Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰ ਸੀ.ਏ.ਏ/ਐਨ ਪੀ ਆਰ ਅਤੇ ਐਨ.ਆਰ.ਸੀ ਤੇ ਰੋਕ ਲਾਵੇ : ਅੱਬਦੁਲ ਸ਼ਕੂਰ ਮਾਂਗਟ

ਸੰਵਿਧਾਨ ਨੂੰ ਬਚਾਉਣ ਲਈ ਸਾਰੇ ਭਾਈਚਾਏ ਇੱਕਜੁਟ ਹੋਣ

5 Dariya News

5 Dariya News

5 Dariya News

ਲੁਧਿਆਣਾ , 02 Feb 2020

Last updated on: Feb 02, 2020, 00:00 IST

ਅੱਜ ਸਥਾਨਕ ਰਾਹੋ ਰੋਡ ਵਿਖੇ ਹੱਕ ਦੀ ਆਵਾਜ ਅਤੇ ਮੁਸਲਿਮ ਵੈਲਫੇਅਰ ਕੌਂਸਲ ਪੰਜਾਬ ਵਲੌਂ ਸੀ.ਏ.ਏ ਅਤੇ ਐਨ.ਆਰ.ਸੀ ਦੇ ਖਿਲਾਫ ਰਾਹੋ ਰੋਡ ਚੁੰਗੀ ਵਿਖੇ ਇੱਕ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ,ਜਿਸ ਦੀ ਅਗੁਵਾਈ ਅੱਬਦੁਲ ਸ਼ਕੂਰ ਮਾਂਗਟ ਵਲੌਂ ਕੀਤੀ ਗਈ ਅਤੇ ਮੁਹਮੰਦ ਉਸਮਾਨ ਰਹਿਮਾਨੀ,ਸੱਜਾਦ ਆਲਮ,ਆਬੀਦ ਅੰਸਾਰੀ ਅਤੇ ਜਾਵੇਦ ਮਾਂਗਟ ਵੀ ਮੌਕੇ ਤੇ ਮੋਜੂਦ ਸਨਇਸ ਧਰਨੇ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਮਾਵਾਂ ਅਤੇ ਭੈਣਾਂ ਵਲੌ ਹਿੱਸਾ ਲਿਆ ਗਿਆ ਅਤੇ ਸਾਰਿਆ ਧਰਮਾਂ ਦੇ ਲੋਕਾਂ ਨੇ ਸ਼ਿਰਕਤ ਕਰਕੇ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਵੀ ਪੈਦਾ ਕੀਤੀ।ਵੱਡੀ ਗਿਣਤੀ ਵਿੱਚ ਪੰਹੁਚਿਆਂ ਔਰਤਾ ਵਲੌਂ ਕੇਂਦਰ ਸਰਕਾਰ ਵਲੌਂ ਲਾਗੂ ਕੀਤੇ ਸੀ ਏ ਏ/ਐਨ ਆਰ ਸੀ ਅਤੇ ਐਨ ਪੀ ਆਰ ਜਿਹੇ ਕਾਲੇ ਕਾਨੂੰਨਾਂ ਦਾ ਜਮ ਕੇ ਵਿਰੋਧ ਕੀਤਾ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਰੇਬਾਜੀ ਕੀਤੀ ਉਥੇ ਹੀ ਅਜਿਹੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਵੀ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਅੱਬਦੁਲ ਸ਼ਕੂਰ ਮਾਂਗਟ ਸਾਬਕਾ ਮੈਂਬਰ ਘੱਟ ਗਿਣਤੀ ਕਮੀਸ਼ਨ ਪੰਜਾਬ ਨੇ ਕਿਹਾ ਕਿ ਸਰਕਾਰ ਵਲੌਂ ਲਾਗੂ ਇਹ ਬਿੱਲ ਸੰਵਿਧਾਨ ਦੇ ਬਿਲਕੁਲ ਉਲਟ ਹੈ ਅਤੇ ਮੂਲ ਸਿੰਧਾਤਾਂ ਦੇ ਬਿਲਕੂਲ ਖਿਲਾਫ ਹੈ।ਉਹਨਾਂ ਕਿਹਾ ਕਿ ਜਿਥੇ ਦੇਸ਼ ਦੀ ਖਤਮ ਹੋ ਰਹੀ ਅਰਥਵਿਵਸਥਾ,ਮੰਦੀ,ਬੇਰੋਜਗਾਰੀ ਜਿਹੀ ਵਿਫਲਤਾ ਨੂੰ ਲੁਕਾਉਣ ਦੇ ਲਈ ਮੋਦੀ ਸਰਕਾਰ ਵਲੌਂ ਲੋਕਾਂ ਦਾ ਧਿਆਨ ਅਸਲ ਮੁੰਦਿਆ ਤੋ ਚੱਕ ਕੇ ਹਿੰਦੂ-ਮੁਸਲਿਮ ਕਰਕੇ ਲੋਕਾ ਨੂੰ ਲ਼ੜਾਉਣਾ ਚਾਹੰਦੀ ਹੈ,ਪਰ ਇਹ ਇਸ ਵਿੱਚ ਕਦੇ ਕਾਮਯਾਬ ਨਹੀਂ ਹੋਣਗੇ।ਮੋਲਾਣਾ ਉਸਮਾਨ ਰਹਿਮਾਨੀ ਨੇ ਬੋਲਦਿਆ ਕਿਹਾ ਅਸੀਂ ਭਾਰਤ ਦੇ ਮੂਲ ਨਿਵਾਸੀ ਹਾਂ ਨਾ ਕਿ ਬਾਹਰੋ ਆਏ ਕੋਈ ਕਿਰਾਏਦਾਰ ਨਹੀਂਜਾਵੇਦ ਮਾਂਗਟ ਪ੍ਰਧਾਨ ਮੁਸਲਿਮ ਵੈਲਫੇਅਰ ਕੌਸਲ ਪੰਜਾਬ ਨੇ ਬੋਲਦਿਆ ਕਿਹਾ ਕਿ ਕੇਂਦਰ ਸਰਕਾਰ ਘੱਟ ਗਿਣਤੀਆ ਨੂੰ ਖਤਮ ਕਰਕੇ ਹਿੰਦੂ ਰਾਸ਼ਟਰ ਬਣਾਉਨਾ ਚਾਹੁੰਦੀ ਹੈ,ਪਰ ਉਹਨਾਂ ਦਾ ਇਹ ਸੁਪਨਾ ਕਦੀ ਪੂਰਾ ਨਹੀਂ ਹੋਣ ਦੇਵੇਗਾ ਅਤੇ ਬੋਲਦਿਆ ਕਿਹਾ ਕਿ ਸੰਵਿਧਾਨ ਬਚਾਉਣ ਦੀ ਇਹ ਲੜਾਈ ਵਿੱਚ ਅਸੀਂ ਉਦੋ ਤੱਕ ਪਿੱਛੇ ਨਹੀਂ ਹਟਾਗੇ ਜਦੋ ਤੱਕ ਕੇਂਦਰ ਸਰਕਾਰ ਵਲੌਂ ਇਹ ਬਿੱਲ ਵਾਪਿਸ ਨਹੀਂ ਲਿਆ ਜਾਂਦਾ,ਪੂਰੇ ਪੰਜਾਬ ਵਿੱਚ ਇਸ ਤਰ੍ਹਾਂ ਦੇ ਵੱਡੇ ਮੁਜਾਹਰੇ ਹੁੰਦੇ ਰਹਿਨਗੇ।ਇਸ ਮੌਕੇ ਹੋਰਨਾਂ ਤੌ ਇਲਾਵਾ ਵੱਧੀ ਗਿਣਤੀ ਵਿੱਚ ਸਮਾਜਿਕ,ਧਾਰਮਿਕ ਅਤੇ ਰਾਜਨੀਤਿਕ ਆਗੂ ਮੌਜੂਦ ਸਨ।

 

Tags: Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD