Thursday, 16 May 2024

 

 

ਖ਼ਾਸ ਖਬਰਾਂ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

 

ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਮੌਜੂਦਗੀ 'ਚ ਗੁਰਜੀਤ ਸਿੰਘ ਲਹਿਲ ਨੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਵਜੋਂ ਕੀਤਾ ਜੁਆਇਨ

5 Dariya News

5 Dariya News

5 Dariya News

ਚੰਡੀਗੜ੍ਹ , 31 Dec 2019

ਗੁਰਜੀਤ ਸਿੰਘ ਲਹਿਲ ਨੇ ਅੱਜ ਇੱਥੇ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਐਨ.ਆਰ.ਆਈ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਆਰ.ਕੇ. ਗਰਗ, ਸ. ਜਗਮੋਹਨ ਸਿੰਘ ਕੰਗ ਅਤੇ ਜੀਰਾ ਤੋਂ ਵਿਧਾਇਕ ਸ. ਕੁਲਬੀਰ ਸਿੰਘ ਦੀ ਹਾਜ਼ਰੀ ਵਿੱਚ ਐਨ.ਆਰ.ਆਈ. ਕਮਿਸ਼ਨ, ਪੰਜਾਬ ਦੇ ਮੈਂਬਰ ਵਜੋਂ ਜੁਆਇਨ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗੁਰਜੀਤ ਸਿੰਘ ਲਹਿਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਵਚਨਬੱਧਤਾ ਨਾਲ ਨਿਭਾਉਣਗੇ ਅਤੇ ਪਰਵਾਸੀ ਭਾਰਤੀਆਂ ਨਾਲ ਸਬੰਧਤ ਮੁੱਦਿਆਂ ਦਾ ਹੱਲ ਪਹਿਲੇ ਦੇ ਆਧਾਰ 'ਤੇ ਕਰਨਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਸ੍ਰੀ ਅਨਿਲ ਸ਼ਰਮਾ ਆਈ.ਪੀ.ਐਸ. ਅਤੇ ਬਾਰ ਐਸੋਸੀਏਸ਼ਨ ਰੋਪੜ ਦੇ ਪ੍ਰਧਾਨ ਸ੍ਰੀ ਜੇ.ਪੀ.ਐਸ. ਧੇਰ ਹਾਜ਼ਰ ਸਨ।  

 

Tags: Rana Gurmeet Singh Sodhi , Sukhjinder Singh Randhawa , Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD