Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਵਾਈਕਲ ਕੈਂਸਰ ਮੁਕਤ ਭਾਰਤ ਲਈ `ਫੁਲਕਾਰੀ` ਵੱਲੋਂ ਔਰਤਾਂ ਨੂੰ ਜਾਗਰੂਕ ਕਰਨ ਲਈ ਵਿੱਡੀਆਂ ਜਾਣਗੀਆਂ ਵਿਸ਼ੇਸ਼ ਮਹਿੰਮਾਂ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 44ਵਾਂ ਸਰਵਾਈਕਲ ਕੈਂਸਰ ਜਾਗਰੂਕਤਾ ਸਮਾਰੋਹ ਦਾ ਆਯੋਜਨ

5 Dariya News

5 Dariya News

5 Dariya News

ਅੰਮ੍ਰਿਤਸਰ , 20 Jan 2020

Last updated on: Jan 20, 2020, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੇ ਵਿਸ਼ੇਸ਼ ਉਪਰਾਲੇ `ਚ ਹੋਰ ਜਾਨ ਪਾਉਂਦਿਆਂ ਅੰਮ੍ਰਿਤਸਰ ਦੀਆਂ ਇਸਤਰੀਆਂ ਦੀ ਨਾਮਵਰ ਸੰਸਥਾ ਫੁਲਕਾਰੀ ਡਬਲਯੂ.ਓ.ਏ. ਦੇ ਭਲਾਈ ਵਿੰਗ, ਫੁਲਕਾਰੀ ਕੈਨ ਨੇ ਆਪਣੇ 44ਵੇਂ ਸਰਵਾਈਕਲ ਕੈਂਸਰ ਜਾਗਰੂਕਤਾ ਸਮਾਰੋਹ ਵਿਚ ਐਲਾਨ ਕੀਤਾ ਕਿ ਉਹ ਸਰਵਾਈਕਲ ਕੈਂਸਰ ਮੁਕਤ ਭਾਰਤ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੀ। ਵਿਸ਼ਵ ਸਰਵਾਈਕਲ ਕੈਂਸਰ ਜਾਗਰੂਕਤਾ ਦਿਵਸ ਨੂੰ ਸਮਰਪਿਤ ਇਸ ਸਮਾਰੋਹ ਵਿਚ ਵੱਡੀ ਸੰਖਿਆ ਵਿਚ ਲੋਕਾਂ ਨੇ ਭਾਗ ਲਿਆ ਅਤੇ ਫੁਲਕਾਰੀ ਦੇ ਸਰਵਾਈਕਲ ਕੈਂਸਰ ਮੁਕਤ ਭਾਰਤ ਦੇ ਸੰਦੇਸ਼ ਨੂੰ ਘਰ ਘਰ ਵਿਚ ਪਚਾਉਣ ਲਈ ਪੂਰਾ ਸਹਿਯੋਗ ਦਾ ਪ੍ਰਣ ਲਿਆ ਅਤੇ `ਫੁਲਕਾਰੀ` ਨੇ ਸਰਵਾਈਕਲ ਕੈਂਸਰ ਲਈ ਅਪਣਾਏ ਜਾ ਸਕਣ ਵਾਲੇ ਸਾਧਾਰਣ ਨੁਕਤਿਆਂ ਬਾਰੇ 350 ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਡਾ. ਮ੍ਰਿਦੂ ਗੁਪਤਾ, ਸੀ.ਈ.ਓ. ਸੀ.ਏ.ਪੀ.ਈ.ਡੀ ਅਤੇ ਡਾ. ਰਾਜੀਵ ਗੁਪਤਾ, ਡੀ ਐਨ ਬੀ ਮੈਡੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜਿਸਟ ਅਤੇ ਹੇਮੇਟੋਲੋਜਿਸਟ ਨੇ  ਸੈਸ਼ਨ ਸੰਚਾਲਨ ਕੀਤਾ।  ਸਮਾਰੋਹ ਵਿੱਚ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਸਮੇਤ ਪ੍ਰਸਿੱਧ ਸਖਸ਼ੀਅਤਾਂ ਡਾਕਟਰ ਸੰਤੋਖ ਸਿੰਘ ਡਾ. ਇੰਦਰਬੀਰ ਨਿਜਰ ਅਤੇ ਡਾ. ਜਸਜੀਤ ਛਾਛੀ ਨੇ ਸ਼ਿਰਕਤ ਕੀਤੀ।  ਇਸ ਮੌਕੇ ਯੂਨੀਵਰਸਿਟੀ ਦੇ ਡੀਨ, ਵਿਦਿਆਰਥੀ ਭਲਾਈ ਪ੍ਰੋ. ਹਰਦੀਪ ਸਿੰਘ ਤੋਂ ਇਲਾਵਾ ਡਾ. ਹਰਪ੍ਰੀਤ ਕੌਰ, ਡਾ. ਪਵਨ ਕੁਮਾਰ, ਡਾ. ਬਲਜਿੰਦਰ ਕੌਰ, ਡਾ. ਕਿਰਨਦੀਪ ਕੌਰ ਅਤੇ ਡਾ. ਦਿਨੇਸ਼ ਸ਼ਰਮਾ ਵੀ ਹਾਜ਼ਰ ਸਨ।ਡਾ. ਸੰਤੋਖ ਸਿੰਘ ਨੇ ਫੁਲਕਾਰੀ ਸੀ. ਏ.ਐਨ. ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਚੰਗਾ ਮੌਕਾ ਹੈ ਕਿ ਅੰਮ੍ਰਿਤਸਰ ਵਾਸੀ ਇਸ ਪ੍ਰਤੀ ਸੁਚੇਤ ਹੋ ਰਹੇ ਹਨ ਅਤੇ ਹੋਰਨਾਂ ਵਿਚ ਵੀ ਜਾਗਰੂਕਤ ਪੈਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੀ ਸਿਹਤ ਪ੍ਰਤੀ ਵਿਸਲ ਭੋਲੇ ਨਹੀਂ ਹੋਣਾ ਚਾਹੀਦਾ ਸਗੋਂ ਆਪ ਸੁਚੇਤ ਹੋਣ ਦੇ ਨਾਲ ਨਾਲ ਬੱਚਿਆਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ ਵਿਸ਼ੇਸ਼ ਕਰਕੇ ਸਰਵਾਈਕਲ ਕੈਂਸਰ ਪ੍ਰਤੀ ਖਾਸ ਜਾਗਰੂਕ ਹੋਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਇਸ ਪ੍ਰਤੀ ਵਧੀ ਜਾਗਰੂਕਤਾ ਦਾ ਸਿਹਰਾ `ਫੁਲਕਾਰੀ` ਨੂੰ ਸੰਸਥਾ ਜਾਂਦਾ ਹੈ ਜਿਸ ਵਿਚ ਹਰ ਵਰਗ ਦੀਆਂ ਔਰਤਾਂ ਵੱਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ।ਡਾਕਟਰ ਰਾਜੀਵ ਗੁਪਤਾ ਨੇ ਸਰਵਾਈਕਲ ਕੈਂਸਰ ਬਾਰੇ ਆਪਣੀ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ, ਬੱਚੇਦਾਨੀ ਦੇ ਕੈਂਸਰ ਅਤੇ ਇਲਾਜ ਦੀ ਜਾਂਚ ਅਤੇ ਜਲਦੀ ਪਤਾ ਲਗਾਉਣ ਲਈ ਵੱਧ ਤੋਂ ਵੱਧ ਲੋਕਾਂ ਤਕ ਜਾਣਕਾਰੀ ਪੁਚਾਉਣੀ ਬਹੁਤ ਜ਼ਰੂਰੀ ਅਤੇ ਸਮੇਂ ਦੀ ਭਾਰੀ ਮੰਗ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕੈਂਸਰ ਲਾ ਇਲਾਜ ਨਹੀਂ ਹੁੰਦੀ ਪਰ ਸਮੇਂ ਇਸ ਦਾ ਪਤਾ ਲੱਗਣਾ ਜਰੂਰੀ ਹੈ ਜੋ ਕਿ ਵੱਖ ਵੱਖ ਚੱਲਣ ਵਾਲੀਆਂ ਅਤੇ ਚੱਲ ਰਹੀਆਂ  ਜਾਗਰੂਕਤਾ ਮੁਹਿੰਮਾਂ ਜ਼ਰੀਏ ਹੀ ਸੰਭਵ ਹੈ। ਉਨ੍ਹਾਂ ਏਡਜ਼ ਨਾਲ ਜੋੜੀ ਜਾੜ ਵਾਲੀ ਬਿਮਾਰੀ ਹੋਣ ਦੇ ਕਾਰਨ, ਐਚਪੀਵੀ ਦੀ ਲਾਗ ਅਤੇ ਇਸ ਤੋਂ ਬਾਅਦ ਦੇ ਬੱਚੇਦਾਨੀ ਦੇ ਕੈਂਸਰ ਤੋਂ ਬਚਣ ਲਈ ਲੋਕਾਂ ਨੂੰ ਸੁਰੱਖਿਅਤ ਜਿਨਸੀ ਅਭਿਆਸਾਂ ਬਾਰੇ ਜਾਗਰੂਕ ਕਰਨਾ ਲਾਜ਼ਮੀ ਹੈ ਕਿਉਂਕਿ ਇਸ ਕੈਂਸਰ ਦੀ ਰੋਕਥਾਮ ਹੋ ਸਕਦੀ ਹੈ। ਕਿਉਂਕਿ ਇਹ ਕੈਂਸਰ ਇਲਾਜ ਯੌਗ ਹੈ ਇਸ ਕਰਕੇ ਸਹੀ ਪ੍ਰਹੇਜ਼ ਕਰਕੇ ਐਚਪੀਵੀ ਦਾ ਰੋਕਥਾਮ ਸਰਵਾਈਕਲ 70 ਫੀਸਦ ਅਨਾਲ ਕੈਂਸਰ 80 ਫੀਸਦ ਕੈਂਸਰ, 60% ਯੋਨੀ ਕੈਂਸਰ ਅਤੇ ਜੈਨੀਟਲ ਵਾਰਟ 90 ਫੀਸਦ ਤਕ ਸੰਭਵ ਹੋ ਸਕਦਾ ਹੈ।ਫੁਲਕਾਰੀ ਵੱਲੋਂ ਇਸ ਬੀਮਾਰੀ ਪ੍ਰਤੀ ਜਾਗਰੂਕਤਾ ਮਹਿੰਮਾਂ ਜੰਗੀ ਪੱਧਰ ਸੀ.ਏ.ਪੀ.ਈ.ਡੀ. ਦੇ ਸਹਿਯੋਗ ਕੀਤਾ ਜਾ ਰਿਹਾ ਹੈ  ਅਤੇ ਪੰਜਾਬ ਵਿੱਚ ਸਰਵਾਈਕਲ ਕੈਂਸਰ ਦੇ ਖਾਤਮੇ ਲਈ ਮੁਹਿੰਮ ਦੇ 44 ਜਾਗਰੂਕਤਾ ਸੈਸ਼ਨ ਡਾ. ਰਸ਼ਮੀ ਵਿਜ, ਪ੍ਰਿਯੰਕਾ ਗੋਇਲ ਅਤੇ ਰਮਿੰਦਰ ਗਰੋਵਰ ਦੇ ਸਹਿਯਾਗ ਨਾਲ ਕਰਵਾਏ ਜਾ ਚੁੱਕੇ ਹਨ। ਇਸ ਮੁਹਿੰਮ ਤੋਂ 1,60,000 ਲੋਕਾਂ ਨੂੰ ਸਰਵਾਈਕਲ ਕੈਂਸਰ ਜਾਗਰੂਕਤਾ ਦੀ ਛਤਰਛਾਇਆ ਹੇਠ ਲਿਆਇਆ ਹੈ। ਤਕਰੀਬਨ 250 ਕਮਜ਼ੋਰ ਵਰਗਾਂ ਦੀਆਂ ਇਸਤਰੀਆਂ ਦੀ ਮੁਫਤ ਜਾਂਚ ਮੁਹੱਈਆ ਕਰਵਾਈ ਗਈ ਹੈ।

 

Tags: Guru Nanak Dev University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD