Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ 'ਚ ਕੈਪਟਨ ਹਰਮਿੰਦਰ ਸਿੰਘ ਨੇ ਮਿਲਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

5 Dariya News

5 Dariya News

5 Dariya News

ਚੰਡੀਗੜ੍ਹ , 31 Dec 2019

Last updated on: Dec 31, 2019, 00:00 IST

ਕੈਪਟਨ ਹਰਮਿੰਦਰ ਸਿੰਘ ਨੇ ਅੱਜ ਇਥੇ ਸਹਿਕਾਰਤਾ ਅਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਿਲਕਫੈੱਡ ਦੇ ਚੇਅਰਮੈਨ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।ਕੈਬਨਿਟ ਮੰਤਰੀ ਸ. ਰੰਧਾਵਾ ਨੇ ਨਵ ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਉਮੀਦ ਜ਼ਾਹਰ ਕੀਤੀ ਕਿ ਕੈਪਟਨ ਹਰਮਿੰਦਰ ਸਿੰਘ ਇਹ ਯਕੀਨੀ ਬਣਾਉਣਗੇ ਕਿ ਮਿਲਕਫੈੱਡ ਸਹਿਕਾਰਤਾ ਖੇਤਰ ਦੀ ਰੀੜ੍ਹ ਦੀ ਹੱਡੀ ਬਣ ਕੇ ਉਭਰੇ ਅਤੇ ਇਸ ਦੇ ਮਜ਼ਬੂਤ ਹੋਣ ਨਾਲ ਪੰਜਾਬ ਦੇ ਕਿਸਾਨ ਭਾਈਚਾਰੇ ਨੂੰ ਵੱਡੀ ਮਦਦ ਮਿਲੇਗੀ।ਕੈਪਟਨ ਹਰਮਿੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ. ਸੁਖਜਿੰਦਰ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਮਿਲਕਫੈੱਡ ਤੇ ਸੂਬੇ ਦੇ ਕਿਸਾਨਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਨਵੀਆਂ ਪਹਿਲਕਦਮੀਆਂ ਕਰਨਗੇ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਲਾਭ ਮਿਲ ਸਕੇਗਾ।ਇਸ ਮੌਕੇ ਪੱਟੀ ਦੇ ਵਿਧਾਇਕ ਸ੍ਰੀ ਹਰਮਿੰਦਰ ਸਿੰਘ ਗਿੱਲ, ਜ਼ੀਰਾ ਦੇ ਵਿਧਾਇਕ ਸ਼੍ਰੀ ਕੁਲਬੀਰ ਸਿੰਘ ਜ਼ੀਰਾ, ਫਗਵਾੜਾ ਦੇ ਵਿਧਾਇਕ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ, ਰਾਜਪੁਰਾ ਦੇ ਵਿਧਾਇਕ ਸ਼੍ਰੀ ਹਰਦਿਆਲ ਕੰਬੋਜ, ਤਰਨ ਤਾਰਨ ਦੇ ਵਿਧਾਇਕ ਸ਼੍ਰੀ ਧਰਮਬੀਰ ਅਗਨੀਹੋਤਰੀ, ਘਨੌਰ ਦੇ ਵਿਧਾਇਕ ਸ਼੍ਰੀ ਮਦਨ ਲਾਲ ਜਲਾਲਪੁਰ, ਭੁਲੱਥ ਦੇ ਵਿਧਾਇਕ ਸ਼੍ਰੀ ਰਣਜੀਤ ਰਾਣਾ, ਜਲੰਧਰ ਸੈਂਟਰਲ ਤੋਂ ਵਿਧਾਇਕ ਸ੍ਰੀ ਰਜਿੰਦਰ ਬੇਰੀ, ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਸ੍ਰੀ ਮੋਹਿੰਦਰ ਸਿੰਘ ਕੇਪੀ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਕਰਣਵੀਰ ਸਿੰਘ ਦੇ ਓ. ਐਸ. ਡੀ., ਐਸਐਸਐਸ ਬੋਰਡ, ਪੰਜਾਬ ਦੇ ਚੇਅਰਮੈਨ ਸ਼੍ਰੀ ਰਮਨ ਬਹਿਲ, ਮਿਲਕਫੈੱਡ ਦੇ ਐਮ. ਡੀ. ਸ਼੍ਰੀ ਕਮਲਦੀਪ ਸਿੰਘ ਸੰਘਾ, ਮਾਰਕਫੈੱਡ ਦੇ ਚੇਅਰਮੈਨ ਸ਼੍ਰੀ ਅਮਰਜੀਤ ਸਿੰਘ ਸਮਰਾ, ਲੈਫਟੀਨੈਂਟ ਜਨਰਲ ਚੇਤਿੰਦਰ ਸਿੰਘ, ਪੈਸਕੋ ਦੇ ਚੇਅਰਮੈਨ ਮੇਜਰ ਜਨਰਲ ਏ. ਪੀ. ਸਿੰਘ, ਗਰੁੱਪ ਕੈਪਟਨ ਆਰ. ਐਸ. ਗਿੱਲ, ਬ੍ਰਿਗੇਡੀਅਰ ਐਚ. ਵੀ. ਸਿੰਘ, ਬ੍ਰਿਗੇਡੀਅਰ ਜੇ. ਐਸ. ਅਰੋੜਾ ਸਾਬਕਾ ਡਾਇਰੈਕਟਰ ਸੈਨਿਕ ਭਲਾਈ ਬੋਰਡ, ਬ੍ਰਿਗੇਡੀਅਰ ਆਈ. ਐਸ. ਗਾਖਲ ਐਮ. ਡੀ. ਪੈਸਕੋ, ਕਰਨਲ ਧਾਲੀਵਾਲ, ਸ਼੍ਰੀ ਤਜਿੰਦਰ ਬਿੱਟੂ ਚੇਅਰਮੈਨ ਪਨਸਪ, ਸ਼੍ਰੀ ਇੰਦਰਜੀਤ ਸਿੰਘ ਗਰੇਵਾਲ, ਸ਼੍ਰੀ ਬਲਰਾਜ ਸਿੰਘ, ਸ਼੍ਰੀ ਰਾਜਾ ਪੂਰੇਵਾਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Sukhjinder Singh Randhawa , Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD