Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਕਬੱਡੀ ਐਸੋਸੀਏਸ਼ਨ ਦੀ ਹੋਈ ਚੋਣ

ਜਿਲ੍ਹਾ ਕਬੱਡੀ ਐਸੋਸੀਏਸ਼ਨ ਮੋਹਾਲੀ ਦਾ ਹਰਪ੍ਰੀਤ ਸਿੰਘ ਬਾਬਾ ਨੂੰ ਪ੍ਰਧਾਨ ਤੇ ਮਨਪ੍ਰੀਤ ਸਿੰਘ ਮਾਨਾਂ ਨੂੰ ਜਨਰਲ ਸਕੱਤਰ ਥਾਪਿਆ

5 Dariya News

5 Dariya News

5 Dariya News

ਐਸ.ਏ.ਐਸ ਨਗਰ, ਮੋਹਾਲੀ , 22 Dec 2019

Last updated on: Dec 22, 2019, 00:00 IST

ਅੱਜ ਜਿਲ੍ਹਾ ਕਬੱਡੀ ਐਸੋਸੀਏਸ਼ਨ ਮੋਹਾਲੀ ਦੇ ਨਵੇ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਸਬੰਧੀ ਇੱਕ ਮੀਟਿੰਗ ਕਾਮਾਂ ਹੋਟਲ ਫੇਸ 3ਏ ਮੋਹਾਲੀ ਵਿਖੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ. ਸਿਕੰਦਰ ਸਿੰਘ ਮਲੂਕਾ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿੱਚ ਚੋਣ ਅਬਜਰਬਾਰ ਦੇ ਤੋਰ ਤੇ ਸੰਗਰੂਰ ਤੋਂ ਪਹੁੰਚੇ ਜਨਕ ਰਾਜ ਵੱਲੋਂ ਨਵੀ ਕਮੇਟੀ ਦੀ ਚੋਣ ਸਬੰਧੀ ਕੋਰਮ ਪੂਰੇ ਹੋਣ ਤੋਂ ਬਾਅਦ ਜਿਲ੍ਹਾ ਕਬੱਡੀ ਐਸੋਸੀਏਸ਼ਨ ਮੋਹਾਲੀ ਦੇ ਨਵੇ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਕਰਵਾਉਣ ਸਬਂਧੀ ਮਤਾ ਪੇਸ਼ ਕੀਤਾ । ਜਿਸ ਵਿੱਚ ਪ੍ਰਧਾਨ ਵੱਜੋਂ ਹਰਪ੍ਰੀਤ ਸਿੰਘ ਬਾਬਾ ਦਾ ਨਾਮ ਮਨਜੀਤ ਸਿੰਘ ਮਾਵੀ ਵੱਲੋਂ ਪੇਸ਼ ਕੀਤਾ ਗਿਆ ਤੇ ਸਰਪੰਚ ਜਸਪਾਲ ਸਿੰਘ ਬੜਮਾਜਰਾ ਵੱਲੋਂ ਇਸ ਦੀ ਤਾਈਦ ਕੀਤੀ ਗਈ । ਇਸ ਦੌਰਾਨ ਯਾਦਵਿਂਦਰ ਸਿੰਘ ਵੱਲੋਂ ਜਨਰਲ ਸਕੱਤਰ ਵੱਜੋਂ ਮਨਪ੍ਰੀਤ ਸਿੰਘ ਮਾਨਾਂ ਦਾ ਨਾਮ ਪੇਸ਼ ਕੀਤਾ ਗਿਆ । ਜਿਸ ਦੀ ਮਨਪ੍ਰੀਤ ਸਿੰਘ ਕੋਰੇ ਵੱਲੋਂ ਤਾਈਦ ਕੀਤੀ ਗਈ ਜਿਸ ਤੇ ਮੀਟਿੰਗ ਵਿੱਚ ਇਕੱਤਰ ਸਾਰੇ ਮੈਂਬਰਾਂ ਵੱਲੋਂ ਆਪਣੀ ਸਹਿਮਤੀ ਦਿਤੀ ਗਈ । ਇਸ ਮੌਕੇ ਮੀਟਿੰਗ ਵਿੱਚ ਇਕੱਤਰ ਮੈਂਬਰਾਂ ਵੱਲੋਂ ਆਪਣੀ ਖੁਸ਼ੀ ਦਾ ਇਜਹਾਰ ਕੀਤਾ ਗਿਆ ਤੇ ਨਵ ਨਿਉਕਤ ਪ੍ਰਧਾਨ ਹਰਪ੍ਰੀਤ ਸਿੰਘ ਬਾਬਾ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਮਾਨੇ ਨੂੰ ਵਧਾਈ ਦਿਤੀ । ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਣਧੀਰ ਸਿੰਘ ਧੀਰਾ, ਸਾਬਕਾ ਸਰਪੰਚ ਸੁਰਜੀਤ ਸਿੰਘ ਮੋਹਾਲੀ, ਸ਼ਿੰਦੀ ਬੱਲੋਮਾਜਰਾ ਤੇ ਜੋਨੀ ਆਦਿ ਹੋਰ ਮੈਂਬਰ ਵੀ ਹਾਜ਼ਿਰ ਸਨ । 

 

Tags: Sikander Singh Maluka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD