Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਉੱਘੇ ਸ਼ਾਇਰ ਅੰਮ੍ਰਿਤਪਾਲ ਸਿੰਘ ਸੈਦਾ ਦਾ ਪਲੇਠਾ ਪੰਜਾਬੀ ਗ਼ਜ਼ਲ ਸੰਗ੍ਰਹਿ ਲੋਕ ਅਰਪਣ

ਭਾਸ਼ਾ ਵਿਭਾਗ ਦੇ ਡਾਇਰੈਕਟਰ ਨੇ ਗ਼ਜ਼ਲ ਸੰਗ੍ਰਹਿ 'ਫ਼ਸਲ ਧੁੱਪਾਂ ਦੀ' ਕੀਤਾ ਜਾਰੀ

5 Dariya News

5 Dariya News

5 Dariya News

ਪਟਿਆਲਾ , 30 Dec 2019

Last updated on: Dec 30, 2019, 00:00 IST

ਬੀਤੇ ਸਾਢੇ ਤਿੰਨ ਦਹਾਕਿਆਂ ਤੋਂ ਤ੍ਰੈਭਾਸ਼ੀ ਕਾਵਿ ਸਿਰਜਣਾ ਨਾਲ ਜੁੜੇ ਹੋਏ ਸ਼ਾਇਰ ਅੰਮ੍ਰਿਤਪਾਲ ਸਿੰਘ ਸੈਦਾ ਦੇ ਪਲੇਠੇ ਪੰਜਾਬੀ ਗ਼ਜ਼ਲ ਸੰਗ੍ਰਹਿ ਦਾ ਲੋਕ-ਅਰਪਣ ਅੱਜ ਭਾਸ਼ਾ ਵਿਭਾਗ ਪੰਜਾਬ ਵਿਖੇ ਹੋਇਆ। ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਸ੍ਰੀਮਤੀ ਕਰਮਜੀਤ ਕੌਰ ਨੇ ਗ਼ਜ਼ਲ ਸੰਗ੍ਰਹਿ 'ਫ਼ਸਲ ਧੁੱਪਾਂ ਦੀ' ਜਾਰੀ ਕਰਦਿਆਂ ਇਸ ਗ਼ਜ਼ਲ ਸੰਗ੍ਰਹਿ ਨੂੰ ਪੰਜਾਬੀ ਕਾਵਿ ਸਾਹਿਤ ਵਿੱਚ ਇੱਕ ਨਿੱਗਰ ਵਾਧਾ ਕਰਾਰ ਦਿੱਤਾ।ਪੁਸਤਕ ਦੇ ਪ੍ਰੇਰਕ ਅਤੇ ਵਿਸ਼ਲੇਸ਼ਕ ਸ਼ਿਰੋਮਣੀ ਲੇਖਕ ਡਾ. ਅਮਰ ਕੋਮਲ ਨੇ ਇਸ ਪੁਸਤਕ ਨੂੰ ਆਪਣੇ ਨਿੱਜੀ ਜੀਵਨ ਦੀ ਇੱਕ ਵੱਡੀ ਉਪਲੱਬਧੀ ਦੱਸਿਆ। ਸਾਹਿਤਕਾਰ ਸ੍ਰੀ ਰਾਮ ਨਾਥ ਸ਼ੁਕਲਾ ਨੇ ਇਸ ਪੁਸਤਕ ਦੇ ਪਰਕਾਸ਼ਨ ਨੂੰ ਸ਼ੁਭ ਸ਼ਗਨ ਆਖਿਆ। ਸ਼ਾਇਰ ਅੰਮ੍ਰਿਤਪਾਲ ਸਿੰਘ ਸੈਦਾ ਨੇ ਆਪਣੇ ਸੰਗ੍ਰਹਿ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਭਾਸ਼ਾ ਵਿਭਾਗ ਸਮੇਤ ਹੋਰ ਵਿਦਵਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਪੰਜਾਬੀ, ਉਰਦੂ ਅਤੇ ਹਿੰਦੀ ਦੇ ਵਿਦਵਾਨ ਅਤੇ ਸਾਹਿਤ ਪ੍ਰੇਮੀ ਸਰਵਸ੍ਰੀ ਨਵੀਨ ਕਮਲ ਭਾਰਤੀ, ਹਰੀ ਸਿੰਘ ਚਮਕ, ਮੁਹਸਿਨ ਉਸਮਾਨੀ, ਗੁਰਦਸ਼ਨ ਸਿੰਘ ਗੁਸੀਲ, ਪ੍ਰੋ. ਰਮਣੀਕ ਸਿੰਘ, ਸ੍ਰੀਮਤੀ ਸਤਨਾਮ ਕੌਰ, ਸ੍ਰੀਮਤੀ ਨਿਰਮਲਾ ਗਰਗ, ਐਡਵੋਕੇਟ ਦਲੀਪ ਸਿੰਘ ਵਾਸਨ, ਅਸ਼ਵਨੀ ਕੁਮਾਰ, ਬਲਬੀਰ ਜਲਾਲਾਬਾਦੀ, ਤੇਜਿੰਦਰ ਸਿੰਘ ਅਨਜਾਨਾ, ਜਸਪ੍ਰੀਤ ਸਿੰਘ ਭਵਾਨੀਗੜ੍ਹ ਆਦਿ ਨੇ ਸ਼ਮੂਲੀਅਤ ਕੀਤੀ।

 

Tags: Book

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD