Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਨਵੇਂ ਅਹੁਦੇਦਾਰਾਂ ਦੀ ਚੋਣ

ਨਵੇਂ ਚੁਣੇ ਅਹੁਦੇਦਾਰ ਵਿਧਾਇਕ ਕਿੱਕੀ ਢਿੱਲੋਂ ਵੱਲੋਂ ਸਨਮਾਨਿਤ

5 Dariya News

5 Dariya News

5 Dariya News

ਫ਼ਰੀਦਕੋਟ , 26 Dec 2019

Last updated on: Dec 26, 2019, 00:00 IST

ਦੀ ਫ਼ਰੀਦਕੋਟ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਡਾਇਰੈਕਟਰਾਂ ਵੱਲੋਂ ਚੋਣ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਨਛੱਤਰ ਸਿੰਘ ਦਾਨਾ ਰੋਮਾਣਾ ਨੂੰ ਬੈਂਕ ਦਾ ਚੇਅਰਮੈਨ ਚੁਣਿਆ ਗਿਆ ਜਦ ਕਿ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਜੱਸ ਕਾਉਣੀ, ਮੀਤ ਪ੍ਰਧਾਨ ਲਖਵੀਰ ਸਿੰਘ ਗੋਲੇਵਾਲਾ ਅਤੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਚੰਡੀਗੜ੍ਹ ਦਾ ਨੁਮਾਇੰਦਾ ਹਰਜੀਤ ਸਿੰਘ ਫਰੀਦਕੋਟ ਨੂੰ ਚੁਣਿਆ ਗਿਆ।ਚੋਣ ਉਪਰੰਤ ਸਮੂਹ ਬੈਂਕ ਦੇ ਡਾਇਰੈਕਟਰ ਅਤੇ ਚੇਅਰਮੈਨ ਚੁਣੇ ਜਾਣ ਤੇ ਮੁੱਖ ਮੰਤਰੀ ਅਤੇ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਨਵੇਂ ਚੁਣੇ ਗਏ ਡਾਇਰੈਕਟਰ ਜਿੰਨ੍ਹਾਂ ਵਿਚ ਪਰਮਜੀਤ ਕੌਰ ਖਾਰਾ, ਸਰੋਜ ਬਾਲਾ ਪੰਜ ਗਰਾਂਈ ਕਲਾਂ, ਜਲੌਰ ਸਿੰਘ ਸਿਰਸੜੀ, ਗੁਰਭਜਨ ਸਿੰਘ ਸਾਧਾਂਵਾਲਾ ਅਤੇ ਨਾਇਬ ਸਿੰਘ ਜੰਡਵਾਲਾ ਸ਼ਾਮਿਲ ਹਨ। ਉਨ੍ਹਾਂ ਸਾਰਿਆਂ ਨੂੰ ਦੀ ਫ਼ਰੀਦਕੋਟ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਚੇਅਰਮੈਨ ਅਤੇ ਹੋਰ ਅਹੁਦੇਦਾਰ ਚੁਣੇ ਜਾਣ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹੋਰ ਜਿੰਮੇਵਾਰੀ ਵਧ ਗਈ ਹੈ ਇਸ ਲਈ ਆਪਣੇ ਪ੍ਰਤੀ ਲੱਗੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਣ। ਜ਼ਿਕਰਯੋਗ ਹੈ ਕਿ ਇਸ ਵਿਚ ਕੁੱਲ 09 ਡਾਇਰੈਕਟਰ ਚੁਣੇ ਗਏ ਹਨ ਜਿੰਨ੍ਹਾਂ ਵੱਲੋਂ ਚੇਅਰਮੈਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਅਮਰ ਕੁਮਾਰ ਬੀਨੂੰ, ਡਾ. ਰੇਸ਼ਮ ਸਿੰਘ, ਸ਼ਿਵਰਾਜ ਸਿੰਘ ਸਾਦਿਕ,ਬਲਵੰਤ ਸਿੰਘ ਭਾਣਾ,ਬਲਕਰਨ ਸਿੰਘ ਨੰਗਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਮਰਥੱਕ ਹਾਜ਼ਰ ਸਨ।    

 

Tags: Kushaldeep Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD