Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਵਾਰਡ ਨੰਬਰ 18 ਵਿਖੇ ਪੀਣ ਵਾਲੇ ਪਾਣੀ ਵਿਚ ਸੀਵਰੇਜ ਦਾ ਪਾਣੀ ਮਿਕਸ ਹੋਣ ਸੰਬੰਧੀ ਕਾਰਜ ਸਾਧਕ ਨੂੰ ਦਿੱਤਾ ਮੰਗ ਪੱਤਰ

Web Admin

Web Admin

5 Dariya News

ਖਰੜ , 18 Jan 2020

ਖਰੜ ਦੇ ਵਾਰਡ ਨੰ 18 ਵਿੱਚ ਪੈਂਦੇ ਆਦਰਸ ਨਗਰ ਅਤੇ ਆਨੰਦ ਨਗਰ ਵਿਖੇ ਪਿੱਛਲੇ ਤਿੰਨ ਸਾਲਾਂ ਤੋਂ ਪੀਣ ਵਾਲੇ ਪਾਣੀ ਵਿੱਚ ਸੀਵੇਰਜ ਦਾ ਪਾਣੀ ਮਿਕਸ ਹੋ ਰਿਹਾ ਹੈ । ਇਸ ਸੰਬੰਧੀ ਪਿੱਛਲੇ ਲੰਮੇ ਸਮੇਂ ਤੋਂ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮਸਿਆਂ ਨਾਲ ਜੁਝਨਾ ਪੈ ਰਿਹਾ ਹੈ।ਅੱਜ ਇਸ ਸੰਬੰਧੀ ਵਾਰਡ ਨੰ 18 ਦੇ ਯੂਥ ਕਾਂਗਰਸ ਦੇ ਪ੍ਰਧਾਨ ਮਹਿੰਦਰ ਪਾਲ  ਸਿੰਘ ਵੱਲੋਂ ਨਗਰ ਕੌਸਲ ਦੇ ਕਾਰਜ ਸਾਧਕ ਨੂੰ ਇੱਕ ਮੰਗ ਪਤਰ ਦਿੱਤਾ ਗਿਆ । ਜਿਸ  ਵਿੱਚ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਪਿੱਛਲੇ 3 ਸਾਲਾਂ ਆਦਰਸ ਨਗਰ ਅਤੇ ਆਨੰਦ ਨਗਰ ਵਿਖੇ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦਾ ਪਾਣੀ ਮਿਕਸ ਹੋ ਕੇ ਆ ਰਿਹਾ ਹੈ ਅਤੇ ਪਿੱਛਲੇ 6 ਮਹੀਨੇ ਤੋਂ ਇਸ ਦੀ ਮਾਤਰਾ ਜ਼ਿਆਦਾ ਹੋ ਗਈ ਹੈ ਅਤੇ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦੇ ਪਾਣੀ ਦੀ ਬਦਬੂ ਵੀ ਮਾਰਦੀ ਹੈ।  ਉਨ੍ਹਾਂ ਦਾ ਕਹਿਣਾ ਸੀ ਕਿ ਇਸ ਪਾਣੀ ਦੇ ਪੀਣ ਨਾਲ ਉਨ੍ਹਾਂ ਦੇ ਵਾਰਡ ਦੇ ਕਈ ਨਿਵਾਸੀ ਟਾਈਫਾਈਡ, ਫੂਡ ਪੋਆਜਨਿੰਗ ਆਦਿ ਬੀਮਾਰੀਆਂ ਦੇ ਸ਼ਿਕਾਰ  ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪਹਿਲਾ ਵੀ ਵਾਰਡ ਨਿਵਾਸੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਇਸ ਸੰਬੰਧੀ ਜਾਨੂੰ ਕਰਵਾਇਆ ਜਾ ਚੁੱਕਿਆ ਹੈ ਪਰ ਪ੍ਰਸ਼ਾਸ਼ਨ ਵੱਲੋਂ ਕੋਈ ਪੁਖਤਾ ਕਦਮ ਨਹੀਂ ਚੁਕੇ ਗਏ। ਉਨ੍ਹਾਂ ਦੱਸਿਆਂ ਕਿ ਹੁਣ ਫਿਰ ਤੋਂ ਕਾਰਜ ਸਾਧਕ ਅਫਸਰ ਨੂੰ ਇਸ ਸੰਬੰਧੀ ਮੰਗ ਪੱਤਰ ਦਿੱਤਾ ਗਿਆ ਹੈ ਜਿਨ੍ਹਾਂ ਨੇ ਵਿਸ਼ਵਾਸ਼ ਦੁਆਇਆ ਹੈ ਕਿ ਜਲਦੀ ਹੀ ਵਾਰਡ ਨੰ 18 ਦੇ ਨਿਵਾਸੀਆਂ ਨੂੰ ਪੀਣ ਵਾਲਾ ਸੁੱਧ ਪਾਣੀ ਮੁਹਈਆਂ ਕਰਵਾਇਆ ਜਾਵੇਗਾ।ਮਹਿੰਦਰ ਪਾਲ ਸਿੰਘ ਵੱਲੋਂ ਇਸ ਸੰਬੰਧੀ ਸਾਬਕਾ ਕੈਬਿਨਟ ਮੰਤਰੀ ਸ੍ਰੀ ਜਗਮੋਹਨ ਸਿੰਘ ਕੰਗ ਅਤੇ ਵਿਧਾਨ ਸਭਾ ਹਲਕਾ ਖਰੜ ਦੇ ਪ੍ਰਧਾਨ ਸ੍ਰੀ ਰਾਜਬੀਰ ਸਿੰਘ ਰਾਜੀ ਨੂੰ ਵੀ ਜਾਨੂੰ ਕਰਵਾਇਆ ਗਿਆ। ਸ੍ਰੀ ਕੰਗ ਵੱਲੋਂ ਵੀ ਇਸ ਮਾਮਲੇ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦੁਆਇਆ ਗਿਆ। 

 

Tags: Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD