Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਬਲਬੀਰ ਸਿੰਘ ਸਿੱਧੂ ਵੱਲੋਂ ਚੰਡੀਗੜ੍ਹ-ਲਾਂਡਰਾਂ-ਚੁੰਨੀ-ਸਰਹਿੰਦ ਸੜਕ ਉੱਤੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

25.33 ਕਰੋੜ ਰੁਪਏ ਦੀ ਆਵੇਗੀ ਲਾਗਤ,ਜਾਮ ਤੋਂ ਲੋਕਾਂ ਨੂੰ ਮਿਲੇਗੀ ਰਾਹਤ

5 Dariya News

5 Dariya News

5 Dariya News

ਐਸ.ਏ.ਐਸ ਨਗਰ , 10 Feb 2020

Last updated on: Feb 10, 2020, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਬਲਬੀਰ ਸਿੰਘ ਸਿੱਧੂ ਨੇ ਅੱਜ 25.33 ਕਰੋੜ ਰੁਪਏ ਦੀ ਲਾਗਤ ਨਾਲ ਚੰਡੀਗੜ੍ਹ - ਲਾਂਡਰਾਂ - ਚੁੰਨੀ - ਸਰਹਿੰਦ ਸੜਕ (ਐਸ ਐਚ 12 ਏ) ਉੱਤੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਵੀ ਹਾਜਰ ਸਨ।ਸ. ਸਿੱਧੂ ਨੇ ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲਾਂ ਲਾਂਡਰਾਂ ਰੋਡ ਉਤੇ 45 ਲੱਖ ਰੁਪਏ ਦੀ ਲਾਗਤ ਨਾਲ ਪੇਵਰ ਬਲਾਕ ਲਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਗਈ ਅਤੇ ਹੁਣ ਇਸ ਨਵੀਨੀਕਰਨ ਦੇ ਕੰਮ ਨਾਲ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਚੰਡੀਗੜ੍ਹ ਆਉਣ ਵਾਲੇ ਲੋਕਾਂ ਨੂੰ ਸੌਖ ਹੋਵੇਗੀ ਅਤੇ ਇੱਥੇ ਲਗਦੇ ਜਾਮ ਤੋਂ ਨਿਜ਼ਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਰਸਤੇ ਤੋਂ ਲੋਕ ਜੰਮੂ ਕਸ਼ਮੀਰ ਤੇ ਹਿਮਾਚਲ ਤੱਕ ਜਾਂਦੇ ਹਨ, ਜੋ ਜਾਮ ਕਾਰਨ ਪ੍ਰੇਸ਼ਾਨ ਹੁੰਦੇ ਸਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਬੱਸੀ ਪਠਾਣਾਂ ਤੋਂ ਵਿਧਾਇਕ ਸ੍ਰ. ਗੁਰਪ੍ਰੀਤ ਸਿੰਘ ਜੀ ਪੀ, ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਐਸ ਡੀ ਐਮ ਮੋਹਾਲੀ ਸ੍ਰੀ ਜਗਦੀਪ ਸਹਿਗਲ,  ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਜਸਵਿੰਦਰ ਕੌਰ ਦੁਰਾਲੀ, ਪਿੰਡ ਲਾਂਡਰਾਂ ਦੇ ਸਰਪੰਚ ਹਰਚਰਨ ਸਿੰਘ ਗਿੱਲ, ਬਲਾਕ ਸਮਿਤੀ ਖਰੜ ਦੀ ਚੇਅਰਪਰਸਨ ਰਣਬੀਰ ਕੌਰ ਬੜੀ, ਵਾਈਸ ਚੇਅਰਮੈਨ ਮਨਜੀਤ ਸਿੰਘ ਤੰਗੌਰੀ ਆਦਿ ਵੀ ਮੌਜੂਦ ਸਨ।

 

Tags: Balbir Singh Sidhu , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD