Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਫਿਰੋਜ਼ਪੁਰ ਵੱਲੋ ਟੀ.ਬੀ ਸਬੰਧੀ ਜਾਣਕਾਰੀ ਦੇਣ ਲਈ ਬਣਾਇਆ ਵੱਖ-ਵੱਖ ਟੀਮਾਂ ਨੂੰ ਦਿੱਤੀ ਹਰੀ ਝੰਡੀ ਦੇ ਕੇ ਰਵਾਨਾ

ਟੀ.ਬੀ ਦੀ ਬਿਮਾਰੀ ਦਾ ਇਲਾਜ ਜਿਲ੍ਹਾ ਪੱਧਰ ਤੇ ਸਰਕਾਰੀ ਹਸਪਾਤਲ ਵਿਖੇ ਮੁਫਤ ਕੀਤਾ ਜਾਦਾ ਹੈ:-ਸਿਵਲ ਸਰਜਨ

5 Dariya News

5 Dariya News

5 Dariya News

ਫ਼ਿਰੋਜ਼ਪੁਰ , 04 Feb 2020

Last updated on: Feb 04, 2020, 00:00 IST

ਪੰਜਾਬ ਸਰਕਾਰ ਦੇ ਹੁਕਮਾਂ ਅਤੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ.ਹਰੀ ਨਰਾਇਣ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜੋ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਐਕਟਿਵ ਕੇਸ ਫਾਈਡਿੰਗ ਮੁਹਿੰਮ 4 ਫਰਵਰੀ ਤੋ 15 ਫਰਵਰੀ 2020 ਤੱਕ ਚਲਾਈ ਜਾ ਰਹੀ ਹੈ। ਇਸ ਲੜੀ ਤਹਿਤ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਏ.ਐਨ.ਐਮ ਮੇਲ ਵਰਕਰ ਅਤੇ ਆਸ਼ਾ ਵਰਕਰ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਏਰੀਏ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਟੀ.ਬੀ ਸਬੰਧੀ ਜਾਣਕਾਰੀ ਦੇਣ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ.ਗੁਰਮੇਜ ਗੁਰਾਇਆ ਐਸ.ਐਮ.ਓ ਡਾ.ਰਜਿੰਦਰ ਮਨਚੰਦਾ ਡੀ.ਐਮ.ਸੀ ਫਿਰੋਜ਼ਪੁਰ, ਡਾ.ਸਤਿੰਦਰ ਓਬਰਾਏ ਜ਼ਿਲ੍ਹਾ ਟੀ.ਬੀ ਅਫਸਰ ਹਾਜ਼ਰ ਸਨ।ਇਸ ਮੌਕੇ ਸਿਵਲ ਸਰਜਨ ਫਿਰੋਜ਼ਪੁਰ ਹਰੀ ਨਰਾਇਣ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਟੀ.ਬੀ ਦੇ ਸ਼ੱਕੀ ਮਰੀਜ਼ਾ ਨੂੰ ਲੱਭਿਆ ਜਾਵੇਗਾ ਅਤੇ ਸ਼ੱਕੀ ਮਰੀਜ਼ਾ ਦੇ ਸੈਂਪਲ ਲਏ ਜਾਣਗੇ ਤਾਂ ਜੋ ਟੀ.ਬੀ ਦੇ ਸ਼ੱਕੀ ਮਰੀਜ਼ ਨੂੰ ਲੱਭ ਕੇ ਉਨ੍ਹਾਂ ਦੇ ਟੀ.ਬੀ ਦੇ ਸਾਰੇ ਟੈੱਸਟ ਅਤੇ ਐਕਸਰੇ ਮੁਫ਼ਤ ਕੀਤੇ ਜਾਣਗੇ। ਇਨ੍ਹਾਂ ਸ਼ੱਕੀ ਮਰੀਜ਼ਾਂ ਵਿਚੋਂ ਜੇਕਰ ਕਿਸੇ ਵੀ ਮਰੀਜ਼ ਨੂੰ ਟੀ.ਬੀ ਦੀ ਸ਼ਿਕਾਇਤ ਪਾਈ ਜਾਂਦੀ ਹੈ ਤਾਂ ਉਸ ਦਾ ਜ਼ਿਲ੍ਹਾ ਪੱਧਰ ਤੇ ਮੁਫ਼ਤ ਇਲਾਜ ਕੀਤਾ ਜਾਵੇਗਾ ਨਾਲ ਹੀ ਇਲਾਜ ਦੌਰਾਨ ਉਨ੍ਹਾਂ ਨੂੰ ਖ਼ੁਰਾਕ ਲਈ 500 ਰੁਪਏ ਹਰ ਮਹੀਨੇ ਦਿੱਤਾ ਜਾਵੇਗਾ। ਇਸ ਮੌਕੇ  ਸਮੂਹ ਐਨ.ਟੀ.ਈ.ਪੀ ਸਟਾਫ਼ ਹਾਜ਼ਰ ਸੀ।   

 

Tags: Civil Surgeon Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD