Wednesday, 17 June 2026

 

 

ਖ਼ਾਸ ਖਬਰਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ

 

ਕੁਸ਼ਲਦੀਪ ਸਿੰਘ ਢਿੱਲੋਂ ਨੇ ਨਵੇਂ ਬਣੇ ਜੱਚਾ-ਬੱਚਾ ਵਿਭਾਗ ਬਲਾਕ ਦਾ ਉਦਘਾਟਨ ਕੀਤਾ

ਓ.ਪੀ.ਡੀ ਸੇਵਾਵਾਂ ਸ਼ੁਰੂ ਹੋਣ ਨਾਲ 100 ਬੈਡਾ ਦੀ ਮਿਲੇਗੀ ਸਹੂਲਤ, ਪੂਰੀ ਇਮਾਰਤ ਤੇ ਖਰਚੇ ਜਾ ਰਹੇ ਹਨ 35 ਕਰੋੜ ਰੁਪਏ-ਕੁਸ਼ਲਦੀਪ ਢਿੱਲੋਂ

5 Dariya News

5 Dariya News

5 Dariya News

ਫ਼ਰੀਦਕੋਟ , 01 Jan 2020

Last updated on: Jan 01, 2020, 00:00 IST

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਨਵੇਂ ਬਣੇ ਜੱਚਾ-ਬੱਚਾ ਵਿਭਾਗ ਦੇ ਬਲਾਕ ਦਾ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਵਿਧਾਇਕ ਫ਼ਰੀਦਕੋਟ  ਸ. ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਅੱਜ ਉਦਘਾਟਨ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਨਵੀਂ  ਬਣੀ ਇਮਾਰਤ ਤੇ ਲਗਭਗ 35 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਸ ਇਮਾਰਤ ਦਾ ਕਾਫ਼ੀ ਕੰਮ ਹੋ ਚੁੱਕਾ ਹੈ। ਇਸ ਮੌਕੇ ਬਾਬਾ ਫ਼ਰੀਦ ਸਿਹਤ ਵਿਗਿਆਨ ਯੂਨੀਵਰਸਿਟੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਜੱਚਾ-ਬੱਚਾ ਵਿਭਾਗ ਲਾਗਲੇ ਜ਼ਿਲਿਆਂ ਲਈ ਹੀ ਨਹੀਂ ਸਗੋਂ ਪੂਰੇ ਮਾਲਵੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ ਜੋ ਕਿ ਬੱਚਿਆਂ ਅਤੇ ਉਨਾਂ ਦੀਆਂ ਮਾਵਾਂ ਦੀ ਸਿਹਤ ਸੁਧਾਰ ਵਿਚ ਵਾਧਾ ਕਰਨ ਲਈ ਸਹਾਈ ਹੋਵੇਗਾ। ਉਨਾਂ ਕਿਹਾ  ਜੱਚਾ-ਬੱਚਾ ਵਿਭਾਗ (ਗਾਇਨੋਲੋਜੀ) ਦੀ ਓ.ਪੀ.ਡੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ  ਹਨ ਜਿਸ ਵਿਚ ਕੁੱਲ 260 ਦੇ ਕਰੀਬ ਬੈੱਡ ਲਗਾਏ ਜਾਣੇ ਹਨ ਜਦ ਕਿ 100 ਬੈਡਾਂ ਦੀ ਸਹੂਲਤ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਉਪ ਕੁਲਪਤੀ ਡਾ. ਰਾਜ ਬਹਾਦਰ ਨੇ ਦੱਸਿਆ ਕਿ ਇਸ ਨਵੀਂ ਇਮਾਰਤ ਬਣਨ ਨਾਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਪੁਰਾਣੀ ਇਮਾਰਤ 'ਚ ਮਰੀਜ਼ਾਂ ਦਾ ਬੋਝ ਘਟੇਗਾ ਅਤੇ ਇਸ ਨਵੀਂ ਬਣੀ ਇਮਾਰਤ ਦੇ ਜੱਚਾ-ਬੱਚਾ ਵਿਭਾਗ ਵਿਚ ਆਧੁਨਿਕ ਮਸ਼ੀਨਾਂ ਅਤੇ ਏ.ਸੀ ਸੁਵਿਧਾਵਾਂ ਨਾਲ ਲੈੱਸ ਹੈ। ਇਸ ਮੌਕੇ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਦੀਪਕ ਜੌਹਨ ਭੱਟੀ ਦੰਦ ਵਿਭਾਗ ਦੇ ਡਾ. ਰੋਹਿਤ ਚੋਪੜਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kushaldeep Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD