Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ

 

ਐਡਵੋਕੇਟ ਸੰਧੂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਬਾਰੇ ਤਿਆਰ ਕੀਤਾ ਵਿਸ਼ੇਸ਼ ਕੈਲੰਡਰ ਗੁਰਦੁਆਰਾ ਸਾਹਿਬ ਵਿਖੇ ਭੇਟ

5 Dariya News

5 Dariya News

5 Dariya News

ਸੁਲਤਾਨਪੁਰ ਲੋਧੀ (ਕਪੂਰਥਲਾ) , 18 Jan 2020

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਬੰਧੀ ਤਿਆਰ ਕੀਤਾ ਗਿਆ ਵਿਸ਼ੇਸ਼ ਕੈਲੰਡਰ ‘ਵਿਜ਼ੂਅਲਜ਼ ਆਫ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ’ ਅੱਜ ਗੁਰਦੁਆਰਾ ਸਾਹਿਬ ਵਿਖੇ ਭੇਟ ਕੀਤਾ ਗਿਆ। ਇਸ ਕੈਲੰਡਰ ਵਿਚ ਸਿੱਖ ਸੰਗਤਾਂ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਮਹੱਤਤਾ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਰੰਗਦਾਰ ਤਸਵੀਰਾਂ ਰਾਹੀਂ ਦਰਸਾਇਆ ਗਿਆ ਹੈ। ਇਸ ਵਿਚ ਪਾਲਕੀ ਸਾਹਿਬ, ਚੰਦੋਆ ਸਾਹਿਬ, ਚੌਰ ਸਾਹਿਬ, ਨਿਸ਼ਾਨ ਸਾਹਿਬ, ਸੁੱਖਆਸਣ ਅਸਥਾਨ, ਗੁੰਬਦ, ਪਵਿੱਤਰ ਸਰੋਵਰ, ਪਵਿੱਤਰ ਬੇਰੀ ਅਤੇ ਪਵਿੱਤਰ ਬੇਈਂ ਦੀਆਂ ਮਨਮੋਹਕ ਤਸਵੀਰਾਂ ਤੋਂ ਇਲਾਵਾ ਕੁਦਰਤ ਦੇ ਮਹੱਤਵ ਨੂੰ ਦਰਸਾਉਂਦੀਆਂ ਗੁਰਬਾਣੀ ਦੀਆਂ ਤੁਕਾਂ ਅੰਕਿਤ ਕੀਤੀਆਂ ਗਈਆਂ ਹਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤ ਵੱਲੋਂ ਐਡਵੋਕੇਟ ਸੰਧੂ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ ਗਈ। ਐਡਵੋਕੇਟ ਸੰਧੂ ਨੇ ਇਸ ਮੌਕੇ ਕਿਹਾ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹਨ, ਜਿਨਾਂ ਨੇ ਉਨਾਂ ਨੂੰ ਇਹ ਕਾਰਜ ਕਰਨ ਦਾ ਬਲ ਬਖਸ਼ਿਆ ਹੈ।

 

Tags: Dharmik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD