Tuesday, 14 May 2024

 

 

ਖ਼ਾਸ ਖਬਰਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਗੁਰਦੁਆਰਾ ਫੇਜ 4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਅਹੁਦਾ ਸੰਭਾਲਿਆ

5 Dariya News

5 Dariya News

5 Dariya News

ਐਸ ਏ ਐਸ ਨਗਰ , 26 Dec 2019

ਗੁਰਦੁਆਰਾ ਫੇਜ 4 ਦੇ ਨਵੇਂ ਚੁਣੇ ਗਏ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਗੁਰਦੁਆਰਾ ਸਾਹਿਬ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ| ਇਸ ਮੌਕੇ ਸੰਬੋਧਨ ਕਰਦਿਆਂ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਸੰਗਤਾਂ ਨੇ ਉਹਨਾਂ ਦੀ ਜੋ ਜਿੰਮੇਵਾਰੀ ਲਗਾਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਊਣਗੇ| ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਉਹ ਇਸ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪਾਰਦਰਸ਼ੀ ਤਰੀਕੇ ਨਾਲ ਚਲਾਉਣਗੇ ਅਤੇ ਸੰਗਤਾਂ ਦੀ  ਹਰ ਸਹ ੂਲਤ ਦਾ ਖਿਆਲ ਰਖਿਆ ਜਾਵੇਗਾ| ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਧਰਮ ਅਤੇ ਬਾਣੇ ਨਾਲ ਜੋੜਨ ਲਈ ਵਿਸ਼ੇਸ ਯਤਨ ਕੀਤੇ ਜਾਣਗੇ|ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਬਦ ਦੇ ਲੰਗਰ ਲਗਾਏ ਜਾਣਗੇ ਤਾਂ ਕਿ ਗੁਰੂ ਸਾਹਿਬਾਨ ਦਾ ਸੰਦੇਸ਼ ਘਰ -ਘਰ ਪਹੁੰਚਾਇਆ ਜਾ ਸਕੇ ਜ਼ਿਕਰਯੋਗ ਹੈ ਕਿ ਭਾਈ ਜਤਿੰਦਰਪਾਲ ਸਿੰਘ  ਜੇ ਪੀ ਗੁਰਦੁਆਰਾ ਫੇਜ 4 ਦੇ ਪ੍ਰਧਾਨ ਹੋਣ ਦੇ ਨਾਲ- ਨਾਲ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ, ਮਾਰਕੀਟ ਵੈਲਫੇਅਰ ਐਸੋਸੀਏਸਨ ਫੇਜ 3ਬੀ 2 ਐਸ ਏ ਐਸ ਨਗਰ ਦੇ ਪ੍ਰਧਾਨ, ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਇੰਚਾਰਜ ਵੀ ਹਨ| ਭਾਈ ਜਤਿੰਦਰਪਾਲ ਸਿੰਘ ਜੇ ਪੀ ਮੁਹਾਲੀ ਹਲਕੇ ਤੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵੀ ਲੜ ਚੁਕੇ ਹਨ ਅਤੇ ਉਹ ਸਰਗਰਮ ਸਿੱਖ ਆਗੂ ਹਨ|ਅੱਜ ਇਸ ਮੌਕੇ ਫੇਸ ਚਾਰ ਦੇ ਮਿਊਂਸੀਪਲ  ਕੌਂਸਲਰ ਬੀਬੀ ਕੁਲਦੀਪ ਕੌਰ ਕੰਗ ,ਕਰਨੈਲ ਸਿੰਘ ਮਾਨ , ਜਸਪਾਲ ਸਿੰਘ ,ਖੇਮ ਸਿੰਘ ਸੈਣੀ, ਡਾ ਸੰਤ ਸਿੰਘ, ਗੁਰਦੇਵ ਸਿੰਘ ਬੈਂਸ,ਬਲਵਿੰਦਰ ਸਿੰਘ, ਗੁਰਜੀਤ ਸਿੰਘ ,ਜੋਗਿੰਦਰ ਸਿੰਘ ਬੈਦਵਾਨ, ਸੁਰਿੰਦਰ ਸਿੰਘ ,ਸਤਨਾਮ ਸਿੰਘ ,ਰਣਜੀਤ ਸਿੰਘ ,ਅਮਰਜੀਤ ਸਿੰਘ ,ਅਤੇ ਹੋਰ ਵੀ ਮੈਂਬਰ ਹਾਜ਼ਰ ਸਨ|

 

Tags: Jatinder Pal Singh JP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD