਾਨ ਪਾਉਣਗੇ।ਇਸ ਮੌਕੇ ਮਾਲਵਾ ਪ੍ਰਾਂਤਿਆ ਬ੍ਰਾਹਮਣ ਸਭਾ ਦੇ ਪ੍ਰਧਾਨ ਸ੍ਰੀ ਸੋਮਜੀਤਪਾਲ, ਜਨਰਲ ਸਕੱਤਰ ਸ੍ਰੀ ਪਿਆਰੇ ਲਾਲ ਗਰਗ, ਸਰਬ ਕਲਿਆਣ ਬ੍ਰਾਹਮਣ ਸਭਾ ਦੇ ਪ੍ਰਧਾਨ ਐਡਵੋਕੇਟ ਸ੍ਰੀ ਸੁਰਿੰਦਰਪਾਲ ਸ਼ਰਮਾਂ, ਜਨਰਲ ਸਕੱਤਰ ਸ੍ਰੀ ਚਰਨਦਾਸ ਵਸ਼ਿਸ਼ਟ, ਮੀਡੀਆ ਸਲਾਹਕਾਰ ਡਾ. ਓਮ ਪ੍ਰਕਾਸ਼ ਸ਼ਰਮਾ ਤੇ ਹੋਰ ਧਾਰਮਿਕ ਆਗੂਆਂ ਨੇ ਸ੍ਰੀ ਦਰਗੇਸ਼ ਸ਼ਰਮਾ ਨੂੰ ਵਧਾਈ ਦਿੱਤੀ।ਸ੍ਰੀ ਦਰਗੇਸ਼ ਸ਼ਰਮਾ ਨੇ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਨੌਜਵਾਨ ਵਰਗ ਨੂੰ ਧਰਮ ਨਾਲ ਜੋੜਨ ਲਈ  ਪ੍ਰੇਰਿਤ ਕਰਦੇ ਹੋਏ ਸਮਾਜ ਵਿੱਚ ਸਦਭਾਵਨਾ ਵਾਲਾ ਮਾਹੌਲ ਸਿਰਜਣ ਦੇ ਉਪਰਾਲੇ ਕਰਨਗੇ। 

 

Tags: janmeja singh sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD