Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਕੋਈ ਵੀ ਯੋਗ ਲਾਭਪਾਤਰੀ ਭਲਾਈ ਸਕੀਮਾਂ ਦੇ ਲਾਭ ਤੋਂ ਨਾ ਰਹੇ ਵਾਂਝਾ-ਸੋਮ ਪ੍ਰਕਾਸ਼

ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

5 Dariya News

5 Dariya News

5 Dariya News

ਕਪੂਰਥਲਾ , 24 Dec 2019

ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਵੱਲੋਂ ਜ਼ਿਲੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਸਥਾਨਕ ਰੈਸਟ ਹਾੳੂਸ ਵਿਖੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਦੀ ਮੌਜੂਦਗੀ ਵਿਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿੱਤਾ ਜਾਵੇ। ਉਨਾਂ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਇਨਾਂ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਦੌਰਾਨ ਉਨਾਂ ਐਮ. ਪੀ ਲੈਡ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਸਾਂਸਦ ਆਦਰਸ਼ ਗ੍ਰਾਮ ਯੋਜਨਾ ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਆਦਿ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ ਅਤੇ ਇਨਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਸਬੰਧਤ ਅਧਿਕਾਰੀਆਂ ਵੱਲੋਂ ਇਨਾਂ ਯੋਜਨਾਵਾਂ ਤਹਿਤ ਜ਼ਿਲੇ ਵਿਚ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤੋਂ ਪਹਿਲਾਂ ਰੈਸਟ ਹਾੳੂਸ ਪਹੁੰਚਣ ’ਤੇ ਕੇਂਦਰੀ ਰਾਜ ਮੰਤਰੀ ਨੂੰ ‘ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਸ਼ਿਖਾ ਭਗਤ, ਡੀ. ਐਸ. ਪੀ ਸ. ਸੰਦੀਪ ਸਿੰਘ ਮੰਡ, ਡੀ. ਪੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਉੱਪ ਅਰਥ ਤੇ ਅੰਕੜਾ ਸਲਾਹਕਾਰ ਮੈਡਮ ਰਾਣੀ, ਜ਼ਿਲਾ ਭਲਾਈ ਅਫ਼ਸਰ ਸ. ਜਸਦੇਵ ਸਿੰਘ ਪੁਰੇਵਾਲ, ਜ਼ਿਲਾ ਖੇਡ ਅਫ਼ਸਰ ਸ੍ਰੀ ਪਰਦੀਪ ਕੁਮਾਰ, ਸ. ਸਤਨਾਮ ਸਿੰਘ, ਸ੍ਰੀ ਸਾਹਿਲ ਓਬਰਾਏ ਤੋਂ ਇਲਾਵਾ ਸਮੂਹ ਬੀ. ਡੀ. ਪੀ. ਓਜ਼, ਈ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Som Parkash

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD